- Advertisement -spot_img

TAG

ਵਦਆਰਥਆ

ਹਿਮਾਚਲ ਪ੍ਰਦੇਸ਼: ਟਾਂਡਾ ਮੈਡੀਕਲ ਕਾਲਜ ’ਚ ਰੈਗਿੰਗ ਦੇ ਦੋਸ਼ ਹੇਠ 4 ਵਿਦਿਆਰਥੀਆਂ ਨੂੰ ਕੱਢਿਆ – Punjabi Tribune

ਲਲਿਤ ਮੋਹਨ ਧਰਮਸ਼ਾਲਾ, 11 ਜੂਨ ਟਾਂਡਾ ਦੇ ਮੈਡੀਕਲ ਕਾਲਜ ਵਿੱਚ ਰੈਗਿੰਗ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਚਾਰ ਮੈਡੀਕਲ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਕੀਤੀ...

ਵਿਦਿਆਰਥੀਆਂ ਦੇ ਦੋ ਧੜੇ ਭਿੜੇ, ਗੋਲੀਆਂ ਚੱਲੀਆਂ

ਜਸਬੀਰ ਸਿੰਘ ਚਾਨਾ ਫਗਵਾੜਾ, 4 ਮਈ ਇੱਥੇ ਅੱਜ ਤੜਕਸਾਰ ਲਵਲੀ ਯੂਨੀਵਰਸਿਟੀ ਨੇੜੇ ਪੈਂਦੇ ਲਾਅ ਗੇਟ ’ਤੇ ਵਿਦਿਆਰਥੀਆਂ ਦੇ ਦੋ ਧੜਿਆਂ ’ਚ ਹੋਈ ਲੜਾਈ ਦੌਰਾਨ ਚੱਲੀ...

ਇਜ਼ਾਰਾਈਲ ਤੇ ਹਮਾਸ ਵਿਚਾਲੇ ਜੰਗ ਖ਼ਿਲਾਫ਼ ਅਮਰੀਕਾ ’ਚ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਨਿਊਯਾਰਕ, 25 ਅਪਰੈਲ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਖ਼ਿਲਾਫ਼ ਅਮਰੀਕਾ ਦੇ ਕਈ ਹਿੱਸਿਆਂ ਵਿੱਚ ਵਿਦਿਆਰਥੀ ਪ੍ਰਦਰਸ਼ਨ ਤੇਜ਼ ਹੋ ਗਏ ਹਨ ਅਤੇ ਵਿਦਿਆਰਥੀਆਂ...

ਵਿਦਿਆਰਥੀਆਂ ਵੱਲੋਂ ਯੂਜੀਸੀ ਹੈੱਡਕੁਆਟਰ ਅੱਗੇ ਪ੍ਰਦਰਸ਼ਨ

ਪੱਤਰ ਪ੍ਰੇਰਕਨਵੀਂ ਦਿੱਲੀ, 24 ਅਪਰੈਲ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀ ਅਗਵਾਈ ਹੇਠ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਨਾਲ ਮਿਲ...

ਬਰਤਾਨੀਆ ਯੂਨੀਵਰਸਿਟੀ ’ਚ ਪੜ੍ਹਦੇ ਦੋ ਭਾਰਤੀ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਲੰਡਨ, 19 ਅਪਰੈਲ ਬਰਤਾਨੀਆ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਭਾਰਤ ਦੇ ਦੋ ਵਿਦਿਆਰਥੀਆਂ ਦੀ ਸਕਾਟਲੈਂਡ ਵਿੱਚ ਝਰਨੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਸਕਾਟਲੈਂਡ...

ਦਸ ਸਾਲਾਂ ਤੋਂ ਵਿਦਿਆਰਥੀਆਂ ਨੂੰ ਨਹੀਂ ਮਿਲਿਆ ਵਜ਼ੀਫ਼ਾ

ਪੱਤਰ ਪ੍ਰੇਰਕ ਪੰਚਕੂਲਾ, 10 ਅਪਰੈਲ ਹਰਿਆਣਾ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਅਤੇ ਪਿਛੜੀਆਂ ਜਾਤੀ ਦੇ ਲੱਖਾਂ ਵਿਦਿਆਰਥੀਆਂ ਨੂੰ ਹਰਿਆਣਾ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਤੋਂ ਵਜ਼ੀਫ਼ਾ...

ਉੜੀਸਾ: ਪ੍ਰੀਖਿਆ ਦੇ ਦਬਾਅ ਕਾਰਨ ਦੋ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ

ਭੁਵਨੇਸ਼ਵਰ, 23 ਫਰਵਰੀ ਇਥੇ ਪ੍ਰੀਖਿਆ ਦੇ ਦਬਾਅ ਕਾਰਨ ਦੋ ਵਿਦਿਆਰਥੀਆਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਗੰਜਮ ਜ਼ਿਲ੍ਹੇ ਵਿੱਚ...

ਵਿਦਿਆਰਥੀਆਂ ਵੱਲੋਂ ਅੰਬੇਡਕਰ ’ਵਰਸਿਟੀ ਵਿੱਚ ਪ੍ਰਦਰਸ਼ਨ

ਪੱਤਰ ਪ੍ਰੇਰਕ ਨਵੀਂ ਦਿੱਲੀ, 24 ਜਨਵਰੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਵਿਦਿਆਰਥੀ ਕਾਰਕੁਨਾਂ ਵੱਲੋਂ ਅੰਬੇਡਕਰ ਯੂਨੀਵਰਸਿਟੀ ਦਿੱਲੀ ’ਚ ਏਵੀਬੀਪੀ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੋਸ਼...

ਕੈਨੇਡਾ ਵੱਲੋਂ ਦੋ ਸਾਲ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਦਾ ਫ਼ੈਸਲਾ

ਵੈਨਕੂਵਰ: ਕੈਨੇਡਾ ਦੇ ਆਵਾਸ ਮੰਤਰੀ ਮਾਈਕ ਮਿਲਰ ਨੇ ਅਗਲੇ ਦੋ ਸਾਲ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਸਮੇਤ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ...

ਗੁਜਰਾਤ: ਕਿਸ਼ਤੀ ਪਲਟਣ ਕਾਰਨ 14 ਵਿਦਿਆਰਥੀਆਂ ਸਣੇ 16 ਦੀ ਮੌਤ

ਵਡੋਦਰਾ, 18 ਜਨਵਰੀ ਗੁਜਰਾਤ ਦੇ ਵਡੋਦਰਾ ਸ਼ਹਿਰ ਦੇ ਬਾਹਰੀ ਖੇਤਰ ’ਚ ਇਕ ਝੀਲ ’ਚ ਵੀਰਵਾਰ ਨੂੰ ਇਕ ਕਿਸ਼ਤੀ ਪਲਟਣ ਕਾਰਨ ਉਸ ’ਚ ਸਵਾਰ 14...

Latest news

- Advertisement -spot_img