- Advertisement -spot_img

TAG

ਵਧ

ਪੂਰੀ ਤਰ੍ਹਾਂ ਵੈਧ ਹੈ * ਚਿੰਨ੍ਹ ਵਾਲਾ ਕਰੰਸੀ ਨੋਟ: ਆਰਬੀਆਈ

ਮੁੰਬਈ, 27 ਜੁਲਾਈ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸਟਾਰ (*) ਚਿੰਨ੍ਹ ਵਾਲੇ ਕਰੰਸੀ ਨੋਟ ਬਾਰੇ ਖਦਸ਼ੇ ਤੇ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਕਿਹਾ ਕਿ...

ਅਮਰਨਾਥ ਯਾਤਰਾ ਲਈ 3,000 ਤੋਂ ਵੱਧ ਸ਼ਰਧਾਲੂਆਂ ਦਾ ਜਥਾ ਰਵਾਨਾ – punjabitribuneonline.com

ਜੰਮੂ, 23 ਜੁਲਾਈਦੱਖਣੀ ਕਸ਼ਮੀਰ ਦੇ ਹਿਮਾਲਿਆ ਖੇਤਰ ਵਿੱਚ ਸਥਿਤ ਅਮਰਨਾਥ ਗੁਫਾ ਮੰਦਰ ਦੇ ਦਰਸ਼ਨਾਂ ਲਈ 3,000 ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜੱਥਾ ਸਖ਼ਤ...

ਐੱਨਡੀਏ ਦਾ ਲੋਕ ਸਭਾ ਚੋਣਾਂ ’ਚ ਵੋਟ ਸ਼ੇਅਰ ਰਹੇਗਾ 50 ਫੀਸਦੀ ਤੋਂ ਵੱਧ: ਮੋਦੀ

ਨਵੀਂ ਦਿੱਲੀ, 18 ਜੁਲਾਈਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦਾ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ...

ਦੁਨੀਆ ਇਕ ਨਵੀਂ ਵਿਸਵਥਾ ਵੱਲ ਵਧ ਰਹੀ ਹੈ: ਮੋਦੀ

ਪੈਰਿਸ, 13 ਜੁਲਾਈਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਦੇ ਦੋ ਰੋਜ਼ਾ ਦੌਰੇ ਦੌਰਾਨ ਉਥੇ ਵਸਦੇ ਭਾਰਤੀ ਭਾਈਚਾਰੇ ਨੂੰ ਅੱਜ ਸੰਬੋਧਨ ਕਰਦਿਆਂ...

ਮੀਂਹ ਰੁਕਣ ਤੋਂ 2 ਦਿਨ ਬਾਅਦ ਵੀ ਥਰਮਲ ਪਲਾਂਟ ਰੂਪਨਗਰ ’ਚ ਸ਼ੁਰੂ ਨਾ ਹੋਇਆ ਉਤਪਾਦਨ, ਸੂਬੇ ’ਚ ਬਿਜਲੀ ਦੀ ਮੰਗ ਵਧੀ

ਜਗਮੋਹਨ ਸਿੰਘਰੂਪਨਗਰ, 13 ਜੁਲਾਈਜ਼ੋਰਦਾਰ ਮੀਂਹ ਬੰਦ ਹੋਣ ਤੋਂ 2 ਦਿਨਾਂ ਬਾਅਦ ਵੀ ਇਥੇ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਬਿਜਲੀ ਉਤਪਾਦਨ ਸ਼ੁਰੂ...

ਵਾਧੂ ਵਸੂਲੀ ਦਾ ਮਾਮਲਾ: ਮੁਹਾਲੀ ਦੇ ਸੈਕਟਰ-76 ਤੋਂ 80 ਦੇ ਵਸਨੀਕਾਂਅਲਾਟੀਆਂ ਨੂੰ ਰਾਹਤ ਮਿਲਣ ਦੀ ਆਸ ਬੱਝੀ – punjabitribuneonline.com

ਦਰਸ਼ਨ ਸਿੰਘ ਸੋਢੀਮੁਹਾਲੀ, 12 ਜੁਲਾਈਇਥੋਂ ਦੇ ਸੈਕਟਰ-76 ਤੋਂ 80 ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਤੋਂ ਵੱਡੀ ਰਾਹਤ ਮਿਲਣ ਦੀ ਆਸ ਬੱਝ ਗਈ ਹੈ।...

ਦੇਸ਼ ’ਚ ਜੂਨ ਮਹੀਨੇ ਦੌਰਾਨ ਮਹਿੰਗਾਈ ਵਧੀ – punjabitribuneonline.com

ਨਵੀਂ ਦਿੱਲੀ, 12 ਜੁਲਾਈਸਰਕਾਰ ਦੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਜੂਨ ਮਹੀਨੇ ਮਹਿੰਗਾਈ ਵੱਧ ਕੇ 4.81 ਫੀਸਦੀ ਹੋ ਗਈ, ਜਦ ਕਿ ਮਈ ਮਹੀਨੇ ਦੇ...

ਈਡੀ ਡਾਇਰੈਕਟਰ ਦੇ ਸੇਵਾਕਾਲ ’ਚ ਤੀਜੀ ਵਾਰ ਵਾਧਾ ਗ਼ੈਰਕਾਨੂੰਨੀ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈਸੁਪਰੀਮ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਸੰਜੈ ਕੁਮਾਰ ਮਿਸ਼ਰਾ ਦੇ ਤੀਜੀ ਵਾਰ ਸੇਵਾ ਵਾਧੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ...

ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਅੰਤ੍ਰਿਮ ਜ਼ਮਾਨਤ ’ਚ 26 ਸਤੰਬਰ ਤੱਕ ਵਾਧਾ ਕੀਤਾ

ਨਵੀਂ ਦਿੱਲੀ, 11 ਜੁਲਾਈਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤ੍ਰਿਮ ਜ਼ਮਾਨਤ 26 ਸਤੰਬਰ...

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ...

Latest news

- Advertisement -spot_img