41.4 C
Patiāla
Tuesday, May 7, 2024
- Advertisement -spot_img

TAG

ਮਜਦਰ

ਬਰਨਾਲਾ ’ਚ ਮਜ਼ਦੂਰ ਮੁਕਤੀ ਮੋਰਚਾ ਤੇ ਲਬਿਰੇਸ਼ਨ ਨੇ ਸ਼ਹੀਦੇ ਆਜ਼ਮ ਦੇ ਜਨਮ ਦਨਿ ’ਤੇ ਕੀਤਾ ਮਾਰਚ

ਪਰਸ਼ੋਤਮ ਬੱਲੀ ਬਰਨਾਲਾ, 28 ਸਤੰਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀਪੀਆਈ (ਐੱਮਐੱਲ) ਲਬਿਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਇਥੇ ਸਵਿਲ ਹਸਪਤਾਲ...

ਮਜ਼ਦੂਰਾਂ ਵੱਲੋਂ ਐੱਸਡੀਐੱਮ ਦਫ਼ਤਰ ਮੂਹਰੇ ਧਰਨਾ

ਨਿੱਜੀ ਪੱਤਰ ਪ੍ਰੇਰਕ ਜਗਰਾਉਂ, 20 ਸਤੰਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਸੂਬਾਈ ਸੱਦੇ ‘ਤੇ ਇਥੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਮੂਹਰੇ ਰੋਸ ਧਰਨਾ ਲਾ ਕੇ ਮਜ਼ਦੂਰ ਮੰਗਾਂ...

ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ

ਗੁਰਦੀਪ ਸਿੰਘ ਲਾਲੀ ਸੰਗਰੂਰ, 20 ਸਤੰਬਰ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਆਉਣ ਤੋਂ ਪਹਿਲਾਂ ਹੀ ਮੰਡੀਆਂ ਦੇ ਮਜ਼ਦੂਰਾਂ ਵਲੋਂ ਇੱਕ ਦਿਨਾਂ ਹੜਤਾਲ ਕਰਕੇ ਮਾਰਕੀਟ...

ਮੋਗਾ: ਫੋਕਲ ਪੁਆਇੰਟ ’ਚ ਫੈਕਟਰੀ ਨੂੰ ਅੱਗ ਲੱਗਣ ਕਾਰਨ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ

ਮਹਿੰਦਰ ਸਿੰਘ ਰੱਤੀਆਂ ਮੋਗਾ,11 ਸਤੰਬਰ ਇਥੇ ਸਨਅਤੀ ਕੇਂਦਰ (ਫੋਕਲ ਪੁਆਇੰਟ)ਵਿਖੇ ਭੁਜੀਆ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਰੀਬ 20 ਵਰ੍ਹਿਆਂ ਦੇ ਪਰਵਾਸੀ ਮਜ਼ਦੂਰ ਦੀ...

Yuvraj Singh: ਯੁਵਰਾਜ ਸਿੰਘ ਨੇ ਹਾਰਡੀ ਸੰਧੂ ਨਾਲ ਸ਼ੇਅਰ ਕੀਤਾ ਮਜ਼ੇਦਾਰ ਵੀਡੀਓ, ਕ੍ਰਿਕਟਰ ਨੇ ਗਾਇਕ ਨੂੰ ਇੰਝ ਕੀਤਾ ਜਨਮਦਿਨ Wish

Yuvraj Singh: ਯੁਵਰਾਜ ਸਿੰਘ ਨੇ ਹਾਰਡੀ ਸੰਧੂ ਨਾਲ ਸ਼ੇਅਰ ਕੀਤਾ ਮਜ਼ੇਦਾਰ ਵੀਡੀਓ, ਕ੍ਰਿਕਟਰ ਨੇ ਗਾਇਕ ਨੂੰ ਇੰਝ ਕੀਤਾ ਜਨਮਦਿਨ Wish News Source link

ਮਜ਼ਦੂਰਾਂ ਨੇ ਬੀਡੀਪੀਓ ਨੂੰ ਧਰਨਾ ਲਗਾਉਣ ਦੀ ਦਿੱਤੀ ਚਿਤਾਵਨੀ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 24 ਅਗਸਤ ਪੇਂਡੂ ਮਜ਼ਦੂਰ ਯੂਨੀਅਨ ਦਾ ਵਫ਼ਦ ਮਨਰੇਗਾ ਤਹਿਤ ਕੰਮ ਲੈਣ ਲਈ ਬੀਡੀਪੀਓ ਕਾਹਨੂੰਵਾਨ ਨੂੰ ਮਿਲਿਆ। ਯੂਨੀਅਨ ਦੇ ਸੂਬਾ ਆਗੂ ਮੇਜਰ ਸਿੰਘ...

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਦਹਿਸ਼ਤੀ ਹਮਲੇ ’ਚ 11 ਮਜ਼ਦੂਰ ਹਲਾਕ

ਪੇਸ਼ਾਵਰ, 20 ਅਗਸਤ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਦਹਿਸ਼ਤੀ ਹਮਲੇ ਵਿੱਚ 11 ਮਜ਼ਦੂਰ ਹਲਾਕ ਤੇ ਦੋ ਜਣੇ ਜ਼ਖ਼ਮੀ ਹੋ...

ਬਰਨਾਲਾ: ਮਜ਼ਦੂਰ ਨੇ ਆਪਣੀਆਂ ਮੰਗਾਂ ਲਈ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ

ਪਰਸ਼ੋਤਮ ਬੱਲੀ ਬਰਨਾਲਾ, 18 ਅਗਸਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਵੱਲੋਂ ਆਪਣੀਆਂ ਮੰਗਾਂ ਲਈ ਇਥੇ ਡੀਸੀ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ ਤੇ ਮੁੱਖ ਮੰਤਰੀ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸੂਬਾਈ ਆਗੂ ਬਲੈਕਮੇਲ ਕਰਨ ਤੇ ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਪਰਮਜੀਤ ਸਿੰਘਫ਼ਾਜ਼ਿਲਕਾ, 20 ਜੁਲਾਈਜ਼ਿਲ੍ਹੇ ਦੇ ਪਿੰਡ ਮੁਹਾਰ ਖੀਵਾ ਦੇ ਵਸਨੀਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਨੂੰ ਪੁਲੀਸ ਨੇ ਬਲੈਕਮੇਲ ਕਰਨ...

ਐੱਨਐੱਮਐੱਮਐੱਸ : ਕੰਨਿਆ ਸਕੂਲ ਦੀ ਵਿਦਿਆਰਥਣ ਤੇ ਮਜ਼ਦੂਰ ਦੀ ਧੀ ਜਸਲੀਨ ਕੌਰ ਪੰਜਾਬ ’ਚੋਂ ਮੋਹਰੀ

ਪਰਸ਼ੋਤਮ ਬੱਲੀਬਰਨਾਲਾ, 6 ਜੁਲਾਈਐੱਨਐੱਮਐੱਮਐੱਸ (ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ) ਪ੍ਰੀਖਿਆ ਦੇ ਐਲਾਨੇ ਨਤੀਜੇ ‘ਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੀ ਜਸਲੀਨ ਕੌਰ...

Latest news

- Advertisement -spot_img