- Advertisement -spot_img

TAG

ਰਖਆ

ਹੁਣ ਮਰਦ ਦਰਜੀ ਔਰਤਾਂ ਮਾਪ ਨਹੀਂ ਲੈ ਸਕਣਗੇ, Women Commission ਨੇ ਰੱਖਿਆ ਪ੍ਰਸਤਾਵ

ਲਖਨਊ, 8 ਨਵੰਬਰUP Women Commission: ਯੂਪੀ ਮਹਿਲਾ ਕਮਿਸ਼ਨ ਦਾ ਵੱਲੋਂ ਇਕ ਵੱਡਾ ਪ੍ਰਸਤਾਵ ਸਾਹਮਣੇ ਆਇਆ ਹੈ। ਜਿਸ ਵਿਚ ਕਿਹਾ ਜਾ ਰਿਹਾ ਹੈ ਕਿ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਵੱਲੋਂ ਰੱਖਿਆ ਮੰਤਰੀ ਬਰਖ਼ਾਸਤ

ਯੇਰੂਸ਼ਲਮ, 5 ਨਵੰਬਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੇਸ਼ ਦੇ ਰੱਖਿਆ ਮੰਤਰੀ ਯੋਆਵ ਗੈਲੇਂਟ ਨੂੰ ਮੰਗਲਵਾਰ ਨੂੰ ਅਚਾਨਕ ਬਰਖਾਸਤ ਕਰਨ ਦਾ ਐਲਾਨ...

ਸੁਪਰੀਮ ਕੋਰਟ ਨੇ UP Madrasa act ਦੀ ਵੈਧਤਾ ਨੂੰ ਬਰਕਰਾਰ ਰੱਖਿਆ

ਨਵੀਂ ਦਿੱਲੀ, 5 ਨਵੰਬਰUP Madrasa act: ਉੱਤਰ ਪ੍ਰਦੇਸ਼ ਦੇ ਮਦਰਸਿਆਂ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2004 ਦੇ ਉੱਤਰ ਪ੍ਰਦੇਸ਼...

ਪ੍ਰਧਾਨ ਮੰਤਰੀ ਨੇ ਝੂਠ ਬੋਲ ਕੇ ਲੋਕਾਂ ਨੂੰ ਧੋਖੇ ’ਚ ਰੱਖਿਆ: ਖੜਗੇ

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 2 ਨਵੰਬਰLies, deceit & fakery: Kharge fires salvo at PM Modi, Centre over unkept promise: ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਗੁਜਰਾਤ: ਮੋਦੀ ਨੇ 284 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਏਕਤਾ ਨਗਰ (ਗੁਜਰਾਤ), 30 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਨਰਮਦਾ ਜ਼ਿਲ੍ਹੇ ’ਚ ਏਕਤਾ ਨਗਰ ਵਿਖੇ ਸਟੈਚੂ ਆਫ਼ ਯੂਨਿਟੀ ਦੇ ਦੌਰੇ...

ਭਾਰਤੀ ਥਲ ਸੈਨਾ ਮੁਖੀ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਜਾਪਾਨ ਪੁੱਜੇ

ਨਵੀਂ ਦਿੱਲੀ, 14 ਅਕਤੂਬਰ ਭਾਰਤੀ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਜਾਪਾਨ ਨਾਲ ਦੁਵੱਲੇ ਰੱਖਿਆ ਸਬੰਧ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਜਾਪਾਨ ਪੁੱਜ...

ਏਡੀਬੀ ਨੇ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 7 ਫੀਸਦ ’ਤੇ ਕਾਇਮ ਰੱਖਿਆ

ਨਵੀਂ ਦਿੱਲੀ, 25 ਸਤੰਬਰਏਸ਼ਿਆਈ ਵਿਕਾਸ ਬੈਂਕ (ਏਡੀਬੀ) ਨੇ ਮੌਜੂਦਾ ਵਿੱਤੀ ਵਰ੍ਹੇ 2024-25 ਲਈ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ 7 ਫੀਸਦ ’ਤੇ...

ਕਾਂਗਰਸ ਨੇ ਜੰਮੂ ਕਸ਼ਮੀਰ ਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਦਾ ਸੰਕਲਪ ਲਿਆ: ਖੜਗੇ – Punjabi Tribune

ਜੰਮੂ, 22 ਸਤੰਬਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇੱਥੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਪਾਰਟੀ ਦੀ ਵਚਨਬੱਧਤਾ ਨੂੰ...

ਭਾਜਪਾ ਨੇ ਬਿੱਟੂ ਤੇ ਕੰਗਨਾ ਨੂੰ ਕਾਂਗਰਸ ਖ਼ਿਲਾਫ਼ ਬੋਲਣ ਲਈ ਰੱਖਿਆ: ਰਾਜਾ ਵੜਿੰਗ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 16 ਸਤੰਬਰ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੇ ਰਵਨੀਤ ਬਿੱਟੂ...

ਰੱਖਿਆ ਮੰਤਰਾਲੇ ਵੱਲੋਂ ਸੁਖੋਈ ਲਈ 240 ਏਅਰੋ ਇੰਜਣ ਖਰੀਦਣ ਨੂੰ ਹਰੀ ਝੰਡੀ

ਨਵੀਂ ਦਿੱਲੀ, 9 ਸਤੰਬਰਕੇਂਦਰੀ ਰੱਖਿਆ ਮੰਤਰਾਲੇ ਨੇ ਏਅਰੋਸਪੇਸ ਕੰਪਨੀ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐੱਚਏਐੱਲ) ਨਾਲ 26,000 ਕਰੋੜ ਰੁਪਏ ਦੇ ਸੌਦੇ ਨੂੰ ਹਰੀ ਝੰਡੀ ਦੇ...

Latest news

- Advertisement -spot_img