- Advertisement -spot_img

TAG

ਵਦਆਰਥਆ

Jamia Millia Islamia: ਜਾਮੀਆ ਵਿਚ ਵਿਰੋਧ ਪ੍ਰਦਰਸ਼ਨ ਕਰਦੇ 10 ਵਿਦਿਆਰਥੀਆਂ ਨੂੰ ਹਿਰਾਸਤ ‘ਚ ਲਿਆ – Punjabi Tribune

ਨਵੀਂ ਦਿੱਲੀ, 13 ਫਰਵਰੀਜਾਮੀਆ ਮੀਲੀਆ ਇਸਲਾਮੀਆ ਯੂਨੀਵਰਸਿਟੀ ਦੇ ਦੋ ਪੀਐਚਡੀ ਸਕਾਲਰ ਵਿਦਿਆਰਥੀਆਂ ਵਿਰੁੱਧ ਯੂਨੀਵਰਸਿਟੀ ਦੀ ਅਨੁਸ਼ਾਸਨੀ ਕਾਰਵਾਈ ਦਾ ਵਿਰੋਧ ਕਰਨ ਲਈ ਦਿੱਲੀ ਪੁਲੀਸ...

Road Accident: ਸਡ਼ਕ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਸਮੇਤ 4 ਦੀ ਮੌਤ

ਰਾਏਚੁਰ, 22 ਜਨਵਰੀ ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ...

ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 14 ਜਨਵਰੀ ਇੱਥੇ ਕੁਰੂਕਸ਼ੇਤਰ ਯੂਨੀਵਰਸਿਟੀ ਟੀਚਰਜ਼ ਕਲੱਬ ਵਲੋਂ ਆਰਕੇ ਸਦਨ ਵਿਚ ਲੋਹੜੀ ਤੇ ਬਾਲ ਦਿਵਸ ਦੀਆਂ ਖੁਸ਼ੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ...

Canada News: ਕੌਮਾਂਤਰੀ ਵਿਦਿਆਰਥੀਆਂ ਬਾਰੇ ਹੋਰ ਸਖ਼ਤ ਹੋਣ ਲੱਗੀ ਕੈਨੇਡਾ ਸਰਕਾਰ, ਮੁੜ ਜਾਂਚ ਲਈ ਮੰਗੇ ਦਸਤਾਵੇਜ਼

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 15 ਦਸੰਬਰ Canada News: ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ...

ਵਿਦਿਆਰਥੀਆਂ ਨੂੰ ਖੁਸ਼ਹਾਲ ਜ਼ਿੰਦਗੀ ਜਿਊਣ ਦੇ ਗੁਰ ਦੱਸੇ

ਦਰਸ਼ਨ ਸਿੰਘ ਸੋਢੀ ਐੱਸ ਏ ਐੱਸ ਨਗਰ (ਮੁਹਾਲੀ), 10 ਦਸੰਬਰ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿਖੇ ਸਟਰੈੱਸ ਅਤੇ ਐਂਜਾਇਟੀ ਮੈਨੇਜਮੈਂਟ...

ਕੇਂਦਰੀ ਵਿਦਿਆਲਿਆ ਦੇ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 9 ਦਸੰਬਰ ਇੱਥੋਂ ਦੇ ਪੀਐਮ ਸ੍ਰੀ ਕੇਂਦਰੀ ਵਿਦਿਆਲਿਆ 3 ਬੀਆਰਡੀ ਏਅਰ ਫੋਰਸ ਸਟੇਸ਼ਨ ਦੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਅੱਜ ਛੱਤਬੀੜ...

Road Accident: ਸੜਕ ਹਾਦਸੇ ‘ਚ 5 ਮੈਡੀਕਲ ਵਿਦਿਆਰਥੀਆਂ ਦੀ ਮੌਤ

ਅਲਾਪੁਜਾ (ਕੇਰਲ), 3 ਦਸੰਬਰRoad Accident: ਕੇਰਲ ਦੇ ਇਸ ਸਾਹਿਲੀ ਜ਼ਿਲ੍ਹੇ ਦੇ ਪੰਜ ਮੈਡੀਕਲ ਵਿਦਿਆਰਥੀਆਂ ਲਈ ਸੈਰ-ਸਪਾਟੇ ਦੀ ਇੱਕ ਰਾਤ ਤ੍ਰਾਸਦੀ ਵਿੱਚ ਬਦਲ ਗਈ,...

Punjab News Update: Medical Student ’ਤੇ ਹਮਲੇ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਹੜਤਾਲ – Punjabi Tribune

ਸੰਤੋਖ ਗਿੱਲ ਗੁਰੂਸਰ ਸੁਧਾਰ, 28 ਨਵੰਬਰਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਸਰਾਭਾ ਦੀ ਬੀਐਸਸੀ ਨਰਸਿੰਗ ਚੌਥੇ ਸਾਲ ਦੀ ਇਕ ਵਿਦਿਆਰਥਣ ਉਪਰ ਬੁੱਧਵਾਰ ਦੇਰ ਸ਼ਾਮ...

ਸਿੱਕਮ: ਵਿਦਿਆਰਥੀਆਂ ਦੀ ਘਾਟ ਕਾਰਨ ਸਰਕਾਰ ਵੱਲੋਂ 97 ਸਕੂਲ ਬੰਦ ਕਰਨ ਦਾ ਫ਼ੈਸਲਾ – Punjabi Tribune

ਗੰਗਟੋਕ, 14 ਨਵੰਬਰਸਿੱਕਮ ਸਰਕਾਰ (Govt. Of Sikkim)ਨੇ ਵਿਦਿਆਰਥੀਆਂ ਦਾ ਦਾਖਲਾ ਘੱਟ ਹੋਣ ਕਾਰਨ ਮੌਜੂਦਾ ਸਮੈਸਟਰ ਖਤਮ ਹੋਣ ਮਗਰੋਂ 97 ਸਕੂਲ ਬੰਦ ਕਰਨ ਦਾ...

ਕੈਨੇਡਾ: ਪੌਣੇ ਸਾਲ ’ਚ 13,660 ਕੌਮਾਂਤਰੀ ਵਿਦਿਆਰਥੀਆਂ ਨੇ ਪਨਾਹ ਮੰਗੀ – Punjabi Tribune

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 14 ਨਵੰਬਰਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਵਿਦੇਸ਼ੀਆਂ ਦੇ ਕੈਨੇਡਾ ’ਚ ਵੱਸਣ ਲਈ ਵਰਤੇ ਜਾਂਦੇ ਨਾਜਾਇਜ਼ ਢੰਗਾਂ ’ਤੇ ਨਕੇਲ ਕੱਸੇ ਜਾਣ...

Latest news

- Advertisement -spot_img