37.2 C
Patiāla
Thursday, April 18, 2024
- Advertisement -spot_img

TAG

ਯਨਵਰਸਟ

ਭਾਰਤ ਜੋੜੇ ਨਿਆਏ ਯਾਤਰਾ ਨੂੰ ਕੁੱਝ ਦਿਨ ਰੋਕ ਕੇ ਕੈਂਬਰਿਜ ਯੂਨੀਵਰਸਿਟੀ ’ਚ ਭਾਸ਼ਨ ਦੇਣ ਜਾਣਗੇ ਰਾਹੁਲ ਗਾਂਧੀ

ਨਵੀਂ ਦਿੱਲੀ, 21 ਫਰਵਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਆਪਣੀ ‘ਭਾਰਤ ਜੋੜੋ ਨਿਆਏ ਯਾਤਰਾ’ ਕੁਝ ਦਿਨ ਰੋਕ ਕੇ ਇਸ ਮਹੀਨੇ ਦੇ ਅਖੀਰ ਵਿਚ...

ਦੇਸ਼ ਭਗਤ ਯੂਨੀਵਰਸਿਟੀ ਨੇ ਐਲੂਮਨੀ ਮੀਟ ਕਰਵਾਈ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਦੇਸ਼ ਭਗਤ ਐਲੂਮਨੀ ਵੇਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਆਡੀਟੋਰੀਅਮ ਵਿਖੇ ਐਲੂਮਨੀ...

ਪਟਿਆਲਾ: ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਤੋਟ ਨਹੀਂ ਆਉਣ ਦਿਆਂਗੇ: ਚੀਮਾ

ਸਰਬਜੀਤ ਸਿੰਘ ਭੰਗੂ ਪਟਿਆਲਾ, 3 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ...

ਪੰਜਾਬੀ ਯੂਨੀਵਰਸਿਟੀ ਨੂੰ 120 ਕਰੋੜ ਦੀ ਗਰਾਂਟ ਨੂੰ ਮਨਜ਼ੂਰੀ – Punjabi Tribune

ਸਰਬਜੀਤ ਸਿੰਘ ਭੰਗੂਪਟਿਆਲਾ, 18 ਜਨਵਰੀਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਧਾ ਦਿੱਤੀ ਹੈ। ਯੂਨੀਵਰਸਿਟੀ ਨੂੰ 30 ਕਰੋੜ ਮਹੀਨਾ ਦੇ ਹਿਸਾਬ ਨਾਲ...

ਰਾਸ਼ਟਰਪਤੀ ਨੇ ਕੌਮੀ ਖੇਡ ਪੁਰਸਕਾਰਾਂ ਦੀ ਵੰਡ ਕੀਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ ਮਾਕਾ ਟਰਾਫੀ

ਨਵੀਂ ਦਿੱਲੀ, 9 ਜਨਵਰੀ ਭਾਰਤ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸ਼ਾਨਦਾਰ ਸਮਾਰੋਹ ਵਿੱਚ ਕੌਮੀ ਖੇਡ ਪੁਰਸਕਾਰਾਂ ਨਾਲ...

ਹਾਰਵਰਡ ਯੂਨੀਵਰਸਿਟੀ ਦੀ ਪ੍ਰੋਫੈਸਰ ਕਲਾਉਡੀਆ ਗੋਲਡਨਿ ਨੂੰ ਅਰਥ ਸ਼ਾਸਤਰ ’ਚ ਨੋਬੇਲ ਪੁਰਸਕਾਰ

ਸਟਾਕਹੋਮ, 9 ਅਕਤੂਬਰ ਹਾਰਵਰਡ ਯੂਨੀਵਰਸਿਟੀ ਦੀ ਪ੍ਰੋਫੈਸਰ ਕਲਾਉਡੀਆ ਗੋਲਡਨਿ ਨੂੰ ‘ਔਰਤਾਂ ਦੇ ਕਿਰਤ ਬਾਜ਼ਾਰ ਦੇ ਨਤੀਜਿਆਂ ਬਾਰੇ ਸਾਡੀ ਸਮਝ ਵਿੱਚ ਸੁਧਾਰ’ ਲਈ ਅਰਥ ਸ਼ਾਸਤਰ...

ਨੈਕ ਟੀਮ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਮੁਕੰਮਲ

ਸਰਬਜੀਤ ਸਿੰਘ ਭੰਗੂ ਪਟਿਆਲਾ, 6 ਅਕਤੂਬਰ ਪੰਜਾਬੀ ਯੂਨੀਵਰਸਿਟੀ ਵਿੱਚ ਦੋ ਦਿਨਾਂ ਦੇ ਦੌਰੇ ’ਤੇ ਪਹੁੰਚੇ ‘ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡਿਏਸ਼ਨ ਕੌਂਸਲ’ (ਨੈਕ) ਦੇ ਪ੍ਰਤੀਨਿਧੀਆਂ ਨੇ ਆਪਣਾ...

ਦਿੱਲੀ ਯੂਨੀਵਰਸਿਟੀ ਚੋਣਾਂ: ਯੂਨੀਅਨਾਂ ਨੇ ਚੋਣ ਪ੍ਰਚਾਰ ਮਘਾਇਆ – punjabitribuneonline.com

ਪੱਤਰ ਪ੍ਰੇਰਕ ਨਵੀਂ ਦਿੱਲੀ, 17 ਸਤੰਬਰ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਡੂਸੂ) ਚੋਣਾਂ ਲਈ ਚੋਣ ਪਿੜ ਮਘ ਗਿਆ ਹੈ। ਵਿਦਿਆਰਥੀ ਆਗੂਆਂ ਤੇ ਉਮੀਦਵਾਰਾਂ ਨੇ ਅੱਜ ਐਤਵਾਰ...

ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ’ਚ ਧੂਮਧਾਮ ਨਾਲ ਮਨਾਈਆਂ ਤੀਆਂ

ਜਗਮੋਹਨ ਸਿੰਘ/ਗੁਰਦੇਵ ਸਿੰਘ ਗਹੂੰਣ ਰੂਪਨਗਰ/ਬਲਾਚੌਰ ਲੈਮਰਿਨ ਟੈੱਕ ਸਕਿਲਜ਼ ਯੂਨੀਵਰਸਿਟੀ ਪੰਜਾਬ ਵਿਖੇ ਤੀਆਂ ਉਤਸ਼ਾਹ ਅਤੇ ਧੂਮਧਾਮ ਨਾਲ ਮਨਾ‌ਈਆਂ। ਸਮਾਗਮ ਦੀ ਕੋਆਰਡੀਨੇਟਰ ਰਤਨ ਕੌਰ ਨੇ ਦੱਸਿਆ ਕਿ...

ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਵੈਸਟ ਇੰਡੀਜ਼ ਲਈ ਰਵਾਨਾ

ਸਤਵਿੰਦਰ ਬਸਰਾਲੁਧਿਆਣਾ, 22 ਜੁਲਾਈਅਕਾਦਮਿਕ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਸੁਚੱਜੇ ਮੌਕੇ ਰਾਹੀਂ ਕਾਲਜ ਆਫ ਵੈਟਰਨਰੀ ਸਾਇੰਸ (ਲੁਧਿਆਣਾ), ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ...

Latest news

- Advertisement -spot_img