- Advertisement -spot_img

TAG

ਮਟਰਸਈਕਲ

ਦੋ ਜਣੇ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

 ਕਪੂਰਥਲਾ: ਸੁਲਤਾਨਪੁਰ ਲੋਧੀ ਪੁਲੀਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਡੀ.ਐੱਸ.ਪੀ. ਗੁਰਮੀਤ...

Punjab News: ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀ

ਕਪੂਰਥਲਾ, 22 ਜਨਵਰੀਇੱਥੇ ਇਕ ਮੋਟਰਸਾਈਕਲ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ।...

ਦਰੱਖਤ ਨਾਲ ਬੁਲੇਟ ਮੋਟਰਸਾਈਕਲ ਟਕਰਾਉਣ ਕਰਕੇ ਨੌਜਵਾਨ ਹਲਾਕ

ਹਰਦੀਪ ਸਿੰਘਫ਼ਤਹਿਗੜ੍ਹ ਪੰਜਤੂਰ, 21 ਜਨਵਰੀ ਇੱਥੇ ਅੱਡਾ ਸ਼ਾਹ ਬੋਕਰ ਨੂੰ ਜਾਂਦੀ ਸੰਪਰਕ ਸੜਕ ਉੱਤੇ ਲੰਘੀ ਰਾਤ ਬੁਲੇਟ ਮੋਟਰਸਾਈਕਲ ਚਾਲਕ ਦੀ ਦਰੱਖਤ ਨਾਲ ਸਿੱਧੀ ਟੱਕਰ...

Punjab News: ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਔਰਤ ਤੋਂ 6 ਲੱਖ ਰੁਪਏ ਤੇ ਜ਼ਰੂਰੀ ਦਸਤਾਵੇਜ਼ਾਂ ਵਾਲਾ ਪਰਸ ਖੋਹਿਆ

ਬਲਵਿੰਦਰ ਸਿੰਘ ਹਾਲੀ ਕੋਟਕਪੂਰਾ, 15 ਜਨਵਰੀ Punjab News: ਇਥੋਂ ਦੇ ਮੁੱਖ ਬੱਸ ਸਟੈਂਡ ਦੇ ਬਾਹਰ ਬੁੱਧਵਾਰ ਸਵੇਰੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਇੱਕ ਔਰਤ...

ਭਵਾਨੀਗੜ੍ਹ ਪੁਲੀਸ ਵੱਲੋਂ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ 3 ਕਾਬੂ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 24 ਦਸੰਬਰ ਸਥਾਨਕ ਪੁਲੀਸ ਨੇ ਮੋਟਰਸਾਈਕਲ ਚੋਰੀ ਕਰਕੇ ਮੋਬਾਈਲ ਫੋਨ ਖੋਹਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ...

3 killed in Road Accident ਮਿਨੀ ਬੱਸ ਤੇ ਮੋਟਰਸਾਈਕਲ ਰੇਹੜੀ ਵਿਚਾਲੇ ਟੱਕਰ, ਬੱਚੇ ਸਣੇ ਪਰਿਵਾਰ ਦੇ ਤਿੰਨ ਜੀਅ ਹਲਾਕ

ਪਾਲ ਸਿੰਘ ਨੌਲੀ ਜਲੰਧਰ, 16 ਨਵੰਬਰ ਧੂੰਏਂ ਕਾਰਨ ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਪਿੰਡ ਜਗਜੀਤਪੁਰ ਨੇੜੇ ਸ਼ਨਿਚਰਵਾਰ ਨੂੰ ਸਵੇਰੇ ਇੱਕ ਮਿਨੀ ਬੱਸ ਅਤੇ ਮੋਟਰਸਾਈਕਲ ਰੇਹੜੀ ਵਿਚਾਲੇ...

ਫੋਨ ਖੋਹ ਕੇ ਫਰਾਰ ਹੁੰਦੇ ਝਪਟਮਾਰਾਂ ਨੇ ਲੜਕੀ ਨੂੰ ਮੋਟਰਸਾਈਕਲ ਨਾਲ ਘੜੀਸਿਆ – Punjabi Tribune

ਹਤਿੰਦਰ ਮਹਿਤਾਜਲੰਧਰ, 8 ਸਤੰਬਰਜਲੰਧਰ ਸ਼ਹਿਰ ’ਚ ਝਪਟਮਾਰਾਂ ਵੱਲੋਂ ਫੋਨ ਝਪਟਣ ਦੌਰਾਨ ਇਕ ਲੜਕੀ ਨੂੰ ਮੋਟਰਸਾਈਕਲ ਨਾਲ ਘੜੀਸ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ...

ਲੰਬੀ: ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੀ – Punjabi Tribune

ਇਕਬਾਲ ਸਿੰਘ ਸ਼ਾਂਤ ਲੰਬੀ, 19 ਜੂਨ ਇਸ ਹਲਕੇ ਦੇ ਪਿੰਡ ਰੱਤਾ ਟਿੱਬਾ ਨੇੜੇ ਅੱਜ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਰਾਹ ਜਾਂਦੇ ਨੌਜਵਾਨ ਦੀ...

ਕੈਂਟਰ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਤਿੰਨ ਭੈਣ-ਭਰਾ ਹਲਾਕ

ਜਸਵੰਤ ਸਿੰਘ ਥਿੰਦਮਮਦੋਟ, 21 ਮਈਇਥੇ ਫਿਰੋਜ਼ਪੁਰ ਫਾਜ਼ਿਲਕਾ ਸੜਕ ’ਤੇ ਪਿੰਡ ਭੂਰੇ ਕਲਾਂ ਨਜ਼ਦੀਕ ਅੱਜ ਰਾਤ ਅੱਠ ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿਚ...

ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਨੂੰ ਚਪੇਟ ਵਿੱਚ ਲਿਆ, ਦੋ ਹਲਾਕ

ਪੱਤਰ ਪ੍ਰੇਰਕਤਰਨ ਤਾਰਨ, 29 ਅਪਰੈਲਇੱਥੇ ਕੌਮੀ ਸ਼ਾਹ ਮਾਰਗ ’ਤੇ ਉਸਮਾਂ ਟੌਲ ਪਲਾਜ਼ਾ ਨੇੜੇ ਅੱਜ ਦੋ ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਸਵਾਰ ਨੂੰ ਆਪਣੀ...

Latest news

- Advertisement -spot_img