33.7 C
Patiāla
Sunday, May 19, 2024
- Advertisement -spot_img

TAG

ਮਮਲ

ਬੇਅਦਬੀ ਮਾਮਲੇ ’ਚ ਡੇਰਾ ਆਗੂ ਨੇ ਬਿਆਨ ਦਰਜ ਕਰਵਾਏ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਮਾਰਚਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਮੁਖੀ ਪ੍ਰਦੀਪ ਕਲੇਰ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਧਾਰਾ 164 ਤਹਿਤ ਬਿਆਨ ਦਰਜ...

ਈਡੀ ਵੱਲੋਂ ਜਲ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਸੰਮਨ

ਨਵੀਂ ਦਿੱਲੀ, 17 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨੇਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਮੁੱਖ ਮੰਤਰੀ...

ਦਿੱਲੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਕਵਿਤਾ ਨੂੰ 23 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 16 ਮਾਰਚ ਇਥੋਂ ਦੀ ਅਦਾਲਤ ਨੇ ਬੀਆਰਐੱਸ ਆਗੂ ਕੇ. ਕਵਿਤਾ ਨੂੰ ਆਬਕਾਰੀ ਨੀਤੀ ਮਾਮਲੇ ’ਚ 23 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ...

ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 16 ਮਾਰਚ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ...

ਭਾਰਤ ਨੇ ਅਮਰੀਕਾ ਨੂੰ ਦਿੱਤਾ ਠੋਕਵਾਂ ਜੁਆਬ: ‘ਸੀਏਏ ਸਾਡਾ ਅੰਦਰੂਨੀ ਮਾਮਲਾ, ਇਹ ਨਾਗਰਿਕਤਾ ਦੇਣ ਲਈ, ਖੋਹਣ ਲਈ ਨਹੀਂ ’

ਨਵੀਂ ਦਿੱਲੀ, 15 ਮਾਰਚ ਅਮਰੀਕਾ ਵੱਲੋਂ ਸੀਏਏ ਬਾਰੇ ਆਪਣੀ ਚਿੰਤਾ ਪ੍ਰਗਟਾਉਣ ’ਤੇ ਭਾਰਤ ਨੇ ਨਾਰਾਜ਼ਗੀ ਜਤਾਈ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ...

ਡਿਬਰੂਗੜ੍ਹ ਜੇਲ੍ਹ ਮਾਮਲਾ: ਮੁੱਖ ਮੰਤਰੀ ਦੀ ਸਿੱਖ ਮਾਮਲਿਆਂ ਪ੍ਰਤੀ ਗ਼ੈਰ ਸੰਜੀਦਾ ਪਹੁੰਚ ਦੀ ਨਿਖੇਧੀ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 14 ਮਾਰਚ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਵਿਰਾਸਤੀ ਮਾਰਗ ਵਿਚ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ...

ਰਿਸ਼ਵਤ ਮਾਮਲੇ ’ਚ ਨਗਰ ਨਿਗਮ ਦਾ ਅਧਿਕਾਰੀ ਮੁਅੱਤਲ

 ਨਿੱਜੀ ਪੱਤਰ ਪ੍ਰੇਰਕਮੋਗਾ, 12 ਮਾਰਚਸਥਾਨਕ ਨਗਰ ਨਿਗਮ ਦਫ਼ਤਰ ਵਿੱਚ ਵੱਢੀ ਲੈਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋਣ ਦੀ ‘ਪੰਜਾਬੀ ਟ੍ਰਿਬਿਊਨ’ ਵਿੱਚ ਪ੍ਰਮੁੱਖਤਾ ਨਾਲ...

ਆਂਗਣਵਾੜੀ ਵਰਕਰਾਂ ਖਿਲਾਫ ਭੱਦੀ ਸ਼ਬਦਾਵਲੀ ਦਾ ਮਾਮਲਾ: ਐਸ.ਐਮ.ਓ. ਨੇ ਮੁਆਫ਼ੀ ਮੰਗ ਕੇ ਖ਼ਹਿੜਾ ਛੁਡਾਇਆ

ਧਰਮਪਾਲ ਸਿੰਘ ਤੂਰ ਸੰਗਤ ਮੰਡੀ, 12 ਮਾਰਚ ਬੀਤੇ ਦਿਨ ਸਰਕਾਰੀ ਹਸਪਤਾਲ ਸੰਗਤ ਵਿਖੇ ਆਂਗਣਵਾੜੀ ਵਰਕਰਾਂ ’ਤੇ ਟ੍ਰੇਨਿੰਗ ਕੈਂਪ ਦੌਰਾਨ ਐਸਐਮਓ ਸੰਗਤ ਉੱਪਰ ਆਂਗਣਵਾੜੀ ਵਰਕਰਾਂ ਵੱਲੋਂ...

ਸੀਪੀ ਮਾਲ ਫਾਇਰਿੰਗ ਮਾਮਲਾ: ਪੰਜ ਗੈਂਗਸਟਰ ਅਸਲੇ ਸਣੇ ਪੀਲੀਭੀਤ ਤੋਂ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀਐੱਸਏਐੱਸ ਨਗਰ (ਮੁਹਾਲੀ), 8 ਮਾਰਚਇੱਥੋਂ ਦੇ ਸੈਕਟਰ-67 ਸਥਿਤ ਸੀਪੀ67 ਮਾਲ ਦੇ ਸਾਹਮਣੇ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰੇ ਗੈਂਗਸਟਰ ਰਾਜੇਸ਼ ਡੋਗਰਾ...

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਹੰਗਾਮਾ ਕਰਨ ਦੇ ਮਾਮਲੇ ’ਚ ਸੱਤ ਭਾਜਪਾ ਵਿਧਾਇਕਾਂ ਨੂੰ ਨੋਟਿਸ

ਸ਼ਿਮਲਾ, 5 ਮਾਰਚਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ 28 ਫਰਵਰੀ ਨੂੰ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਦੇ ਦੋਸ਼ ਹੇਠ ਭਾਜਪਾ ਦੇ ਸੱਤ ਵਿਧਾਇਕਾਂ ਨੂੰ...

Latest news

- Advertisement -spot_img