32.9 C
Patiāla
Monday, April 29, 2024
- Advertisement -spot_img

TAG

ਵਪਸ

ਕਾਲਜਾਂ ’ਚ ਨਾਮਜ਼ਦਗੀਆਂ ਵਾਪਸ ਲੈਣ ਨਾਲ ਉਮੀਦਵਾਰ ਆਹਮੋ-ਸਾਹਮਣੇ

ਸੁਖਵਿੰਦਰ ਪਾਲ ਸੋਢੀ ਚੰਡੀਗੜ੍ਹ, 1 ਸਤੰਬਰ ਯੂਟੀ ਦੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੀਆਂ ਵਿਦਿਆਰਥੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਨਾਲ ਹੀ ਉਮੀਦਵਾਰ ਆਹਮੋ-ਸਾਹਮਣੇ ਆ...

2000 ਰੁਪਏ ਦੇ 93 ਫ਼ੀਸਦ ਨੋਟ ਵਾਪਸ ਆਏ: ਆਰਬੀਆਈ

ਮੁੰਬਈ, 1 ਸਤੰਬਰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਕਿਹਾ ਹੈ ਕਿ 2,000 ਰੁਪਏ ਦੇ ਕੁੱਲ 93 ਫੀਸਦੀ ਨੋਟ ਬੈਂਕਾਂ ਵਿਚ ਵਾਪਸ ਆ ਗਏ...

ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ, ਵਰਮਾ ਨੂੰ ਵੀ ਥਾਂ ਮਿਲੀ

ਨਵੀਂ ਦਿੱਲੀ, 21 ਅਗਸਤ ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ...

ਡੇਰਾ ਸਿਰਸਾ ਮੁਖੀ ਪੈਰੋਲ ਮੁੱਕਣ ਮਗਰੋਂ ਵਾਪਸ ਸੁਨਾਰੀਆ ਜੇਲ੍ਹ ਪੁੱਜਾ

ਚੰਡੀਗੜ੍ਹ, 20 ਅਗਸਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਮਹੀਨੇ ਦੀ ਪੈਰੋਲ ਮੁੱਕਣ ਤੋਂ ਬਾਅਦ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਮੁੜ ਆਇਆ...

17 ਕਾਂਗਰਸੀ ਕੌਂਸਲਰਾਂ ਵੱਲੋਂ ਮੇਅਰ ਤੋਂ ਸਮਰਥਨ ਵਾਪਸ ਲੈਣ ਦਾ ਐਲਾਨ

ਹਰਪ੍ਰੀਤ ਕੌਰ ਹੁਸ਼ਿਆਰਪੁਰ, 7 ਅਗਸਤ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਦੌਰਾਨ ਕਾਂਗਰਸ ਦੇ 17 ਨਗਰ ਕੌਂਸਲਰਾਂ ਨੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਤੋਂ ਸਮਰਥਨ ਵਾਪਸ...

ਮੋਦੀ ਦੇ ਦੌਰੇ ਮਗਰੋਂ ਅਮਰੀਕਾ ਨੇ ਭਾਰਤ ਨੂੰ 105 ਪੁਰਾਤਨ ਵਸਤਾਂ ਵਾਪਸ ਕੀਤੀਆਂ

ਨਿਊਯਾਰਕ, 17 ਜੁਲਾਈਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਦੌਰੇ ਮਗਰੋਂ ਅਮਰੀਕਾ ਨੇ ਭਾਰਤ ਨੂੰ 105 ਪੁਰਾਤਨ ਵਸਤਾਂ ਵਾਪਸ ਕੀਤੀਆਂ ਹਨ। ਇਹ ਵਸਤਾਂ ਦੂਜੀ-ਤੀਜੀ...

ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀ ਸੁਰੱਖਿਅਤ ਵਾਪਸ ਲਿਆਂਦੇ

ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 10 ਜੁਲਾਈਅੰਮ੍ਰਿਤਸਰ ਜ਼ਿਲ੍ਹੇ ਦੇ ਆਖਰੀ ਪਿੰਡ ਘੋਨੇਵਾਲ, ਜਿਸ ਦੇ ਲਗਪਗ 300 ਵਾਸੀ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਵਿੱਚ ਕੰਮ...

ਦਿੱਲੀ ਹਾੲੀ ਕੋਰਟ ਨੇ 2000 ਰੁਪਏ ਦੇ ਨੋਟ ਵਾਪਸ ਲੈਣ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 3 ਜੁਲਾਈਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੁਣੌਤੀ...

Latest news

- Advertisement -spot_img