36.2 C
Patiāla
Sunday, May 19, 2024
- Advertisement -spot_img

TAG

ਮਟਗ

ਇੰਡੀਆ ਦੀ ਅਗਲੀ ਮੀਟਿੰਗ ਭੁਪਾਲ ਵਿੱਚ!

ਨਵੀਂ ਦਿੱਲੀ, 4 ਸਤੰਬਰ ੲਿੰਡੀਆ ਗੱਠਜੋੜ ਦੀ ਅਗਲੀ ਮੀਟਿੰਗ ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਵਿੱਚ ਹੋ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਵਿਰੋਧੀ ਧਿਰਾਂ...

‘ਇੰਡੀਆ’ ਵੱਲੋਂ ਮੁੰਬਈ ਮੀਟਿੰਗ ਵਿੱਚ ਜਾਰੀ ਕੀਤਾ ਜਾ ਸਕਦਾ ਹੈ ਗੱਠਜੋੜ ਦਾ ਲੋਗੋ

ਮੁੰਬਈ, 20 ਅਗਸਤ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਵੱਲੋਂ 31 ਅਗਸਤ ਤੇ ਪਹਿਲੀ ਸਤੰਬਰ ਨੂੰ ਮੁੰਬਈ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਸ ਗੱਠਜੋੜ ਦਾ...

ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੀਟਿੰਗ: 30 ਨੂੰ ਤਲਬ ਕੀਤਾ ਜਾ ਸਕਦਾ ਹੈ ਕਾਂਗਰਸੀ ਨੇਤਾ ਅਧੀਰ ਰੰਜਨ ਨੂੰ

ਨਵੀਂ ਦਿੱਲੀ, 18 ਅਗਸਤ ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਅੱਜ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੂੰ ਲੋਕ ਸਭਾ ਵਿਚ ਕੀਤੀਆਂ ਕੁਝ ਟਿੱਪਣੀਆਂ ਅਤੇ...

ਬਰਨਾਲਾ: ਬੀਕੇਯੂ ਡਕੌਂਦਾ (ਧਨੇਰ) ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਪਰਸ਼ੋਤਮ ਬੱਲੀ ਬਰਨਾਲਾ, 17 ਅਗਸਤ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਥੇ ਤਰਕਸ਼ੀਲ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ...

ਸਿਆਸੀ ਪਾਰਟੀ ਦੀ ਮੀਟਿੰਗ ’ਚ ਆਤਮਘਾਤੀ ਹਮਲਾ; 40 ਹਲਾਕ

ਪੇਸ਼ਾਵਰ: ਅਫ਼ਗਾਨਿਸਤਾਨ ਦੀ ਹੱਦ ਨਾਲ ਲੱਗਦੇ ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ’ਚ ਅੱਜ ਇੱਕ ਕੱਟੜਪੰਥੀ ਇਸਲਾਮੀ ਸਿਆਸੀ ਪਾਰਟੀ ਦੀ ਮੀਟਿੰਗ ਦੌਰਾਨ ਆਤਮਘਾਤੀ ਹਮਲਾਵਰ...

ਸੰਸਦ ਦੇ ਮੌਨਸੂਨ ਸੈਸ਼ਨ ’ਚ ਸਰਕਾਰ ਨੂੰ ਘੇਰਨ ਲਈ ‘ਇੰਡੀਆਂ’ ਦੀ ਮੀਟਿੰਗ ਵੀਰਵਾਰ ਨੂੰ

ਨਵੀਂ ਦਿੱਲੀ, 19 ਜੁਲਾਈਵਿਰੋਧੀ ਪਾਰਟੀਆਂ ਦੇ ਨਵੇਂ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ)’ ਦੇ ਨੇਤਾ ਸੰਸਦ ਦੇ ਮੌਨਸੂਨ ਸੈਸ਼ਨ ‘ਚ ਸਰਕਾਰ ਨੂੰ...

ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ

ਨਵੀਂ ਦਿੱਲੀ, 18 ਜੁਲਾਈਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਸ਼ੁਰੂ ਹੋਈ। ਪ੍ਰਧਾਨ ਮੰਤਰੀ...

ਵਿਰੋਧੀ ਧਿਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਵੇਗੀ ‘ਆਪ’

ਨਵੀਂ ਦਿੱਲੀ, 16 ਜੁਲਾਈਕੇਂਦਰ ਸਰਕਾਰ ਖ਼ਿਲਾਫ਼ ਵਿਰੋਧੀ ਧਿਰਾਂ ਦੀ ਮੀਟਿੰਗ ਵਿਚ ‘ਆਪ’ ਸ਼ਾਮਲ ਹੋਵੇਗੀ ਜਿਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ...

ਭਾਦਸੋਂ: ਸੰਤ ਈਸ਼ਰ ਸਿੰਘ ਰਾੜਾ ਸਾਹਿਬ ਦੇ ਜਨਮ ਦਿਹਾੜੇ ਸਮਾਗਮਾਂ ਸਬੰਧੀ ਮੀਟਿੰਗ 8 ਨੂੰ – punjabitribuneonline.com

ਹਰਦੀਪ ਸਿੰਘ ਭੰਗੂਭਾਦਸੋਂ, 3 ਜੁਲਾਈਸੰਤ ਈਸ਼ਰ ਸਿੰਘ ਰਾੜਾ ਸਾਹਿਬ ਦੇ 118ਵੇਂ ਜਨਮ ਦਿਹਾੜੇ ਮੌਕੇ ਗੁਰਦੁਆਰਾ ਪਿੰਡ ਆਲੋਵਾਲ ਵਿਖੇ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਕਰਵਾਏ...

Latest news

- Advertisement -spot_img