- Advertisement -spot_img

TAG

ਮਗਰ

ਦੋ ਧਿਰਾਂ ਵਿਚਾਲੇ ਤਕਰਾਰ ਮਗਰੋਂ ਗੋਲੀ ਚੱਲੀ, ਤਿੰਨ ਨੌਜਵਾਨ ਜ਼ਖ਼ਮੀ

ਪੱਤਰ ਪ੍ਰੇਰਕ ਤਰਨ ਤਾਰਨ, 1 ਅਗਸਤ ਤਰਨ ਤਾਰਨ ਦੀ ਮਹਿੰਦਰਾ ਐਨਕਲੇਵ ਦੀ ਮਾਰਕੀਟ ਵਿੱਚ ਅੱਜ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਦਰਮਿਆਨ ਗੋਲੀਆਂ ਚੱਲਣ ਕਾਰਨ...

ਖਾਣੇ ’ਚੋਂ ਕਿਰਲੀ ਨਿਕਲਣ ਮਗਰੋਂ 50 ਖਿਡਾਰੀ ਹਸਪਤਾਲ ਦਾਖ਼ਲ

ਕਰਮਜੀਤ ਸਿੰਘ ਚਿੱਲਾ ਐਸ.ਏ.ਐਸ. ਨਗਰ (ਮੁਹਾਲੀ), 29 ਜੁਲਾਈ ਇਥੇ ਸੈਕਟਰ-63 ਸਥਿਤ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਹੋਸਟਲ ਵਿੱਚ ਅੱਜ ਖਿਡਾਰੀਆਂ ਨੂੰ ਦਿੱਤੇ ਗਏ ਸਵੇਰ ਦੇ...

ਮਨੀਪੁਰ ਵਿੱਚ ਦੋ ਔਰਤਾਂ ਦੀ ਜਬਰ-ਜਨਾਹ ਮਗਰੋਂ ਹੱਤਿਆ

ਇੰਫਾਲ, 22 ਜੁਲਾਈਇੰਫਾਲ ਪੂਰਬੀ ਜ਼ਿਲ੍ਹੇ ਵਿੱਚ ਮਈ ਮਹੀਨੇ ਵਿੱਚ ਦੋ ਔਰਤਾਂ ਨਾਲ ਕਥਿਤ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਮਨੀਪੁਰ ਪੁਲੀਸ ਵੱਲੋਂ ਦਰਜ...

ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਮਗਰੋਂ ਬ੍ਰਿਟੇਨ ਪੁਲੀਸ ਵੱਲੋਂ ਜਾਂਚ ਸ਼ੁਰੂ

ਲੰਡਨ, 21 ਜੁਲਾਈਉੱਤਰੀ ਇੰਗਲੈਂਡ ਦੇ ਲੀਡਸ ’ਚ ਸਿੱਖਾਂ ਦੇ ਇੱਕ ਪਵਿੱਤਰ ਗ੍ਰੰਥ ਦੇ ਕੁਝ ਅੰਗ ਮਿਲਣ ਦੇ ਮਾਮਲੇ ਵਿੱਚ ਪੁਲੀਸ ਨੇ ਜਾਂਚ ਸ਼ੁਰੂ...

ਮੋਦੀ ਦੇ ਦੌਰੇ ਮਗਰੋਂ ਅਮਰੀਕਾ ਨੇ ਭਾਰਤ ਨੂੰ 105 ਪੁਰਾਤਨ ਵਸਤਾਂ ਵਾਪਸ ਕੀਤੀਆਂ

ਨਿਊਯਾਰਕ, 17 ਜੁਲਾਈਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਦੌਰੇ ਮਗਰੋਂ ਅਮਰੀਕਾ ਨੇ ਭਾਰਤ ਨੂੰ 105 ਪੁਰਾਤਨ ਵਸਤਾਂ ਵਾਪਸ ਕੀਤੀਆਂ ਹਨ। ਇਹ ਵਸਤਾਂ ਦੂਜੀ-ਤੀਜੀ...

ਰੂਪਨਗਰ: ਮੀਂਹ ਮਗਰੋਂ ਪੰਜਾਬ ’ਚ ਬਿਜਲੀ ਦੀ ਮੰਗ ਘਟਣ ’ਤੇ ਥਰਮਲ ਪਲਾਂਟ ਰੂਪਨਗਰ ਦੇ 2 ਯੂਨਿਟ ਬੰਦ ਕੀਤੇ

ਜਗਮੋਹਨ ਸਿੰਘਘਨੌਲੀ, 7 ਜੁਲਾਈਦੋ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਰਸਾਤ ਕਾਰਨ ਸੂਬੇ ਅੰਦਰ ਬਿਜਲੀ ਦੀ ਮੰਗ ਘਟ ਗਈ ਹੈ। ਬਿਜਲੀ ਦੀ...

Latest news

- Advertisement -spot_img