22.7 C
Patiāla
Friday, March 29, 2024
- Advertisement -spot_img

TAG

ਰਪਏ

ਸਿਹਤ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 10 ਲੱਖ ਰੁਪਏ ਠੱਗੇ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 27 ਮਾਰਚਥਾਣਾ ਸੈਕਟਰ-39 ਦੀ ਪੁਲੀਸ ਨੇ ਸਿਹਤ ਵਿਭਾਗ ਵਿੱਚ ਨੌਕਰੀ ਦਵਾਉਣ ਦੇ ਨਾਮ ’ਤੇ 10 ਲੱਖ ਰੁਪਏ ਦੀ ਠੱਗੀ ਮਾਰਨ...

ਸ਼ੁਭਮਨ ਗਿੱਲ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਚੇਨੱਈ, 27 ਮਾਰਚਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਇੱਥੇ ਚੇਨੱਈ ਸੁਪਰਕਿੰਗਜ਼ (ਸੀਐੱਸਕੇ) ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਟੀਮ ਦੀ ਧੀਮੀ...

ਉੜੀਸਾ: ਬੀਜੂ ਜਨਤਾ ਦਲ ਨੂੰ ਛੇ ਸਾਲਾਂ ’ਚ 994.5 ਕਰੋੜ ਰੁਪਏ ਚੰਦਾ ਮਿਲਿਆ

ਭੁਵਨੇਸ਼ਵਰ, 23 ਮਾਰਚ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੀ ਅਗਵਾਈ ਵਾਲੇ ਬੀਜੂ ਜਨਤਾ ਦਲ (ਬੀਜੇਡੀ) ਨੂੰ 2018-19 ਤੋਂ 2023-24 (ਸਤੰਬਰ ਤੱਕ) ਪਿਛਲੇ ਛੇ...

ਸੁਨਿਆਰੇ ਦੀ ਦੁਕਾਨ ’ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ – Punjabi Tribune

ਪੱਤਰ ਪ੍ਰੇਰਕਤਰਨ ਤਾਰਨ, 17 ਮਾਰਚਤਰਨ ਤਾਰਨ ਸ਼ਹਿਰ ਦੇ ਸਭ ਤੋਂ ਜ਼ਿਆਦਾ ਆਵਾਜਾਈ ਵਾਲੇ ਅੱਡਾ ਬਾਜ਼ਾਰ ਦੇ ਇਕ ਸੁਨਿਆਰ ਦੀ ਦੁਕਾਨ ਤੋਂ ਬੀਤੀ ਰਾਤ...

ਦੋ ਲੱਖ ਰੁਪਏ ਦਾ ਇਨਾਮੀ ਭਗੌੜਾ ਅਮਨ ਸਕੋਡਾ ਗ੍ਰਿਫਤਾਰ

ਪਰਮਜੀਤ ਸਿੰਘ ਫਾਜ਼ਿਲਕਾ, 16 ਮਾਰਚ ਫਾਜ਼ਿਲਕਾ ਪੁਲੀਸ ਵੱਲੋਂ 2 ਲੱਖ ਰੁਪਏ ਦੇ ਇਨਾਮੀ ਭਗੌੜੇ ਅਮਨ ਸਕੋਡਾ ਨੂੰ ਵਾਰਾਣਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ ਹੈ।...

ਦੇਸ਼ ਭਰ ’ਚ ਦੋ ਰੁਪਏ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ

ਨਵੀਂ ਦਿੱਲੀ, 14 ਮਾਰਚ ਤੇਲ ਕੰਪਨੀਆਂ ਨੇ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੋ ਰੁਪਏ ਘੱਟ ਕਰਨ ਦਾ ਐਲਾਨ ਕੀਤਾ ਹੈ। ਨਵੀਆਂ...

ਏਲਾਂਤੇ ਮਾਲ ਵਿੱਚੋਂ 11 ਲੱਖ ਰੁਪਏ ਲੁੱਟਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਆਤਿਸ਼ ਗੁਪਤਾਚੰਡੀਗੜ੍ਹ, 12 ਮਾਰਚਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਏਲਾਂਤੇ ਮਾਲ ਵਿੱਚੋਂ 11 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ...

ਤਾਮਿਲ ਨਾਡੂ ਵਿੱਚ ਨਿਲਾਮੀ ਦੌਰਾਨ 35 ਹਜ਼ਾਰ ਰੁਪਏ ’ਚ ਵਿਕਿਆ ਨਿੰਬੂ

ਇਰੋਡ, 10 ਮਾਰਚ ਤਾਮਿਲ ਨਾਡੂ ਵਿੱਚ ਇਰੋਡ ਦੇ ਇੱਕ ਪਿੰਡ ਸਥਿਤ ਮੰਦਰ ਵਿਖੇ ਹੋਈ ਨਿਲਾਮੀ ਦੌਰਾਨ ਇੱਕ ਨਿੰਬੂ 35 ਹਜ਼ਾਰ ਰੁਪਏ ਵਿੱਚ ਵਿਕਿਆ। ਮੰਦਰ...

ਮੋਦੀ ਵੱਲੋਂ ਪੱਛਮੀ ਬੰਗਾਲ ’ਚ 4500 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ

ਸਿਲੀਗੁੜੀ, 9 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਵਿੱਚ 4500 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ ਤੇ ਸੜਕੀ ਖੇਤਰ ਦੇ ਵੱਖ-ਵੱਖ...

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ, 10350 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ – Punjabi Tribune

ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 9 ਮਾਰਚ ਪੰਜਾਬ ਮੰਤਰੀ ਮੰਡਲ ਨੇ ਅੱਜ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਨੇ ਆਉਣ ਵਾਲੇ ਵਿੱਤੀ...

Latest news

- Advertisement -spot_img