- Advertisement -spot_img

TAG

ਵਤਨ

8th Pay Commission :  ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ !  ਕਦੋਂ ਆਏਗੀ 8ਵੇਂ ਵੇਤਨ ਕਮਿਸ਼ਨ ਦੀ ਰਿਪੋਰਟ ? 

8th Pay Commission : 8ਵੇਂ ਵੇਤਨ ਕਮਿਸ਼ਨ ਨੂੰ ਲੈ ਕੇ ਇਸ ਸਮੇਂ ਚਰਚਾਵਾਂ ਤੇਜ਼ ਹਨ। ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ...

Amritsar Central Jail ਦੇ ਟਰਾਂਜ਼ਿਟ ਕੈਂਪ ਤੋਂ 9 ਬੰਗਲਾਦੇਸ਼ੀ ਨਾਗਰਿਕ ਰਿਹਾਅ, ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਵਤਨ ਵਾਪਸੀ

Amritsar News : ਅੰਮ੍ਰਿਤਸਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA) ਨੇ ਭਲਾਈ ਪਹਿਲਕਦਮੀ ਤਹਿਤ  ਮਹਿਲਾਵਾਂ ਸਮੇਤ 9 ਬੰਗਲਾਦੇਸ਼ੀ ਨਾਗਰਿਕਾਂ ਦੀ ਆਪਣੇ...

ਪਹਿਲਗਾਮ ਹਮਲਾ: ਅਟਾਰੀ ਬਾਰਡਰ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਦੋਵੇਂ ਪਾਸੇ ਵੱਡੀ ਗਿਣਤੀ ਲੋਕਾਂ ਦੀ ਵਤਨ ਵਾਪਸੀ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 29 ਅਪਰੈਲਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕਰਨ ਦੇ ਕੀਤੇ ਗਏ ਫੈਸਲੇ ਤਹਿਤ ਹੁਣ ਨੂਰੀ...

ਪਹਿਲਗਾਮ ਹਮਲਾ: ਅਟਾਰੀ ਸਰਹੱਦ ’ਤੇ ਵਤਨ ਵਾਪਸੀ ਕਰਨ ਵਾਲਿਆਂ ਦਾ ਮੇਲਾ ਲੱਗਾ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 27 ਅਪਰੈਲ                                     ...

India Tourist Thailand earthquake: ਭੂਚਾਲ ਪਿੱਛੋਂ ਬੈਂਕਾਕ ਤੋਂ ਵਤਨ ਪਰਤੇ ਭਾਰਤੀ ਸੈਲਾਨੀਆਂ ਨੇ ਚੇਤੇ ਕੀਤੇ ਹੌਲਨਾਕ ਮੰਜ਼ਰ

ਨਵੀਂ ਦਿੱਲੀ, 29 ਮਾਰਚ ਮਿਆਂਮਾਰ ਵਿਚ ਆਏ ਅਤੇ ਥਾਈਲੈਂਡ, ਚੀਨ, ਵੀਅਤਨਾਮ ਸਣੇ ਉੱਤਰ-ਪੂਰਬੀ ਭਾਰਤ ਤੱਕ ਵਿਚ ਮਹਿਸੂਸ ਕੀਤੇ ਗਏ 7.7 ਦੀ ਸ਼ਿੱਦਤ ਵਾਲੇ ਭੂਚਾਲ...

Prime Minister Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਵੈਤ ਦੌਰੇ ਤੋਂ ਵਤਨ ਪਰਤੇ

ਨਵੀਂ ਦਿੱਲੀ, 22 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਦਿਨਾ ਕੁਵੈਤ ਯਾਤਰਾ ਦੀ ਸਮਾਪਤੀ ਤੋਂ ਬਾਅਦ ਅੱਜ ਰਾਤ ਵੇਲੇ ਦਿੱਲੀ ਪੁੱਜ ਗਏ ਹਨ।...

World Chess Champion ਗੁਕੇਸ਼ ਦਾ ਵਤਨ ਪਰਤਣ ’ਤੇ ਚੇਨਈ ’ਚ ਸ਼ਾਨਦਾਰ ਸਵਾਗਤ 

ਚੇਨਈ, 16 ਦਸੰਬਰਸਭ ਤੋਂ ਛੋਟੀ ਉਮਰ ਦਾ ਆਲਮੀ ਸ਼ਤਰੰਜ ਚੈਂਪੀਅਨ ਬਣ ਦੇ ਦੇਸ਼ ਦਾ ਮਾਣ ਵਧਾਉਣ ਵਾਲੇ 18 ਸਾਲਾ ਚੈਂਪੀਅਨ ਗੁਕੇਸ਼ ਡੀ (Gukesh...

ਖੇਡਾਂ ਵਤਨ ਪੰਜਾਬ ਦੀਆਂ-3: ਵਾਲੀਬਾਲ ਤੇ ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲੇ ਸ਼ੁੱਕਰਵਾਰ ਤੋਂ

ਨਿੱਜੀ ਪੱਤਰ ਪ੍ਰੇਰਕਜਲੰਧਰ, 14 ਨਵੰਬਰਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-3 ਦੇ ਸੂਬੇ ਪੱਧਰੀ ਮੁਕਾਬਲਿਆਂ ਤਹਿਤ ਵਾਲੀਬਾਲ (ਸਮੈਸ਼ਿੰਗ) ਅਤੇ ਸ਼ਤਰੰਜ...

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸ਼ਾਨਦਾਰ ਸ਼ੁਰੂਆਤ

ਗੁਰਦੀਪ ਸਿੰਘ ਲਾਲੀਸੰਗਰੂਰ, 29 ਅਗਸਤਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਭਰ ਵਿੱਚੋਂ ਆਪਣੀ ਤਰ੍ਹਾਂ ਦੇ ਸਭ...

ਖੇਡਾਂ ਵਤਨ ਪੰਜਾਬ ਦੀਆਂ: ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਦੀ ਮੇਜ਼ਬਾਨੀ ਕਰੇਗਾ ਸੰਗਰੂਰ – Punjabi Tribune

ਗੁਰਦੀਪ ਸਿੰਘ ਲਾਲੀ ਸੰਗਰੂਰ, 23 ਅਗਸਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਦੋ ਸਾਲਾਂ ਤੋਂ ਆਰੰਭੇ ਖੇਡਾਂ ਦੇ ਮਹਾਂਕੁੰਭ ‘ਖੇਡਾਂ...

Latest news

- Advertisement -spot_img