- Advertisement -spot_img

TAG

ਵਦਆਰਥਆ

ਫ਼ਤਹਿ ਗਰੁੱਪ ਦੇ 52 ਵਿਦਿਆਰਥੀਆਂ ਨੂੰ ਪੀਐੱਸਟੈੱਟ ’ਚ ਰਿਕਾਰਡ ਸਫ਼ਲਤਾ

ਪੱਤਰ ਪ੍ਰੇਰਕ ਰਾਮਪੁਰਾ ਫੂਲ, 28 ਅਪਰੈਲ ਫ਼ਤਹਿ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ 52 ਸਿੱਖਿਆਰਥੀਆਂ ਨੇ ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ (ਪੀਐੱਸਟੈੱਟ) ਵਿੱਚ ਇਤਿਹਾਸਕ ਸਫਲਤਾ ਹਾਸਲ...

ਪ੍ਰਾਈਵੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਕ੍ਰਿਕਟ ਮੈਚ ਦੌਰਾਨ ਝੜਪ; 2 ਜ਼ਖਮੀ

ਗੌਰਵ ਕੰਠਵਾਲ ਮੋਹਾਲੀ, 24 ਅਪ੍ਰੈਲਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂਜੀਆਈ), ਲਾਲੜੂ ਵਿਖੇ ਬੁੱਧਵਾਰ ਰਾਤ ਕ੍ਰਿਕਟ ਮੈਚ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚ...

US: students facing visa issues: ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਸਬੰਧੀ ਸਮੱਸਿਆਵਾਂ

ਨਵੀਂ ਦਿੱਲੀ, 17 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਵਿਚ ਭਾਰਤੀ ਅਧਿਕਾਰੀ ਵਿਦਿਆਰਥੀ ਦੇ ਵੀਜ਼ਾ ਰੱਦ ਕਰਨ ਅਤੇ ਵੀਜ਼ਿਆਂ ਦੀ ਮਿਆਦ ਵਧਾਉਣ...

ਏਐੱਸ ਕਾਲਜ ਦੇ ਵਿਦਿਆਰਥੀਆਂ ਦਾ ਟੂਰ

ਖੰਨਾ: ਇਥੋਂ ਦੇ ਏਐੱਸ ਕਾਲਜ ਆਫ਼ ਐਜੂਕੇਸ਼ਨ ਵੱਲੋਂ ਬੀਐੱਡ ਦੇ ਵਿਦਿਆਰਥੀਆਂ ਲਈ ਤੀਰਥ ਯਾਤਰਾ ਕਰਵਾਈ ਗਈ ਜਿਸ ਵਿੱਚ 50 ਵਿਦਿਆਰਥੀਆਂ ਨੇ ਹਿੱਸਾ ਲਿਆ।...

ਡਮੀ ਦਾਖਲਾ: ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਸੀਬੀਐੱਸਈ – Punjabi Tribune

ਨਵੀਂ ਦਿੱਲੀ, 27 ਮਾਰਚਅਧਿਕਾਰੀਆਂ ਨੇ ਕਿਹਾ ਕਿ ਸੀਬੀਐੱਸਈ ਦੇ ਵਿਦਿਆਰਥੀ ਜੋ ਨਿਯਮਤ ਰੂਪ ਵਿਚ ਸਕੂਲਾਂ ਵਿੱਚ ਨਹੀਂ ਜਾਂਦੇ ਉਨ੍ਹਾਂ ਨੂੰ 12ਵੀਂ ਜਮਾਤ ਦੀਆਂ...

ਪਿਪਸ ’ਚ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ

ਚਮਕੌਰ ਸਾਹਿਬ:ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ (ਪਿਪਸ) ਪਿੱਪਲ ਮਾਜਰਾ ਵਿੱਚ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ...

ਹੋਲੀ ਕਰਕੇ 15 ਜਨਵਰੀ ਨੂੰ ਹਿੰਦੀ ਦਾ ਪੇਪਰ ਨਾ ਦੇਣ ਵਾਲੇ 12ਵੀਂ ਦੇ ਵਿਦਿਆਰਥੀਆਂ ਨੂੰ ਮਿਲੇਗਾ ਇਕ ਹੋਰ ਮੌਕਾ: ਸੀਬੀਐੱਸਈ

ਨਵੀਂ ਦਿੱਲੀ, 13 ਮਾਰਚ Class 12 students missing Feb 15 Hindi exam due to Holi will get another opportunity ਸੀਬੀਐੱੱਸਈ ਨੇ ਅੱਜ ਐਲਾਨ ਕੀਤਾ...

Amritsar News ਸੁਰੱਖਿਆ ਕਰਮਚਾਰੀ ਵੱਲੋਂ ਬਦਸਲੂਕੀ, GNDU ਵਿਦਿਆਰਥੀਆਂ ਨੇ ਦੋਵੇਂ ਦਾਖਲਾ ਗੇਟ ਬੰਦ ਕਰਕੇ ਲਾਇਆ ਧਰਨਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 5 ਮਾਰਚ ਗੁਰੂ ਨਾਨਕ ਦੇਵ ਯੂਨੀਵਰਸਿਟੀ(GNDU) ਦੇ ਵਿਦਿਆਰਥੀਆਂ ਨੇ ਅੱਜ ਯੂਨੀਵਰਸਿਟੀ ਵਿੱਚ ਸੁਰੱਖਿਆ ਕਰਮਚਾਰੀਆਂ ਖਿਲਾਫ ਰੋਸ ਵਿਖਾਵਾ ਕਰਦਿਆਂ ਯੂਨੀਵਰਸਿਟੀ ਦੇ ਦੋਵੇਂ...

Kerala ragging case: ਰੈਗਿੰਗ ਕਰਨ ਵਾਲੇ ਸੀਨੀਅਰ ਵਿਦਿਆਰਥੀਆਂ ਦੇ ਮੈਡੀਕਲ ਕਾਲਜ ’ਚੋਂ ਕੱਟੇ ਜਾਣਗੇ ਨਾਂ

ਮੈਡੀਕਲ ਕਾਲਜ ਦੇ ਮੁੰਡਿਆਂ ਦੇ ਹੋਸਟਲ ਵਿੱਚ ਪਹਿਲੇ ਸਾਲ ਦੇ ਨਰਸਿੰਗ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ ਜ਼ਿਆਦਤੀ; ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ,...

Latest news

- Advertisement -spot_img