40.3 C
Patiāla
Sunday, May 5, 2024
- Advertisement -spot_img

TAG

ਵਦਆਰਥ

ਸੁਖਜਿੰਦਰ ਰੰਧਾਵਾ ਦੇ ਪੁੱਤਰ ਤੇ ਵਿਦਿਆਰਥੀ ਖ਼ਿਲਾਫ਼ ਕਰਾਸ ਕੇਸ ਦਰਜ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 24 ਅਗਸਤ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤ ਉਦੈਵੀਰ ਸਿੰਘ ਰੰਧਾਵਾ...

ਬਰਨਾਲਾ: ਤਰਕਸ਼ੀਲ ਸੁਸਾਇਟੀ ਨੇ 26 ਅਤੇ 27 ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕੀਤੀ

ਪਰਸ਼ੋਤਮ ਬੱਲੀ ਬਰਨਾਲਾ, 23 ਅਗਸਤ ਪੰਜਾਬ ਸਰਕਾਰ ਵੱਲੋਂ ਭਾਰੀ ਬਾਰਸ਼ਾਂ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਕਰਨ ਦੇ...

ਦਿੱਲੀ ਦੇ ਸਰਕਾਰੀ ਸਕੂਲ ’ਚ ਅਧਿਆਪਕ ਨੇ 6ਵੀਂ ਦੇ ਬੱਚੇ ਨੂੰ ਮਾਰੇ ਥੱਪੜ, ਵਿਦਿਆਰਥੀ ਹਸਪਤਾਲ ’ਚ ਦਾਖਲ

ਨਵੀਂ ਦਿੱਲੀ, 17 ਅਗਸਤ ਉੱਤਰ-ਪੂਰਬੀ ਦਿੱਲੀ ਦੇ ਤੁਕਮੀਰਪੁਰ ਖੇਤਰ ’ਚ ਸਰਕਾਰੀ ਸਕੂਲ ਦੇ ਛੇਵੀਂ ਦੇ ਵਿਦਿਆਰਥੀ ਨੂੰ ਹਿੰਦੀ ਪਾਠ ਪੁਸਤਕ ਲਿਆਉਣਾ ਭੁੱਲਣ ਕਾਰਨ ਅਧਿਆਪਕ...

ਕੋਟਾ ’ਚ ਜੇਈਈ ਦੀ ਤਿਆਰੀ ਕਰ ਰਹੇ ਬਿਹਾਰ ਦੇ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ

ਕੋਟਾ (ਰਾਜਸਥਾਨ), 16 ਅਗਸਤ ਬਿਹਾਰ ਦੇ ਗਯਾ ਜ਼ਿਲ੍ਹੇ ਦੇ 18 ਸਾਲਾ ਵਿਦਿਆਰਥੀ ਨੇ ਇੱਥੇ ਕਿਰਾਏ ਦੇ ਕਮਰੇ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ।...

ਦਿੱਲੀ ਨਗਰ ਨਿਗਮ ਦੇ ਸਕੂਲ ਦੇ 24 ਵਿਦਿਆਰਥੀ ਗੈਸ ਲੀਕ ਹੋਣ ਕਾਰਨ ਬੇਹੋਸ਼ ਤੇ ਬਿਮਾਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 11 ਅਗਸਤ ਇਥੋਂ ਦੇ ਨਰੈਣਾ ਖੇਤਰ ਵਿੱਚ ਮਿਊਂਸੀਪਲ ਸਕੂਲ ਦੇ 24 ਵਿਦਿਆਰਥੀ ਅੱਜ ਕਥਿਤ ਤੌਰ ‘ਤੇ ਨੇੜੇ ਗੈਸ ਲੀਕ ਹੋਣ...

ਹੁਣ 22 ਭਾਸ਼ਾਵਾਂ ’ਚ ਪੜ੍ਹਨਗੇ ਸੀਬੀਐੱਸਈ ਦੇ ਵਿਦਿਆਰਥੀ

ਭੁਵਨੇਸ਼ਨਵਰ: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਦੇਸ਼ ਭਰ ’ਚ ਸੀਬੀਐੱਸਈ ਤਹਿਤ ਪੜ੍ਹਨ ਵਾਲੇ ਸਕੂਲੀ ਵਿਦਿਆਰਥੀ ਹੁਣ ਉੜੀਆ ਸਮੇਤ 22 ਭਾਸ਼ਾਵਾਂ...

ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਵੈਸਟ ਇੰਡੀਜ਼ ਲਈ ਰਵਾਨਾ

ਸਤਵਿੰਦਰ ਬਸਰਾਲੁਧਿਆਣਾ, 22 ਜੁਲਾਈਅਕਾਦਮਿਕ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਸੁਚੱਜੇ ਮੌਕੇ ਰਾਹੀਂ ਕਾਲਜ ਆਫ ਵੈਟਰਨਰੀ ਸਾਇੰਸ (ਲੁਧਿਆਣਾ), ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ...

ਆਸਟਰੇਲੀਆ: ਖਾਲਿਸਤਾਨੀ ਸਮਰਥਕਾਂ ਵੱਲੋਂ ਵਿਦਿਆਰਥੀ ’ਤੇ ਹਮਲਾ

ਮੈਲਬਰਨ, 14 ਜੁਲਾਈਆਸਟਰੇਲੀਆ ਵਿੱਚ ਕੱਟੜਪੰਥੀ ਤੱਤਾਂ ਦੀਆਂ ਗਤੀਵਿਧੀਆਂ ਦਾ ਵਿਰੋਧ ਕਰਨ ’ਤੇ ਖਾਲਿਸਤਾਨੀ ਸਮਰਥਕਾਂ ਨੇ 23 ਸਾਲਾ ਭਾਰਤੀ ਵਿਦਿਆਰਥੀ ਦੀ ਲੋਹੇ ਦੀਆਂ ਰਾਡਾਂ...

Latest news

- Advertisement -spot_img