36.3 C
Patiāla
Thursday, May 2, 2024
- Advertisement -spot_img

TAG

ਸ਼ਰਮਣ

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਪੱਤਰ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 26 ਫਰਵਰੀਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ...

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਜੰਡਿਆਲਾ ਗੁਰੂ ਪਹੁੰਚੀ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 6 ਫਰਵਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ ਅੱਜ ਹਲਕਾ ਜੰਡਿਆਲਾ ਗੁਰੂ ਵਿੱਚ ਪਹੁੰਚੀ। ਇਹ ਯਾਤਰਾ ਪਿੰਡ...

ਸ਼੍ਰੋਮਣੀ ਕਮੇਟੀ ਰਾਜੋਆਣਾ ਨਾਲ ਮੁੜ ਕਰੇਗੀ ਮੁਲਾਕਾਤ – Punjabi Tribune

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਜਨਵਰੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਕਰਨ ਲਈ ਸ੍ਰੀ ਅਕਾਲ ਤਖ਼ਤ...

ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਸ਼ਾਮਲ ਨਹੀਂ ਹੋਣਗੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 21 ਜਨਵਰੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਯੁੱਧਿਆ ਵਿੱਚ ਭਲਕੇ...

ਜਥੇਦਾਰ ਕਾਉਂਕੇ ਦੇ ਮਾਮਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਵਧਾਈ

ਨਿੱਜੀ ਪੱਤਰ ਪ੍ਰੇਰਕਜਲੰਧਰ, 31 ਦਸੰਬਰਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੁਆਫ਼ੀ ਮੰਗ ਕੇ ਪਾਰਟੀ ਨੂੰ...

ਅਕਾਲ ਤਖ਼ਤ ਨੇ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਮਾਮਲੇ ’ਚ ਕਤਲ ਦਾ ਕੇਸ ਦਰਜ ਕਰਾਉਣ ਦਾ ਹੁਕਮ ਦਿੱਤਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਦਸੰਬਰ  ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲੀਸ ਰਿਪੋਰਟ ਸਾਹਮਣੇ...

ਚਮਕੌਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਏਗਾ: ਬਾਦਲ – punjabitribuneonline.com

ਸੰਜੀਵ ਬੱਬੀ ਚਮਕੌਰ ਸਾਹਿਬ, 22 ਦਸੰਬਰ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਪੰਜ...

ਸ਼੍ਰੋਮਣੀ ਕਮੇਟੀ ਤੇ ਅਕਾਲੀ ਆਗੂਆਂ ਦੇ ਪੁਤਲੇ ਫੂਕੇ

ਐੱਸ ਐੱਸ ਸੱਤੀ ਮਸਤੂਆਣਾ ਸਾਹਿਬ, 1 ਅਕਤੂਬਰ ਪੰਜਾਬ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੇ ਵੱਡੇ ਪ੍ਰਾਜੈਕਟ ਦੇ ਰਾਹ ਵਿੱਚ ਸ਼੍ਰੋਮਣੀ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਵੱਲੋਂ ਭਾਰਤ-ਕੈਨੇਡਾ ਮਾਮਲੇ ’ਚ ਵਿਸ਼ੇਸ਼ ਮਤਾ ਪਾਸ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਸਤੰਬਰ ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕੈਨੇਡਾ ਤੇ ਭਾਰਤ ਦੇ ਖ਼ਰਾਬ ਹੁੰਦੇ ਸਬੰਧਾਂ ਦਾ ਮੁੱਦਾ...

ਰਾਹਤ ਕਾਰਜ: ਭਗਵੰਤ ਮਾਨ ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

ਟੑਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 17 ਜੁਲਾਈਸਿੱਖ ਮਸਲਿਆਂ ਵਿੱਚ ਦਖ਼ਲ ਕਾਰਨ ਛਿੜੀ ਸ਼ਬਦੀ ਜੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Latest news

- Advertisement -spot_img