- Advertisement -spot_img

TAG

ਮਤ

ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਬੰਗਾਲ ਸਰਕਾਰ ਮੌਜੂਦਾ ਕਾਨੂੰਨ ’ਚ ਸੋਧ ਕਰੇਗੀ: ਮਮਤਾ

ਕੋਲਕਾਤਾ, 28 ਅਗਸਤ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨੀਤੀ ‘ਬਲਾਤਕਾਰ ਨਾਲ ਸਬੰਧਤ ਘਟਨਾਵਾਂ ਲਈ...

ਸੱਪ ਦੇ ਡੰਗਣ ਕਾਰਨ ਕਿਸਾਨ ਦੀ ਮੌਤ

ਪੱਤਰ ਪ੍ਰੇਰਕ ਗੋਨਿਆਣਾ ਮੰਡੀ, 26 ਅਗਸਤ ਇੱਥੇ ਗੋਨਿਆਣਾ ਮਾਰਕੀਟ ਕਮੇਟੀ ਅਧੀਨ ਪੈਂਦੇ ਪਿੰਡ ਮਹਿਮਾ ਸਵਾਈ ਦੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ।...

ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 25 ਅਗਸਤ ਪਰਲ ਗਰੁੱਪ ਆਫ ਕੰਪਨੀਜ਼ ਦੇ ਮੁਖੀ ਨਿਰਮਲ ਸਿੰਘ ਭੰਗੂ ਦੀ ਅੱਜ ਇਥੇ ਦੇਰ ਸ਼ਾਮ ਮੌਤ ਹੋ ਗਈ। ਉਹ...

ਕਰੰਟ ਲੱਗਣ ਕਾਰਨ ਟਿੱਪਰ ਚਾਲਕ ਦੀ ਮੌਤ

ਪੱਤਰ ਪ੍ਰੇਰਕ ਮਾਛੀਵਾੜਾ, 23 ਅਗਸਤ ਪਿੰਡ ਦੋਆਬਾ ਭੈਣੀ ਦੇ ਨੌਜਵਾਨ ਮਲਕੀਤ ਸਿੰਘ (35) ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ...

ਕਾਉਂਕੇ ਕਲਾਂ ’ਚ ਦੋ ਲੜਕੀਆਂ ਦੀ ਭੇਤ-ਭਰੀ ਹਾਲਤ ਵਿੱਚ ਮੌਤ

ਚਰਨਜੀਤ ਸਿੰਘ ਢਿੱਲੋਂਜਗਰਾਉਂ, 21 ਅਗਸਤਪਿੰਡ ਕਾਉਂਕੇ ਕਲਾਂ ’ਚ ਦੋ ਲੜਕੀਆਂ ਦੀ ਭੇਤ-ਭਰੀ ਹਾਲਤ ’ਚ ਮੌਤ ਹੋ ਗਈ। ਥਾਣਾ ਸਦਰ ਦੇ ਇੰਚਾਰਜ ਸਬ ਇੰਸਪੈਕਟਰ...

Heart Attack: ਹਾਰਟ ਅਟੈਕ ਤੋਂ ਬਾਅਦ ਮਸ਼ਹੂਰ ਅਦਾਕਾਰ ਦੇ ਮੌਤ ਦੀ ਖਬਰ ਨੇ ਮਚਾਈ ਤਰਥੱਲੀ, ਫੈਨਜ਼ ਨੂੰ ਲੱਗਾ ਝਟਕਾ

Heart Attack: ਹਾਰਟ ਅਟੈਕ ਤੋਂ ਬਾਅਦ ਮਸ਼ਹੂਰ ਅਦਾਕਾਰ ਦੇ ਮੌਤ ਦੀ ਖਬਰ ਨੇ ਮਚਾਈ ਤਰਥੱਲੀ, ਫੈਨਜ਼ ਨੂੰ ਲੱਗਾ ਝਟਕਾ News Source link

ਨਹਿਰ ਵਿੱਚ ਡੁੱਬਣ ਕਾਰਨ ਦੋ ਪਟਵਾਰੀਆਂ ਦੀ ਮੌਤ – Punjabi Tribune

ਪੱਤਰ ਪ੍ਰੇਰਕ ਤਰਨ ਤਾਰਨ, 20 ਅਗਸਤ ਕਸੂਰ ਬਰਾਂਚ ਲੋਅਰ (ਕੇਬੀ ਐੱਲ) ਵਿੱਚ ਡੁੱਬਣ ਕਾਰਨ ਮਾਲ ਵਿਭਾਗ ਦੇ ਦੋ ਪਟਵਾਰੀਆਂ ਦੀ ਮੌਤ ਹੋ ਗਈ। ਇਹ ਘਟਨਾ...

ਅਮਰੀਕਾ ਵਿੱਚ ਸੜਕ ਹਾਦਸੇ ’ਚ ਭਾਰਤੀ ਮੂਲ ਦੇ ਤਿੰਨ ਜਣਿਆਂ ਦੀ ਮੌਤ

ਹਿਊਸਟਨ, 18 ਅਗਸਤਅਮਰੀਕਾ ਦੇ ਟੈਕਸਸ ਸੂਬੇ ਵਿੱਚ ਇੱਕ ਸੜਕ ਹਾਦਸੇ ਦੌਰਾਨ ਭਾਰਤੀ ਮੂਲ ਦੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਮੀਡੀਆ...

ਉੱਤਰ ਪ੍ਰਦੇਸ਼ ’ਚ ਸੜਕ ਹਾਦਸੇ ’ਚ 10 ਮੌਤਾਂ, 27 ਜ਼ਖਮੀ

ਬੁਲੰਦਸ਼ਹਿਰ (ਯੂ.ਪੀ.), 18 ਅਗਸਤ ਇਥੋਂ ਦੇ ਸਲੇਮਪੁਰ ਇਲਾਕੇ ’ਚ ਐਤਵਾਰ ਨੂੰ ਇਕ ਪਿਕਅੱਪ ਵੈਨ ਦੇ ਉਲਟੀ ਦਿਸ਼ਾ ਤੋਂ ਆ ਰਹੀ ਬੱਸ ਨਾਲ ਟਕਰਾ ਜਾਣ...

ਮਾਮੂਲੀ ਝਗੜੇ ’ਚ ਬਿਰਧ ਦੀ ਮੌਤ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 17 ਅਗਸਤ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਵਿੱਚ ਬਿਰਧ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ...

Latest news

- Advertisement -spot_img