34.9 C
Patiāla
Saturday, April 27, 2024
- Advertisement -spot_img

TAG

ਰਸ਼ਵਤ

ਪਟਿਆਲਾ ’ਚ ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ ਇੰਸਪੈਕਟਰ ਅਤੇ ਪੱਤਰਕਾਰ ਖ਼ਿਲਾਫ਼ ਵੀ ਕੇਸ ਦਰਜ

ਚੰਡੀਗੜ੍ਹ, 29 ਜੁਲਾਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ...

ਵਿਜੀਲੈਂਸ ਨੇ ਭਵਾਨੀਗੜ੍ਹ ਥਾਣੇ ਦੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਮੇਜਰ ਸਿੰਘ ਮੱਟਰਾਂਭਵਾਨੀਗੜ੍ਹ, 19 ਜੁਲਾਈਅੱਜ ਇਥੇ ਥਾਣੇ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਪਿੰਡ ਰਾਮਪੁਰਾ ਦੇ ਵਿਅਕਤੀ ਪਾਸੋਂ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ...

ਵਿਜੀਲੈਂਸ ਨੇ ਫ਼ਾਜ਼ਿਲਕਾ ਦੇ ਏਐੱਸਆਈ ਤੇ ਸਿਪਾਹੀ ਨੂੰ 15000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ

ਚੰਡੀਗੜ੍ਹ, 11 ਜੁਲਾਈਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1 ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ...

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੰਡਿਆਇਆ ਦਾ ਏਐੱਸਆਈ ਗ੍ਰਿਫ਼ਤਾਰ ਕੀਤਾ – punjabitribuneonline.com

ਚੰਡੀਗੜ੍ਹ, 11 ਜੁਲਾਈਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲੀਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ/ਐੱਲਆਰ) ਮੱਖਣ ਸ਼ਾਹ ਨੂੰ 5000 ਰੁਪਏ...

ਵਿਜੀਲੈਂਸ ਨੇ 20000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐੱਸਡੀਓ ਕਾਬੂ ਕੀਤਾ – punjabitribuneonline.com

ਚੰਡੀਗੜ੍ਹ, 7 ਜੁਲਾਈਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐੱਸਡੀਓ ਸੁਦੇਸ਼ ਕੁਮਾਰ, ਜੋ ਸਾਲ2016 ਵਿੱਚ ਪੰਜਾਬ ਮੰਡੀ...

ਜ਼ੀਰਾ: ਗੰਨ ਹਾੳੂਸ ਮਾਲਕ ਦੀ ਸ਼ਿਕਾਇਤ ’ਤੇ ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐੱਸਆਈ ਕਾਬੂ ਕੀਤਾ

ਚੰਡੀਗੜ੍ਹ, 1 ਜੁਲਾਈਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਗੁਰਦੀਪ ਸਿੰਘ ਨੂੰ 10000 ਰੁਪਏ...

Latest news

- Advertisement -spot_img