23.8 C
Patiāla
Thursday, April 25, 2024
- Advertisement -spot_img

TAG

ਰਜਨਥ

ਰਾਜਨਾਥ ਸਿੰਘ ਵੱਲੋਂ ਸਿਆਚਿਨ ਦਾ ਦੌਰਾ

ਲੇਹ/ਨਵੀਂ ਦਿੱਲੀ, 22 ਅਪਰੈਲਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਦੁਨੀਆ ਦੇ ਸਭ ਤੋਂ ਉੱਚੇ ਯੁੱਧ ਖੇਤਰ ਸਿਆਚਿਨ ਦਾ ਦੌਰਾ ਕੀਤਾ ਅਤੇ ਖੇਤਰ...

ਪੱਛਮੀ ਬੰਗਾਲ ਵਿੱਚ ਸੀਏਏ ਲਾਗੂ ਹੋਣ ਤੋਂ ਕੋਈ ਨਹੀਂ ਰੋਕ ਸਕਦਾ: ਰਾਜਨਾਥ ਸਿੰਘ

ਮਾਲਦਾ (ਪੱਛਮੀ ਬੰਗਾਲ), 21 ਅਪਰੈਲਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਆਪਣੇ ਵਾਅਦੇ ਪੂਰੇ ਕਰਦੀ ਹੈ ਤੇ ਪੱਛਮੀ ਬੰਗਾਲ ਵਿੱਚ ਸੀਏਏ (ਨਾਗਰਿਕਤਾ...

ਸੀਏਏ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ: ਰਾਜਨਾਥ ਸਿੰਘ

ਨਮੱਕਲ (ਤਾਮਿਲਨਾਡੂ), 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਦੇ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ...

ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ ਬਦਲੀ ਵੀ ਜਾ ਸਕਦੀ ਹੈ: ਰਾਜਨਾਥ ਸਿੰਘ

ਨਵੀਂ ਦਿੱਲੀ, 28 ਮਾਰਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਜੇ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ਅਗਨੀਵੀਰ ਭਰਤੀ ਯੋਜਨਾ ਵਿੱਚ...

ਰਾਜਨਾਥ ਸਿੰਘ ਨੇ ਲੇਹ ਵਿੱਚ ਜਵਾਨਾਂ ਨਾਲ ਮਨਾਈ ਹੋਲੀ

ਲੇਹ, 24 ਮਾਰਚਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੇਹ ਵਿੱਚ ਸੈਨਾ ਦੇ ਜਵਾਨਾਂ ਨਾਲ ਹੋਲੀ ਮਨਾਈ ਅਤੇ ਖਰਾਬ ਮੌਸਮੀ ਪ੍ਰਸਥਿਤੀਆਂ ਨਾਲ ਜੂਝਦਿਆਂ ਦੁਸ਼ਮਣਾਂ...

ਸੂਨਕ ਨਾਲ ਮੀਟਿੰਗ ਤੋਂ ਬਾਅਦ ਰਾਜਨਾਥ ਸਿੰਘ ਦਾ ਬਿ੍ਟੇਨ ਦੌਰਾ ਮੁਕੰਮਲ

ਲੰਡਨ, 11 ਜਨਵਰੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਿ੍ਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨਾਲ ਮੀਟਿੰਗ ਤੋਂ ਬਾਅਦ ਆਪਣਾ ਬਿ੍ਟੇਨ ਦੌਰਾ ਸਮਾਪਤ ਕੀਤਾ।...

ਰਾਜਨਾਥ ਸਿੰਘ ਦੀ ਬਿ੍ਟੇਨ ਯਾਤਰਾ ਸੋਮਵਾਰ ਤੋਂ

ਲੰਡਨ, 7 ਜਨਵਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਤਿੰਨ ਦਿਨਾ ਦੌਰਾ ’ਤੇ ਬਿ੍ਟੇਨ ਜਾਣਗੇ। ਉਨ੍ਹਾਂ ਦੀ ਇਹ ਯਾਤਰਾ ਰੱਖਿਆ ਅਤੇ ਸੁਰੱਖਿਆ ਦੇ ਖ਼ੇਤਰ...

ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜਨਾਥ ਸਿੰਘ ਅੱਜ ਜੰਮੂ ਕਸ਼ਮੀਰ ਦੇ ਇਕ ਦਿਨਾਂ ਦੌਰੇ ’ਤੇ

ਜੰਮੂ, 27 ਦਸੰਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ...

ਹਿੰਦ-ਪ੍ਰਸ਼ਾਂਤ ਖੇਤਰ ਦੇ ਮਸਲੇ ਨਿਬੇੜਨ ਲਈ ਸਾਂਝੇ ਯਤਨਾਂ ਦੀ ਲੋੜ: ਰਾਜਨਾਥ

ਨਵੀਂ ਦਿੱਲੀ, 26 ਸਤੰਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਿੰਦ-ਪ੍ਰਸ਼ਾਂਤ ਖੇਤਰ ਦੇ ਗੁੰਝਲਦਾਰ ਮਸਲਿਆਂ ਦੇ ਹੱਲ ਅਤੇ ਖੇਤਰ ਵਿੱਚ ਖੁਸ਼ਹਾਲੀ, ਸੁਰੱਖਿਆ ਤੇ ਸਾਰਿਆਂ ਦੀ...

ਚੀਨ ਨਾਲ ਸਰਹੱਦੀ ਵਿਵਾਦ ਬਾਰੇ ਸੰਸਦ ’ਚ ਚਰਚਾ ਲਈ ਤਿਆਰ: ਰਾਜਨਾਥ

ਨਵੀਂ ਦਿੱਲੀ, 21 ਸਤੰਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਵਿਚਕਾਰ ਸਰਹੱਦ ’ਤੇ ਚੱਲ ਰਹੇ ਤਣਾਅ ਦੇ...

Latest news

- Advertisement -spot_img