- Advertisement -spot_img

TAG

ਮਡਕਲ

ਚੋਰੀਆਂ ਤੋਂ ਅੱਕੇ ਮੈਡੀਕਲ ਸਟੋਰ ਮਾਲਕਾਂ ਵੱਲੋਂ ਹੜਤਾਲ

ਜਸਬੀਰ ਸਿੰਘ ਚਾਨਾ ਫਗਵਾੜਾ, 15 ਸਤੰਬਰ ਸ਼ਹਿਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਤੋਂ ਖਫ਼ਾ ਮੈਡੀਕਲ ਸਟੋਰ ਮਾਲਕਾਂ ਵੱਲੋਂ ਕੱਲ੍ਹ ਸ਼ੁਰੂ ਕੀਤੀ...

ਕੋਲਕਾਤਾ ਕਾਂਡ: ਸੀਬੀਆਈ ਨੇ ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਖ਼ਿਲਾਫ਼ ਜਬਰ-ਜਨਾਹ ਤੇ ਕਤਲ ਦੇ ਦੋਸ਼ ਲਾਏ

ਕੋਲਕਾਤਾ, 14 ਸਤੰਬਰਸੀਬੀਆਈ ਨੇ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ਵਿੱਚ ਅੱਜ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ...

ਸੁਪਰੀਮ ਕੋਰਟ ਵੱਲੋਂ ਕੌਮੀ ਮੈਡੀਕਲ ਕਮਿਸ਼ਨ ਤੇ ਹੋਰਾਂ ਨੂੰ ਦਸ ਲੱਖ ਦਾ ਜੁਰਮਾਨਾ

ਨਵੀਂ ਦਿੱਲੀ, 11 ਸਤੰਬਰ ਸੁਪਰੀਮ ਕੋਰਟ ਨੇ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਸਰਕਾਰ ਦਾ ਅੰਗ ਹੈ ਅਤੇ ਉਸ ਤੋਂ ਨਿਰਪੱਖ ਤੇ ਤਰਕਸੰਗਤ ਢੰਗ...

ਮੈਡੀਕਲ ਸਟੋਰ ’ਚ ਅੱਗ ਲੱਗੀ

ਪੱਤਰ ਪ੍ਰੇਰਕ ਮਾਛੀਵਾੜਾ, 30 ਅਗਸਤ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ’ਤੇ ਕੁਹਾੜਾ ਚੌਕ ਵਿੱਚ ਸਥਿਤ ਸ੍ਰੀ ਬਾਲਾ ਜੀ ਮੈਡੀਕਲ ਸਟੋਰ ਅੰਦਰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ...

ਪੱਛਮੀ ਬੰਗਾਲ: ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨੇਮੀਆਂ ਦੀ ਜਾਂਚ ਸੀਬੀਆਈ ਹਵਾਲੇ

ਕੋਲਕਾਤਾ, 23 ਅਗਸਤ ਕਲਕੱਤਾ ਹਾਈ ਕੋਰਟ ਨੇ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਕਾਂਡ ਮਗਰੋਂ ਸੁਰਖੀਆਂ ’ਚ ਆਏ ਪੱਛਮੀ ਬੰਗਾਲ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ...

ਅਗਲੇ ਪੰਜ ਸਾਲਾਂ ਵਿੱਚ 75000 ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ: ਪ੍ਰਧਾਨ ਮੰਤਰੀ

ਨਵੀਂ ਦਿੱਲੀ, 15 ਅਗਸਤਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿਚ 75000 ਹੋਰ ਮੈਡੀਕਲ ਸੀਟਾਂ...

ਪੱਛਮੀ ਬੰਗਾਲ ਦੇ ਰਾਜਪਾਲ ਨੇ ਕੋਲਕਾਤਾ ਦੇ ਸਰਾਕਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ

ਕੋਲਕਾਤਾ, 15 ਅਗਸਤ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਆਰਜੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹੋਈ ਤੋੜ-ਭੰਨ ਤੋਂ ਬਾਅਦ ਹਾਲਤਾਂ ਦਾ ਜਾਇਜ਼ਾ...

ਸਮਾਜ ਸੇਵੀ ਸੁਰਿੰਦਰ ਸਿੰਘ ਨਿੱਝਰ ਨੇ ਮੈਡੀਕਲ ਚੈੱਕਅਪ ਕੈਂਪ ਲਗਾਇਆ

ਹਰਦੀਪ ਸਿੰਘ ਸੋਢੀਧੂਰੀ, 29 ਜੁਲਾਈਉੱਘੇ ਸਮਾਜ ਸੇਵੀ ਐਨ.ਆਰ.ਆਈ ਸੁਰਿੰਦਰ ਸਿੰਘ ਨਿੱਝਰ ਵੱਲੋਂ ਪਿੰਡ ਲੱਡਾ ਵਿਖੇ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ।...

ਕੁਆਲੀਫਾਈਡ ਪਰਸਨਾਂ ਤੋਂ ਸੱਖਣੇ ਚੱਲ ਰਹੇ ਹਨ ਮੈਡੀਕਲ ਸਟੋਰ

ਜਗਮੋਹਨ ਸਿੰਘ ਰੂਪਨਗਰ, 27 ਜੂਨ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਾ ਤਸਕਰੀ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਉਪਰੰਤ ਪੰਜਾਬ ਪੁਲੀਸ ਵੱਲੋਂ...

ਹਿਮਾਚਲ ਪ੍ਰਦੇਸ਼: ਟਾਂਡਾ ਮੈਡੀਕਲ ਕਾਲਜ ’ਚ ਰੈਗਿੰਗ ਦੇ ਦੋਸ਼ ਹੇਠ 4 ਵਿਦਿਆਰਥੀਆਂ ਨੂੰ ਕੱਢਿਆ – Punjabi Tribune

ਲਲਿਤ ਮੋਹਨ ਧਰਮਸ਼ਾਲਾ, 11 ਜੂਨ ਟਾਂਡਾ ਦੇ ਮੈਡੀਕਲ ਕਾਲਜ ਵਿੱਚ ਰੈਗਿੰਗ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਚਾਰ ਮੈਡੀਕਲ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਕੀਤੀ...

Latest news

- Advertisement -spot_img