44.8 C
Patiāla
Friday, May 17, 2024
- Advertisement -spot_img

TAG

ਵਲ

ਬਿਜਲੀ ਦਾ ਕੁਨੈਕਸ਼ਨ ਕੱਟਣ ਦੇ ਵਿਰੋਧ ਵਿੱਚ ਢਾਬਾ ਮਾਲਕ ਵੱਲੋਂ ਅਰਧ ਨਗਨ ਹੋ ਕੇ ਪ੍ਰਦਰਸ਼ਨ

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 7 ਮਈ ਇਥੋਂ ਨਜ਼ਦੀਕੀ ਜੀਟੀ ਰੋਡ ਮੱਲੀਆਂ ਵਿਖੇ ਸਥਿਤ ਏ ਵਨ ਮੱਲੀ ਢਾਬੇ ਦੇ ਮਾਲਕ ਵੱਲੋਂ ਆਪਣੇ ਢਾਬੇ ਦਾ ਬਿਜਲੀ ਕਨੈਕਸ਼ਨ...

ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁਖੀ ਪਿਤਰੋਦਾ ਵੱਲੋਂ ਅਸਤੀਫ਼ਾ

ਨਵੀਂ ਦਿੱਲੀ: ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁਖੀ ਸੈਮ ਪਿਤਰੋਦਾ ਨੇ ਵਿਵਾਦ ਭਖ਼ਣ ਮਗਰੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕਾਂਗਰਸ ਆਗੂ ਜੈਰਾਮ ਰਮੇਸ਼...

Sonam Bajwa: 'ਕੁੜੀ ਹਰਿਆਣੇ ਵੱਲ ਦੀ' ਕਦੋਂ ਹੋਏਗੀ ਰਿਲੀਜ਼, ਸੋਨਮ ਬਾਜਵਾ-ਐਮੀ ਵਿਰਕ ਨੇ ਪੋਸਟਰ ਨਾ ਕੀਤਾ ਐਲਾਨ

Sonam Bajwa: 'ਕੁੜੀ ਹਰਿਆਣੇ ਵੱਲ ਦੀ' ਕਦੋਂ ਹੋਏਗੀ ਰਿਲੀਜ਼, ਸੋਨਮ ਬਾਜਵਾ-ਐਮੀ ਵਿਰਕ ਨੇ ਪੋਸਟਰ ਨਾ ਕੀਤਾ ਐਲਾਨ News Source link

ਸੁਪਰੀਮ ਕੋਰਟ ਵੱਲੋਂ ਬੰਗਾਲ ਦੇ 25,753 ਅਧਿਆਪਕ ਤੇ ਹੋਰ ਸਟਾਫ਼ ਨੂੰ ਰਾਹਤ

ਨਵੀਂ ਦਿੱਲੀ, 7 ਮਈਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਵੱਡੀ...

ਪੰਜਾਬ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਨਾਮਨਜ਼ੂਰ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 7 ਮਈਕੇਂਦਰ ਸਰਕਾਰ ਵੱਲੋਂ ਆਈਏਐੱਸ ਅਧਿਕਾਰੀ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ...

ਬਿਕਰਮਜੀਤ ਸਿੰਘ ਖਾਲਸਾ ਵੱਲੋਂ ਮਾਛੀਵਾੜਾ ਵਿੱਚ ਚੋਣ ਪ੍ਰਚਾਰ

ਗੁਰਦੀਪ ਸਿੰਘ ਟੱਕਰ ਮਾਛੀਵਾੜਾ, 6 ਮਈ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਅੱਜ ਬੇਟ ਖੇਤਰ ਦੇ...

ਤੌਲੀਏ ਬਣਾਉਣ ਵਾਲੀ ਫੈਕਟਰੀ ਦੇ ਗੁਦਾਮ ’ਚ ਅੱਗ ਲੱਗੀ

ਹਰਜੀਤ ਸਿੰਘਡੇਰਾਬੱਸੀ, 6 ਮਈਬਰਵਾਲਾ ਸੜਕ ’ਤੇ ਸਥਿਤ ਯਰਵਿਕ ਹਿੰਦੁਸਤਾਨ (ਪੁਰਾਣਾ ਨਾਂਅ ਐੱਸਆਰ) ਤੌਲੀਏ ਬਣਾਉਣ ਵਾਲੀ ਫੈਕਟਰੀ ਦੇ ਗੁਦਾਮ ਵਿੱਚ ਅੱਜ ਅਚਾਨਕ ਅੱਗ ਲੱਗ...

ਸੁਖਬੀਰ ਸਿੰਘ ਬਾਦਲ ਵੱਲੋਂ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ

ਪੱਤਰ ਪ੍ਰੇਰਕਗੜ੍ਹਸ਼ੰਕਰ, 6 ਮਈਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ...

ਦੋਰਾਂਗਲਾ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਪੁੱਤਰ ਦਾ ਕਿਸਾਨਾਂ ਵੱਲੋਂ ਵਿਰੋਧ

ਕੇਪੀ ਸਿੰਘ ਗੁਰਦਾਸਪੁਰ, 6 ਮਈ ਭਾਰਤੀ ਜਨਤਾ ਪਾਰਟੀ ਤੋਂ ਨਾਰਾਜ਼ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ...

ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ – Punjabi Tribune

ਮਨੋਜ ਸ਼ਰਮਾ ਬਠਿੰਡਾ, 6 ਮਈ ਅੱਜ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਬਠਿੰਡਾ ਦਿਹਾਤੀ ਦੇ ਪਿੰਡਾਂ ਵਿੱਚ ਕਿਸਾਨ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਨੇ...

Latest news

- Advertisement -spot_img