- Advertisement -spot_img

TAG

ਸ਼ਰ

ਦਾਣਾ ਮੰਡੀ ਕਰਤਾਰਪੁਰ ਵਿੱਚ ਝੋਨੇ ਦੀ ਆਮਦ ਸ਼ੁਰੂ

ਪੱਤਰ ਪ੍ਰੇਰਕ ਕਰਤਾਰਪੁਰ 26 ਸਤੰਬਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਰਤਾਰਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮੰਡੀ...

ਫਫੜੇ ਭਾਈਕੇ ਵਿਚ ਕਬੱਡੀ ਟੂਰਨਾਮੈਂਟ ਸ਼ੁਰੂ

ਮਾਨਸਾ:ਪਿੰਡ ਫਫੜੇ ਭਾਈਕੇ ਵਿੱਚ ਭਾਈ ਬਹਿਲੋ ਸਭ ਤੋਂ ਪਹਿਲੋ ਦੀ ਯਾਦ ਵਿੱਚ ਹਰ ਸਾਲ ਭਾਦਰੋਂ ਦੀ ਦਸਵੀਂ ਨੂੰ ਭੋਗ ਪਾਏ ਜਾਂਦੇ ਹਨ ਅਤੇ...

ਭਾਰਤੀ ਦੂਤਾਵਾਸ ਨੇ ਚੀਨ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਰਜਿਸਟਰੇਸ਼ਨ ਕਰਾਉਣ ਲਈ ਕਿਹਾ

ਪੇਈਚਿੰਗ, 26 ਸਤੰਬਰ ਪੇਈਚਿੰਗ ਸਥਿਤ ਭਾਰਤੀ ਦੂਤਾਵਾਸ ਨੇ ਚੀਨ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਅੱਜ ਦੂਤਾਵਾਸ ਵਿੱਚ ਰਜਿਸਟਰੇਸ਼ਨ ਕਰਵਾਉਣ ਦਾ ਮਸ਼ਵਰਾ ਦਿੱਤਾ...

ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਚੋਣ ਮੁਹਿੰਮ ਸ਼ੁਰੂ – Punjabi Tribune

ਦਵਿੰਦਰ ਸਿੰਘਯਮੁਨਾਨਗਰ, 20 ਸਤੰਬਰArvind kejriwal started election compaign in Haryana ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ...

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-7 ਦੀ ਪ੍ਰਬੰਧਕ ਕਮੇਟੀ ਦੀ ਚੋਣ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਸਤੰਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-7, ਚੰਡੀਗੜ੍ਹ ਵਿਖੇ ਸਾਲ 2024-26 ਲਈ ਗੁਰਦੁਆਰਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ...

ਕੇਂਦਰ ਵੱਲੋਂ ਐੱਨਪੀਐੱਸ ਵਾਤਸੱਲਿਆ ਸਕੀਮ ਸ਼ੁਰੂ – Punjabi Tribune

ਨਵੀਂ ਦਿੱਲੀ, 18 ਸਤੰਬਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਐੱਨਪੀਐੱਸ ਵਾਤਸੱਲਿਆ ਯੋਜਨਾ ਸ਼ੁਰੂ ਕੀਤੀ ਹੈ ਜਿਸ ਨਾਲ ਮਾਪੇ ਪੈਨਸ਼ਨ ਖਾਤੇ ਵਿੱਚ...

ਫਿਲਮ 'ਸੁੱਚਾ ਸੂਰਮਾ' ਦੀ ਐਡਵਾਂਸ ਬੁਕਿੰਗ ਹੋਈ ਸ਼ੁਰੂ

<p>ਫਿਲਮ 'ਸੁੱਚਾ ਸੂਰਮਾ' ਦੀ ਐਡਵਾਂਸ ਬੁਕਿੰਗ ਹੋਈ ਸ਼ੁਰੂ<br />&ldquo;Sucha Soorma&rdquo; advance booking open now&nbsp;</p> News Source link

Latest news

- Advertisement -spot_img