- Advertisement -spot_img

TAG

ਮਮਲ

ਨਿਊਜ਼ਕਲਿੱਕ ਮਾਮਲਾ: ਦੇਸ਼ ਦੀ ਪ੍ਰਭੂਸੱਤਾ ’ਚ ਅੜਿੱਕੇ ਲਈ ਚੀਨ ਤੋਂ ਫੰਡ ਆਏ – punjabitribuneonline.com

ਨਵੀਂ ਦਿੱਲੀ, 6 ਅਕਤੂਬਰ ਦਿੱਲੀ ਪੁਲੀਸ ਨੇ ਨਿਊਜ਼ਕਲਿੱਕ ਖ਼ਿਲਾਫ਼ ਅਤਵਿਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਦਰਜ ਐੱਫਆਈਆਰ ’ਚ ਦੋਸ਼ ਲਾਇਆ ਹੈ ਕਿ ‘ਭਾਰਤ ਦੀ ਪ੍ਰਭੂਸੱਤਾ...

ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਮੀਟਿੰਗ 9 ਨੂੰ, ਚੋਣਾਂ, ਜਾਤੀ ਜਨਗਣਨਾ ਤੇ ਹੋਰ ਕਈ ਮਾਮਲੇ ਵਿਚਾਰੇ ਜਾਣਗੇ

ਨਵੀਂ ਦਿੱਲੀ, 5 ਅਕਤੂਬਰ ਇਥੇ ਕਾਂਗਰਸ ਵਰਕਿੰਗ ਕਮੇਟੀ ਦੀ ਅਗਲੀ ਮੀਟਿੰਗ 9 ਅਕਤੂਬਰ ਨੂੰ ਹੋਵੇਗੀ, ਜਿਸ ਵਿਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ, ਜਾਤੀ...

ਮਹਾਦੇਵ ਆਨਲਾਈਨ ਗੇਮਿੰਗ ਐਪ ਮਾਮਲੇ ’ਚ ਈਡੀ ਨੇ ਅਦਾਕਾਰ ਰਣਬੀਰ ਕਪੂਰ ਨੂੰ ਤਲਬ ਕੀਤਾ – punjabitribuneonline.com

ਨਵੀਂ ਦਿੱਲੀ, 4 ਅਕਤੂਬਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਛੱਤੀਸਗੜ੍ਹ ਮਹਾਦੇਵ ਆਨਲਾਈਨ ਗੇਮਿੰਗ ਐਪ ਮਨੀ ਲਾਂਡਰਿੰਗ ਮਾਮਲੇ ‘ਚ ਅਭਨਿੇਤਾ ਰਣਬੀਰ ਕਪੂਰ ਨੂੰ 6 ਅਕਤੂਬਰ ਨੂੰ ਪੁੱਛ...

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਈਡੀ ਨੇ ਆਪ ਨੇਤਾ ਸੰਜੈ ਸਿੰਘ ਦੇ ਟਿਕਾਣਿਆਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 4 ਅਕਤੂਬਰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ...

ਪ੍ਰਧਾਨ ਮੰਤਰੀ ਡਿਗਰੀ ਮਾਮਲੇ ’ਚ ਹਾਈ ਕੋਰਟ ਵੱਲੋਂ ਫ਼ੈਸਲਾ ਰਾਖਵਾਂ – punjabitribuneonline.com

ਅਹਿਮਦਾਬਾਦ, 29 ਸਤੰਬਰ ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਿਗਰੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਜ਼ਰਸਾਨੀ ਪਟੀਸ਼ਨ ’ਤੇ...

ਦਿੱਲੀ: ਸੋਨਾ ਚੋਰੀ ਮਾਮਲੇ ’ਚ ਜਲੰਧਰ ਤੋਂ ਔਰਤ ਸਣੇ ਪੰਜ ਕਾਬੂ

ਨਵੀਂ ਦਿੱਲੀ, 29 ਸਤੰਬਰ ਪੱਛਮੀ ਦਿੱਲੀ ਦੇ ਪੱਛਮ ਵਿਹਾਰ ਖੇਤਰ ਵਿੱਚ 17 ਸੋਨੇ ਦੇ ਬਿਸਕੁਟ ਲੁੱਟਣ ਦੇ ਮਾਮਲੇ ਵਿੱਚ ਪੁਲੀਸ ਨੇ ਜਲੰਧਰ ਵਿੱਚੋਂ ਇੱਕ...

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੋੜੇ ਨੂੰ 20 ਸਾਲ ਦੀ ਸਜ਼ਾ – punjabitribuneonline.com

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਹੈਰੋਇਨ ਸਪਲਾਈ ਕਰਨ ਦੇ ਮਾਮਲੇ ਵਿੱਚ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਜੋੜੇ ਨੂੰ ਲੁਧਿਆਣਾ ਦੀ ਅਦਾਲਤ ਨੇ 20 ਸਾਲ...

ਸ਼੍ਰੋਮਣੀ ਕਮੇਟੀ ਵੱਲੋਂ ਭਾਰਤ-ਕੈਨੇਡਾ ਮਾਮਲੇ ’ਚ ਵਿਸ਼ੇਸ਼ ਮਤਾ ਪਾਸ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਸਤੰਬਰ ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕੈਨੇਡਾ ਤੇ ਭਾਰਤ ਦੇ ਖ਼ਰਾਬ ਹੁੰਦੇ ਸਬੰਧਾਂ ਦਾ ਮੁੱਦਾ...

ਦਸਤਾਵੇਜ਼ੀ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਬੀਬੀਸੀ ਨੂੰ ਨਵਾਂ ਨੋਟਿਸ ਜਾਰੀ

ਨਵੀਂ ਦਿੱਲੀ, 25 ਸਤੰਬਰ ਦਿੱਲੀ ਹਾਈ ਕੋਰਟ ਨੇ ਅੱਜ ਦਸਤਾਵੇਜ਼ੀ ‘ਇੰਡੀਆ: ਦਿ ਮੋਦੀ ਕੁਐਸਚਨ’ ਬਾਰੇ ਗੁਜਰਾਤ ਦੇ ਇਕ ਐੱਨਜੀਓ ਵੱਲੋਂ ਦਾਇਰ ਪਟੀਸ਼ਨ ਉਤੇ ਬੀਬੀਸੀ...

Latest news

- Advertisement -spot_img