24 C
Patiāla
Friday, March 29, 2024
- Advertisement -spot_img

TAG

ਲਹਰਗਗ

ਲਹਿਰਾਗਾਗਾ: ਕਿਸਾਨ ਦਿੱਲੀ ਲਈ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਰਵਾਨਾ – Punjabi Tribune

ਰਮੇਸ ਭਾਰਦਵਾਜ ਲਹਿਰਾਗਾਗਾ, 13 ਮਾਰਚ ਕਿਸਾਨੀ ਮੰਗਾਂ ਤੇ ਮਸਲਿਆਂ ਲਈ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ...

ਲਹਿਰਾਗਾਗਾ: ਖੱਟਰ, ਸ਼ਾਹ ਅਤੇ ਵਿਜ ਦੇ ਪੁਤਲੇ ਫੂਕੇ

ਰਮੇਸ ਭਾਰਦਵਾਜ ਲਹਿਰਾਗਾਗਾ, 23 ਫਰਵਰੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲਹਿਰਾਗਾਗਾ ਵਿਖੇ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਦੇ ਪੁਤਲੇ ਫੂਕੇ...

ਲਹਿਰਾਗਾਗਾ: ਪਰਾਲੀ ਨੂੰ ਅੱਗ ਨਾ ਲਗਾਉਣ ’ਚ ਸਰਬੱਤ ਦਾ ਭਲਾ: ਸੀਚੇਵਾਲ

ਰਮੇਸ਼ ਭਾਰਦਵਾਜ ਲਹਿਰਾਗਾਗਾ, 12 ਅਕਤੂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਗੁਰੇਜ਼ ਕਰਨ ਕਿਉਂਕਿ ਪਰਾਲੀ...

ਲਹਿਰਾਗਾਗਾ: ਭੱਠਲ ਕਾਲਜ ਬੰਦ ਕਰਕੇ ਮੁਲਾਜ਼ਮਾਂ ਨੂੰ ਕੱਢਣ ਖਿਲਾਫ਼ ਮੰਤਰੀ ਪੁਤਲਾ ਫੂਕਿਆ – punjabitribuneonline.com

ਰਮੇਸ ਭਾਰਦਵਾਜ ਲਹਿਰਾਗਾਗਾ, 9 ਅਕਤੂਬਰ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਮਾਲਵੇ ਦੀ ਅਹਿਮ ਸਿੱਖਿਆ ਸੰਸਥਾ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ...

ਲਹਿਰਾਗਾਗਾ: ਕਰਜ਼ਦਾਰ ਜੋੜੇ ਨੇ ਖ਼ੁਦਕੁਸ਼ੀ ਕੀਤੀ

ਰਮੇਸ਼ ਭਾਰਦਵਾਜ ਲਹਿਰਾਗਾਗਾ, 23 ਮਾਰਚ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਬਖੋਰਾ ਕਲਾਂ ਵਿੱਚ ਕਰਜ਼ੇ ਤੋਂ ਦੁਖੀ ਪਤੀ-ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਸੁਖਦਰਸ਼ਨ...

Latest news

- Advertisement -spot_img