33.6 C
Patiāla
Monday, May 20, 2024
- Advertisement -spot_img

TAG

ਵਚ

ਨੌਜਵਾਨ ਭੇਤਭਰੀ ਹਾਲਤ ਵਿੱਚ ਲਾਪਤਾ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 13 ਮਈ ਨਜ਼ਦੀਕੀ ਪਿੰਡ ਮਾਹਲਾਂ ਦੇ ਇੱਕ 35 ਸਾਲਾਂ ਦਾ ਨੌਜਵਾਨ ਸਤਨਾਮ ਸਿੰਘ ਉਰਫ਼ ਕਾਕਾ ਸਪੁੱਤਰ ਗੁਰਮੀਤ ਸਿੰਘ ਘਰ...

ਪੰਜਾਬ ਵਿੱਚ 25 ਤੋਂ ਬਾਅਦ ਪ੍ਰਚਾਰ ਸ਼ੁਰੂ ਕਰਨਗੇ ਕੇਜਰੀਵਾਲ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 12 ਮਈਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਪ੍ਰਚਾਰ ਮੁਹਿੰਮ...

ਹਰਰਾਏਪੁਰ ਗਊਸ਼ਾਲਾ ਵਿੱਚ ਗਾਵਾਂ ਦੀ ਮੌਤ ਖ਼ਿਲਾਫ਼ ਰੋਸ ਮੁਜ਼ਾਹਰਾ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 11 ਮਈ ਹਰਰਾਏਪੁਰ ਗਊਸ਼ਾਲਾ ਵਿੱਚ ਕਥਿਤ ਤੌਰ ’ਤੇ ਮਰ ਰਹੀਆਂ ਗਾਵਾਂ ਦੀ ਸੰਭਾਲ ਲਈ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਦਿਆਂ...

ਜੇਜੇਪੀ ਉਮੀਦਵਾਰ ਰਮੇਸ਼ ਖਟਕ ਵੱਲੋਂ ਪਿੰਡਾਂ ਵਿੱਚ ਪ੍ਰਚਾਰ

ਪੱਤਰ ਪ੍ਰੇਰਕ ਕਾਲਾਂਵਾਲੀ, 11 ਮਈ ਜਨਨਾਇਕ ਜਨਤਾ ਪਾਰਟੀ ਦੇ ਸਿਰਸਾ ਸੰਸਦੀ ਸੀਟ ਦੇ ਉਮੀਦਵਾਰ ਰਮੇਸ਼ ਖਟਕ ਨੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਆਪਣੇ ਹੱਕ ਵਿੱਚ...

ਜੰਮੂ ਕਸ਼ਮੀਰ: ਪੁਲੀਸ ਵੱਲੋਂ ਬਸੰਤਗੜ੍ਹ ਮੁਕਾਬਲੇ ਵਿੱਚ ਸ਼ਾਮਲ ਛੇ ਅਤਿਵਾਦੀਆਂ ਦੇ ਸਕੈੱਚ ਜਾਰੀ – Punjabi Tribune

ਜੰਮੂ, 11 ਮਈਜੰਮੂ ਕਸ਼ਮੀਰ ਪੁਲੀਸ ਨੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਹੋਏ ਮੁਕਾਬਲੇ ’ਚ ਸ਼ਾਮਲ ਛੇ ਅਤਿਵਾਦੀਆਂ ਦੇ ਸਕੈੱਚ ਜਾਰੀ ਕੀਤੇ ਹਨ।...

ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ

ਗੁਰਬਖਸ਼ਪੁਰੀਤਰਨ ਤਾਰਨ, 10 ਮਈਜ਼ਿਲ੍ਹੇ ਦੇ ਸਿਹਤ ਵਿਭਾਗ ਵਿੱਚ ਕੌਮੀ ਅੰਨ੍ਹਾਪਣ ਰੋਕੂ ਪ੍ਰੋਗਰਾਮ (ਐੱਨਪੀਸੀਬੀ) ਵਿੱਚ ਬੀਤੇ ਕਈ ਸਾਲਾਂ ਤੋਂ ਚਲਦੀ ਆ ਰਹੀ 31, 83...

ਨੱਢਾ ਵੱਲੋਂ ਪੰਚਕੂਲਾ ਵਿੱਚ ਰੋਡ ਸ਼ੋਅ ਅੱਜ

ਪੱਤਰ ਪ੍ਰੇਰਕ ਪੰਚਕੂਲਾ, 9 ਮਈ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਭਾਜਪਾ ਦੇ ਕੌਮੀ...

ਕੇਂਦਰ ਵਿੱਚੋਂ ਮੋਦੀ ਸਰਕਾਰ ਦਾ ਜਾਣਾ ਤੈਅ: ਬਲਬੀਰ ਸਿੱਧੂ

ਖੇਤਰੀ ਪ੍ਰਤੀਨਿਧ ਐਸ.ਏ.ਐਸ. ਨਗਰ(ਮੁਹਾਲੀ), 9 ਮਈ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿੱਚ ਹੁਣ ਤੱਕ ਤਿੰਨ ਪੜਾਵਾਂ ਦੀਆਂ ਪੈ...

ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ

ਪੱਤਰ ਪ੍ਰੇਰਕ ਸ੍ਰੀ ਕੀਰਤਪੁਰ ਸਾਹਿਬ, 9 ਮਈ ਚੰਡੀਗੜ੍ਹ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨਜ਼ਦੀਕ ਇਕ ਅਾਲਟੋ ਕਾਰ ਫੁਟਪਾਥ ਨਾਲ ਟਕਰਾਉਣ ਤੋਂ ਬਾਅਦ...

ਰੂਸ-ਯੂਕਰੇਨ ਜੰਗ ਵਿਚ ਭਾਰਤੀਆਂ ਨੂੰ ਧੱਕਣ ਦੇ ਦੋਸ਼ ’ਚ ਚਾਰ ਗ੍ਰਿਫ਼ਤਾਰ

ਨਵੀਂ ਦਿੱਲੀ, 8 ਮਈ ਰੂਸ ਵਿਚ ਚੰਗੀਆਂ ਨੌਕਰੀਆਂ ਦਿਵਾਉਣ ਦੀ ਆੜ ਵਿਚ ਭਾਰਤੀ ਨਾਗਰਿਕਾਂ ਨੂੰ ਉਥੇ ਲਿਜਾ ਕੇ ਰੂਸ-ਯੂਕਰੇਨ ਜੰਗ ਦੇ ਮੈਦਾਨ ਵਿਚ ਧੱਕਣ...

Latest news

- Advertisement -spot_img