- Advertisement -spot_img

TAG

ਮਮਲ

ਬਹੁਤ ਦੁੱਖ ਦੀ ਗੱਲ ਹੈ ਜੰਗਲਾਂ ਦੀ ਅੱਗ ਦੇ ਮਾਮਲੇ ’ਚ ੳੁੱਤਰਾਖੰਡ ਸਰਕਾਰ ਹੱਥ ’ਤੇ ਹੱਥ ਧਰ ਕੇ ਬੈਠੀ ਰਹੀ, ਮੁੱਖ ਸਕੱਤਰ 17 ਨੂੰ...

ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਅੱਜ ਉੱਤਰਾਖੰਡ ਦੇ ਜੰਗਲਾਂ ਨੂੰ ਲੱਗੀ ਅੱਗੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ...

ਸੰਦੇਸ਼ਖਲੀ ਵਾਇਰਲ ਵੀਡੀਓ ਮਾਮਲਾ ਸੁਪਰੀਮ ਕੋਰਟ ਪਹੁੰਚਿਆ

ਕੋਲਕਾਤਾ, 14 ਮਈ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਜ਼ਮੀਨ ਹੜੱਪਣ ਅਤੇ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਸਬੰਧੀ ਵਾਇਰਲ ਵੀਡੀਓ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ...

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ – Punjabi Tribune

ਨਵੀਂ ਦਿੱਲੀ, 14 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਦਿੱਲੀ ਆਬਕਾਰੀ ਨੀਤੀ ਘਪਲੇ ’ਚ ਮਨੀ ਲਾਂਡਰਿੰਗ ਸਬੰਧੀ...

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਬਾਰੀ ਮਾਮਲੇ ’ਚ ਮੁੰਬਈ ਪੁਲੀਸ ਨੇ ਇਕ ਹੋਰ ਮੁਲਜ਼ਮ ਨੂੰ ਹਰਿਆਣਾ ਤੋਂ ਕਾਬੂ ਕੀਤਾ

ਮੁੰਬਈ, 14 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ...

ਪਟਿਆਲਾ: ਰੁਲਦਾ ਸਿੰਘ ਕਤਲ ਮਾਮਲੇ ’ਚ ਜਗਤਾਰ ਤਾਰਾ ਅਦਾਲਤ ’ਚ ਪੇਸ਼

ਸਰਬਜੀਤ ਸਿੰਘ ਭੰਗੂ ਪਟਿਆਲਾ, 13 ਮਈ ਰੁਲਦਾ ਸਿੰਘ ਕਤਲ ਸਬੰਧੀ ਅੱਜ ਜਗਤਾਰ ਸਿੰਘ ਤਾਰਾ ਨੂੰ ਇਥੇ ਅਦਾਲਤ ’ਚ ਪੇਸ਼ ਕੀਤਾ ਗਿਆ। ਰੁਲਦਾ ਸਿੰਘ ਦੀ...

ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ

ਗੁਰਬਖਸ਼ਪੁਰੀਤਰਨ ਤਾਰਨ, 10 ਮਈਜ਼ਿਲ੍ਹੇ ਦੇ ਸਿਹਤ ਵਿਭਾਗ ਵਿੱਚ ਕੌਮੀ ਅੰਨ੍ਹਾਪਣ ਰੋਕੂ ਪ੍ਰੋਗਰਾਮ (ਐੱਨਪੀਸੀਬੀ) ਵਿੱਚ ਬੀਤੇ ਕਈ ਸਾਲਾਂ ਤੋਂ ਚਲਦੀ ਆ ਰਹੀ 31, 83...

ਛੇੜਛਾੜ ਮਾਮਲਾ: ਰਾਜਪਾਲ ਨੇ ਸੀਸੀਟੀਵੀ ਫੁਟੇਜ ਆਮ ਲੋਕਾਂ ਨੂੰ ਦਿਖਾਈ

ਕੋਲਕਾਤਾ, 9 ਮਈਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ’ਤੇ ਰਾਜ ਭਵਨ ਦੀ ਇੱਕ ਮਹਿਲਾ ਕਰਮਚਾਰੀ ਵੱਲੋਂ ਛੇੜਛਾੜ ਦਾ ਦੋਸ਼ ਲਾਏ ਜਾਣ ਮਗਰੋਂ...

ਆਵਾਰਾ ਕੁੱਤਿਆਂ ਦਾ ਮਾਮਲਾ: ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 1 ਮਈਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ...

ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਪੰਜਾਬ ਤੋਂ ਲਿਆਂਦੇ ਦੋ ਮੁਲਜ਼ਮਾਂ ਦਾ 30 ਤੱਕ ਪੁਲੀਸ ਰਿਮਾਂਡ

ਮੁੰਬਈ, 26 ਅਪਰੈਲ ਇਥੋਂ ਦੀ ਅਦਾਲਤ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਬਾਂਦਰਾ ਸਥਿਤ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਪੰਜਾਬ ਤੋਂ ਗ੍ਰਿਫਤਾਰ...

ਸਰਕਾਰ ਨੇ ਜਿਨਸੀ ਸੋਸ਼ਣ ਮਾਮਲੇ ’ਚ ਸੀਆਰਪੀਐੱਫ ਦੇ ਡੀਆਈਜੀ ਖਜਾਨ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ – Punjabi Tribune

ਨਵੀਂ ਦਿੱਲੀ, 26 ਅਪਰੈਲ ਕੇਂਦਰ ਸਰਕਾਰ ਨੇ ਨੀਮ ਫੌਜੀ ਬਲਾਂ ਵਿਚ ਕੰਮ ਕਰਨ ਵਾਲੀਆਂ ਕੁਝ ਔਰਤਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਸੀਆਰਪੀਐੱਫ...

Latest news

- Advertisement -spot_img