- Advertisement -spot_img

TAG

ਮਹਗਈ

ਵਧਦੀ ਮਹਿੰਗਾਈ ਵਿਚਾਲੇ ਇੱਕ ਹੋਰ ਝਟਕਾ! ਇਸ ਬੈਂਕ ਨੇ ਵਧਾ ਦਿੱਤੀਆਂ ਵਿਆਜ ਦੀਆਂ ਦਰਾਂ; ਵੱਧ ਜਾਣਗੀਆਂ ਤੁਹਾਡੀਆਂ EMI's

HDFC Bank: ਦੇਸ਼ ਦੇ ਸਭ ਤੋਂ ਵੱਡੇ ਨਿੱਜੀ ਬੈਂਕ, HDFC ਨੇ ਆਪਣੀਆਂ ਕਰਜ਼ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਨਤੀਜੇ...

ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ…

Hike in LPG Prices: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਆਮ ਲੋਕਾਂ ਨੂੰ ਹੁਣ ਇੱਕ ਹੋਰ ਵੱਡਾ...

Milk Price hike:  ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ

Jammu Kashmir Milk Price hike:  ਜੰਮੂ-ਕਸ਼ਮੀਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਡੇਅਰੀ ਫਾਰਮਰਜ਼...

ਮਹਿੰਗਾਈ ਦਾ ਵੱਡਾ ਝਟਕਾ! ਇੱਕ ਹਫਤੇ 'ਚ ਦੂਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

Petrol-Diesel Price Hike: ਅੱਜ, ਮੰਗਲਵਾਰ 19 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਲੀਟਰ ਦਾ...

 Loan EMI : ਮਹਿੰਗੇ ਹੋਏ ਪੈਟਰੋਲ-ਡੀਜ਼ਲ ਅਤੇ CNG, ਜਾਣੋ ਮਹਿੰਗਾਈ ਨਾਲ ਤੁਹਾਡੀ ਲੋਨ EMI ਕਿਵੇਂ ਵਧਾਏਗੀ ?

Inflation Alert:  ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਦਾ ਅੱਜ ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ 'ਤੇ ਸਿੱਧਾ ਅਸਰ...

Dearness Allowance Hike: ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ’ਚ 2 ਫੀਸਦੀ ਹੋਇਆ ਵਾਧਾ; ਪੈਨਸ਼ਨਰਾਂ ਨੂੰ ਵੀ ਮਿਲੇਗਾ ਲਾਭ…

Dearness Allowance Hike: ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਉਨ੍ਹਾਂ ਵਿਚਾਲੇ ਖੁਸ਼ੀ ਦੀ ਲਹਿਰ...

ਵੱਧ ਗਿਆ ਮਹਿੰਗਾਈ ਭੱਤਾ, ਕੇਂਦਰੀ ਮੁਲਾਜ਼ਮਾਂ ਦੀ ਬੱਲੇ-ਬੱਲੇ, ਸਰਕਾਰ ਨੇ 2% ਵਾਧੇ ਨੂੰ ਦਿੱਤੀ ਮੰਜ਼ੂਰੀ

DA Hike Latest News: ਭਾਰਤ ਸਰਕਾਰ ਨੇ ਅੱਜ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਇੱਕ ਵੱਡੀ ਖੁਸ਼ਖਬਰੀ ਦਿੱਤੀ ਹੈ। ਸੂਤਰਾਂ...

8ਵਾਂ ਤਨਖ਼ਾਹ ਕਮਿਸ਼ਨ ਲਾਗੂ ਹੋਣ ਤੋਂ ਬਾਅਦ ਤਨਖ਼ਾਹ ਹੋਵੇਗੀ ਦਮਦਾਰ, ਮਹਿੰਗਾਈ ਭੱਤੇ ਨੂੰ ਲੈਕੇ ਵੱਡਾ ਐਲਾਨ

8th Pay commission: ਕੇਂਦਰੀ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਇਸ ਸਮੇਂ ਆਪਣੇ 8ਵੇਂ ਤਨਖਾਹ ਕਮਿਸ਼ਨ ਦੇ ਐਲਾਨ ਦੀ ਉਡੀਕ ਕਰ ਰਹੇ...

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ

Diesel Price Hike: ਦੇਸ਼ ਭਰ ਵਿੱਚ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਪ੍ਰੀਮੀਅਮ ਡੀਜ਼ਲ (Diesel and Petrol...

ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate

Chandigarh News: ਚੰਡੀਗੜ੍ਹ ਵਿੱਚ ਅੱਜ (1 ਅਪ੍ਰੈਲ) ਤੋਂ ਮਹਿੰਗਾਈ ਲੋਕਾਂ ਦੀਆਂ ਜੇਬਾਂ 'ਤੇ ਅਸਰ ਪਵੇਗਾ। ਜਾਇਦਾਦ ਦੀ ਰਜਿਸਟ੍ਰੇਸ਼ਨ ਤੋਂ...

Latest news

- Advertisement -spot_img