- Advertisement -spot_img

TAG

ਵਸ਼ਵ

ਮਹਿਲਾ ਟੀ20 ਵਿਸ਼ਵ ਕੱਪ: ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾਇਆ

ਸ਼ਾਰਜਾਹ, 7 ਅਕਤੂਬਰ Sophie stars as England crush SA by seven wickets ਸੋਫੀ ਐਕਲੇਸਟੋਨ ਦੀ ਸ਼ਾਨਦਾਰ ਗੇਂਦਬਾਜ਼ੀ (15 ਦੌੜਾਂ ’ਤੇ ਦੋ ਵਿਕਟਾਂ) ਤੋਂ ਬਾਅਦ...

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

ਦੁਬਈ, 6 ਅਕਤੂਬਰIndia beat Pakistan by 6 wickets in Women’s T20 World Cup ਅਰੁੰਧਤੀ ਰੈੱਡੀ (ਤਿੰਨ ਵਿਕਟਾਂ) ਅਤੇ ਸ਼੍ਰੇਅੰਕਾ ਪਾਟਿਲ (ਦੋ ਵਿਕਟਾਂ) ਦੀ...

ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ: ਪਾਕਿਸਤਾਨ ਵੱਲੋਂ ਭਾਰਤ ਨੂੰ ਜਿੱਤ ਲਈ 106 ਦੌੜਾਂ ਦੀ ਚੁਣੌਤੀ

ਦੁਬਈ, 6 ਅਕਤੂਬਰਪਾਕਿਸਤਾਨ ਦੀ ਟੀਮ ਨੇ ਅੱਜ ਇੱਥੇ ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਮੈਚ ’ਚ ਭਾਰਤ ਨੂੰ ਜਿੱਤ ਲਈ 106 ਦੌੜਾਂ ਦਾ...

ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ: ਆਸਟਰੇਲੀਆ ਨੇ ਸ੍ਰੀਲੰਕਾ ਨੂੰ ਛੇ ਵਿਕਟਾਂ ਨਾਲ ਹਰਾਇਆ – Punjabi Tribune

ਸ਼ਾਰਜਾਹ (ਯੂਏਈ), 5 ਅਕਤੂਬਰਆਸਟਰੇਲੀਆ ਨੇ ਅੱਜ ਇੱਥੇ ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ’ਚ ਸ੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ...

ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ: ਬੰਗਲਾਦੇਸ਼ ਨੇ ਸਕਾਟਲੈਂਡ ਨੂੰ 16 ਦੌੜਾਂ ਨਾਲ ਹਰਾਇਆ

ਸ਼ਾਰਜਾਹ, 3 ਅਕਤੂਬਰਬੰਗਲਾਦੇੇਸ਼ ਨੇ ਅੱਜ ਇੱਥੇ ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ’ਚ ਸਕਾਟਲੈਂਡ ਨੂੰ 16 ਦੌੜਾਂ ਨਾਲ ਹਰਾ ਦਿੱਤਾ। ਬੰਗਲਾਦੇਸ਼...

ਜੂਨੀਅਰ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਮਾਰਟਿਨਾ ਨੇ ਸੀਨੀਅਰ ਕੌਮੀ ਰਿਕਾਰਡ ਤੋੜਿਆ

ਲੀਓਨ (ਸਪੇਨ), 27 ਸਤੰਬਰ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੀ ਭਾਰਤੀ ਯੂਥ ਵੇਟਲਿਫਟਰ ਮਾਰਟਿਨਾ ਦੇਵੀ ਨੇ ਅੱਜ ਇੱਥੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾਵਾਂ ਦੇ...

ਵਿਸ਼ਵ ਸਿਹਤ ਸੰਗਠਨ ਵੱਲੋਂ ਮੰਕੀਪੌਕਸ ਦੇ ਪਹਿਲੇ ਟੀਕੇ ਨੂੰ ਮਨਜ਼ੂਰੀ – Punjabi Tribune

ਜਨੇਵਾ, 13 ਸਤੰਬਰਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਅੱਜ ਕਿਹਾ ਕਿ ਉਸ ਨੇ ਬਾਲਗਾਂ ’ਚ ਮੰਕੀਪੌਕਸ ਦੇ ਇਲਾਜ ਵਾਸਤੇ ਟੀਕੇ ਦੀ ਵਰਤੋਂ ਲਈ ਪਹਿਲੀ...

ਵਿਸ਼ਵ ਅੰਡਰ-20 ਚੈਂਪੀਅਨਸ਼ਿਪ: ਆਰਤੀ ਨੇ 10,000 ਮੀਟਰ ਤੇਜ਼ ਚਾਲ ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ

ਲਿਮਾ, 30 ਅਗਸਤ ਇੱਥੇ ਅੱਜ ਵਿਸ਼ਵ ਅੰਡਰ-20 ਅਥਲੈਟਿਕ ਚੈਂਪੀਨਸ਼ਿਪ ਵਿੱਚ ਆਰਤੀ ਨੇ ਭਾਰਤ ਲਈ ਤਗ਼ਮੇ ਦਾ ਖਾਤਾ ਖੋਲ੍ਹਦਿਆਂ ਮਹਿਲਾਵਾਂ ਦੇ 10,000 ਮੀਟਰ ਤੇਜ਼ ਚਾਲ...

ਅੰਡਰ-17: ਚਾਰ ਭਾਰਤੀ ਮਹਿਲਾ ਪਹਿਲਵਾਨ ਵਿਸ਼ਵ ਚੈਂਪੀਅਨ ਬਣੀਆਂ

ਅਮਾਨ (ਜੌਰਡਨ), 22 ਅਗਸਤ ਭਾਰਤ ਦੀਆਂ ਚਾਰ ਮਹਿਲਾ ਪਹਿਲਵਾਨਾਂ ਨੇ ਅੱਜ ਇਥੇ ਅੰਡਰ-17 ਵਿਸ਼ਵ ਚੈਂਪੀਅਨਸ਼ਿਪ ’ਚ ਆਲਮੀ ਚੈਂਪੀਅਨ ਬਣਨ ਦਾ ਐਜਾਜ਼ ਹਾਸਲ ਕੀਤਾ ਹੈ।...

ਟੀ-20 ਵਿਸ਼ਵ ਕੱਪ: ਭਾਰਤ ਤੇ ਇੰਗਲੈਂਡ ਵਿਚਾਲੇ ਸੈਮੀ-ਫਾਈਨਲ ਮੈਚ ਮੀਂਹ ਕਾਰਨ ਰੁਕਿਆ

ਜੌਰਜਟਾਊਨ, 27 ਜੂਨਟੀ-20 ਵਿਸ਼ਵ ਕੱਪ ’ਚ ਭਾਰਤ ਤੇ ਇੰਗਲੈਂਡ ਵਿਚਾਲੇ ਸੈਮੀ-ਫਾਈਨਲ ਮੈਚ ਦੌਰਾਨ ਮੀਂਹ ਪੈਣ ਕਾਰਨ ਖੇਡ ਰੋਕ ਦਿੱਤੀ ਗਈ ਹੈ। ਇਸ ਤੋਂ...

Latest news

- Advertisement -spot_img