- Advertisement -spot_img

TAG

ਮਜਦਰ

ਛੱਤੀਸਗੜ੍ਹ: ਰਿਫਾੲਨਰੀ ’ਚ ਕੋਲੇ ਨਾਲ ਭਰਿਆ ਹੌਪਰ ਡਿੱਗਣ ਕਾਰਨ ਤਿੰਨ ਮਜ਼ਦੂਰ ਹਲਾਕ

ਅੰਬਿਕਾਪੁਰ, 8 ਸਤੰਬਰਛੱਤੀਸਗੜ੍ਹ ਦੇ ਸੁਰਗੁਜਾ ਜ਼ਿਲ੍ਹੇ ਵਿੱਚ ਅੱਜ ਐਲੂਮਿਨਾ ਰਿਫਾਇਨਰੀ ’ਚ ਕੋਲੇ ਨਾਲ ਭਰਿਆ ਹੌਪਰ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ।...

‘ਚੰਡੀਗੜ੍ਹ ਮੋਰਚਾ’: ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ – Punjabi Tribune

ਚਰਨਜੀਤ ਸਿੰਘ ਭੁੱਲਰਚੰਡੀਗੜ੍ਹ, 30 ਅਗਸਤਪੰਜਾਬ ਸਰਕਾਰ ਖੇਤੀ ਨੀਤੀ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਧਿਰਾਂ ਵੱਲੋਂ ਪਹਿਲੀ ਸਤੰਬਰ ਨੂੰ ਲਗਾਏ ਜਾਣ ਵਾਲੇ ‘ਚੰਡੀਗੜ੍ਹ...

ਮਜ਼ਦੂਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ ਪਠਾਨਕੋਟ, 26 ਅਗਸਤ ਇੱਥੇ ਰੇਲਵੇ ਸਟੇਸ਼ਨ ’ਤੇ ਐੱਨਆਰਐੱਮਯੂ ਸ਼ਾਖਾ ਪਠਾਨਕੋਟ ਵੱਲੋਂ ਕਾਮਰੇਡ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਮਜ਼ਦੂਰ ਵਿਰੋਧੀ ਨੀਤੀ ਖ਼ਿਲਾਫ਼ ਪ੍ਰਦਰਸ਼ਨ ਕੀਤਾ...

ਮਜ਼ਦੂਰਾਂ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਗ ਪੱਤਰ – Punjabi Tribune

ਪੱਤਰ ਪ੍ਰੇਰਕ ਜਲੰਧਰ, 10 ਅਗਸਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਦੇ ਮਜ਼ਦੂਰ ਆਗੂਆਂ ਨੇ ਸਥਾਨਕ...

ਨਵਾਂ ਮੇਟ ਲਗਾਉਣ ਖ਼ਿਲਾਫ਼ ਡਟੇ ਮਨਰੇਗਾ ਮਜ਼ਦੂਰ – Punjabi Tribune

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਜੁਲਾਈ ਨਵਾਂ ਮੇਟ ਲਗਾਉਣ ਦੇ ਵਿਰੋਧ ਵਿੱਚ ਨੇੜਲੇ ਪਿੰਡ ਖੇੜੀ ਗਿੱਲਾਂ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਇੱਥੇ ਬੀਡੀਪੀਓ ਦਫ਼ਤਰ ਅੱਗੇ ਨਾਅਰੇਬਾਜ਼ੀ...

ਸਾਂਝੇ ਮਜ਼ਦੂਰ ਮੋਰਚੇ ਵੱਲੋਂ ਡੀਸੀ ਦਫ਼ਤਰ ਵਿਚ ਧਰਨਾ ਪ੍ਰਦਰਸ਼ਨ

ਬਰਨਾਲਾ,19 ਜੁਲਾਈਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹੇ...

‘ਆਪ’ ਆਗੂ ਵੱਲੋਂ ਪੀੜਤ ਮਜ਼ਦੂਰ ਦੀ ਆਰਥਿਕ ਮਦਦ

ਪੱਤਰ ਪ੍ਰੇਰਕ ਭਵਾਨੀਗੜ੍ਹ, 7 ਜੁਲਾਈ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਤੀ ਤੇ ‘ਆਪ’ ਆਗੂ ਮਨਦੀਪ ਸਿੰਘ ਲੱਖੇਵਾਲ ਵੱਲੋਂ ਆਪਣੇ ਜਨਮ ਦਿਨ ਮੌਕੇ ਪਿੰਡ ਭੱਟੀਵਾਲ...

ਮੀਂਹ ਕਾਰਨ ਅਪਾਹਜ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਜੁਲਾਈ ਇਲਾਕੇ ਵਿੱਚ ਮੀਂਹ ਪੈਣ ਨਾਲ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇੱਕ ਅਪਾਹਜ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ,...

ਨੌਸਰਬਾਜ਼ ਨੇ ਪਰਵਾਸੀ ਮਜ਼ਦੂਰਾਂ ਤੋਂ 20 ਹਜ਼ਾਰ ਰੁਪਏ ਦੀ ਠੱਗੀ ਮਾਰੀ – Punjabi Tribune

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 27 ਜੂਨ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਨਾਨੋਵਾਲ ਖ਼ੁਰਦ ਵਿਖੇ ਰਹਿੰਦੇ ਪਰਵਾਸੀ ਮਜ਼ਦੂਰਾਂ ਨਾਲ ਨਾਟਕੀ ਢੰਗ ਨਾਲ ਇੱਕ ਨੌਸਰਬਾਜ਼ ਨੇ...

ਦਿੱਲੀ: ਹੀਟਵੇਵ ਕਾਰਨ ਮਜ਼ਦੂਰਾਂ ਨੂੰ ਤਿੰਨ ਘੰਟੇ ਦੀ ਬ੍ਰੇਕ ਦੇਣ ਦੇ ਨਿਰਦੇਸ਼ – Punjabi Tribune

ਨਵੀਂ ਦਿੱਲੀ, 29 ਮਈਵਧ ਰਹੇ ਤਾਪਮਾਨ ਕਾਰਨ ਚੱਲ ਰਹੀ ਹੀਟਵੇਵ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਵੀ.ਕੇ ਸਕਸੈਨਾ ਨੇ ਉਸਾਰੀ ਮਜ਼ਦੂਰਾਂ ਨੂੰ ਦੁਪਿਹਰ...

Latest news

- Advertisement -spot_img