40.4 C
Patiāla
Thursday, May 9, 2024
- Advertisement -spot_img

TAG

ਵਰਸਟ

ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ

ਖੇਤਰੀ ਪ੍ਰਤੀਨਿਧਅੰਮ੍ਰਿਤਸਰ, 1 ਮਈਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਸਿਖਰਲੀਆਂ 23...

ਪੰਜਾਬ ਖੇਤੀਬਾੜੀ ’ਵਰਸਿਟੀ ਵਿੱਚ ਕੌਮੀ ਯੁਵਕ ਮੇਲਾ ਅੱਜ ਤੋਂ

ਸਤਵਿੰਦਰ ਬਸਰਾ ਲੁਧਿਆਣਾ, 27 ਮਾਰਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਭਲਕੇ 28 ਮਾਰਚ ਤੋਂ ਸ਼ੁਰੂ ਹੋ ਰਹੇ 37ਵੇਂ ਕੌਮੀ ਯੁਵਕ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ...

ਵਿਦਿਆਰਥੀਆਂ ਵੱਲੋਂ ਅੰਬੇਡਕਰ ’ਵਰਸਿਟੀ ਵਿੱਚ ਪ੍ਰਦਰਸ਼ਨ

ਪੱਤਰ ਪ੍ਰੇਰਕ ਨਵੀਂ ਦਿੱਲੀ, 24 ਜਨਵਰੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਵਿਦਿਆਰਥੀ ਕਾਰਕੁਨਾਂ ਵੱਲੋਂ ਅੰਬੇਡਕਰ ਯੂਨੀਵਰਸਿਟੀ ਦਿੱਲੀ ’ਚ ਏਵੀਬੀਪੀ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੋਸ਼...

ਦਿੱਲੀ ’ਵਰਸਿਟੀ ਚੋਣਾਂ: ਪੋਲਿੰਗ ਬੂਥਾਂ ’ਤੇ ਪਾੜ੍ਹਿਆਂ ਦੀ ਲੱਗੀ ਭੀੜ – punjabitribuneonline.com

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 22 ਸਤੰਬਰ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਡੂਸੂ) ਦੀਆਂ ਤਿੰਨ ਸਾਲ ਮਗਰੋਂ ਹੋਈਆਂ ਚੋਣਾਂ ਲਈ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਵੋਟਾਂ ਪਾਈਆਂ।...

ਵਿਦਿਆਰਥੀ ਸੰਘਰਸ਼: ਦੇਸ਼ ਭਗਤ ’ਵਰਸਿਟੀ ਦੇ ਕੁਲਪਤੀ ਸਣੇ 16 ’ਤੇ ਧੋਖਾਧੜੀ ਦਾ ਕੇਸ

ਰਾਮ ਸਰਨ ਸੂਦ ਅਮਲੋਹ, 16 ਸਤੰਬਰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਨਰਸਿੰਗ ਦੀਆਂ 60 ਸੀਟਾਂ ਦੀ ਥਾਂ 187 ਵਿਦਿਆਰਥੀਆਂ ਦੇ ਦਾਖ਼ਲੇ ਦਾ ਮਾਮਲਾ ਭਖ...

ਚੰਡੀਗੜ੍ਹ ’ਵਰਸਿਟੀ ਦੇ ਦੋ ਵਿਦਿਆਰਥੀਆਂ ’ਤੇ ਗੋਲੀਆਂ ਚਲਾਈਆਂ, ਇੱਕ ਦੀ ਮੌਤ, ਦੂਜਾ ਜ਼ਖ਼ਮੀ – punjabitribuneonline.com

ਸ਼ਸ਼ੀ ਪਾਲ ਜੈਨਖਰੜ, 17 ਜੁਲਾਈਖਰੜ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਭਾਗੋਮਾਜਰਾ ਦੀ ਸਰਪੰਚ ਕਲੋਨੀ ਵਿੱਚ ਬੀਤੀ ਰਾਤ ਹੋਈ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ...

Latest news

- Advertisement -spot_img