- Advertisement -spot_img

TAG

ਸਕਤਰ

ਬੰਬ ਧਮਕੀਆਂ: ਹਵਾਬਾਜ਼ੀ ਤੇ ਸੁਰੱਖਿਆ ਅਧਿਕਾਰੀਆਂ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨਾਲ ਮੁਲਾਕਾਤ

ਨਵੀਂ ਦਿੱਲੀ, 21 ਅਕਤੂਬਰ ਦੇਸ਼ ਭਰ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ ਅੱਜ ਹਵਾਬਾਜ਼ੀ ਤੇ ਸੁਰੱਖਿਆ ਅਧਿਕਾਰੀਆਂ ਨੇ ਕੇਂਦਰੀ...

ਪਰਾਲੀ ਮਾਮਲਾ: ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ

ਨਵੀਂ ਦਿੱਲੀ, 16 ਅਕਤੂਬਰStubble burning issue: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੀ ਉਲੰਘਣਾਂ ਕਰਦਿਆਂ ਦੋਸ਼ੀਆਂ ’ਤੇ ਮੁਕੱਦਮਾ ਨਾ ਚਲਾਉਣ ਕਾਰਨ ਹਰਿਆਣਾ...

ਕਾਂਗਰਸ ਵੱਲੋਂ ਸੰਸਦੀ ਪਾਰਟੀ ਦੇ ਸਕੱਤਰ ਤੇ ਖਜ਼ਾਨਚੀ ਨਿਯੁਕਤ – Punjabi Tribune

ਨਵੀਂ ਦਿੱਲੀ, 10 ਸਤੰਬਰ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਸੰਸਦੀ ਦਲ ਦੇ ਸਕੱਤਰ ਅਤੇ ਖਜ਼ਾਨਚੀ ਨਿਯੁਕਤ ਕੀਤੇ ਹਨ। ਇਸ ਮੌਕੇ...

ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੀ ਹਾਲਤ ’ਚ ਸੁਧਾਰ

ਨਵੀਂ ਦਿੱਲੀ, 20 ਅਗਸਤ ਛਾਤੀ ਦੀ ਲਾਗ ਕਾਰਨ ਏਮਜ਼ ਵਿੱਚ ਦਾਖ਼ਲ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।...

ਹਰਿਆਣਾ: ਅਨੁਰਾਗ ਰਸਤੋਗੀ ਹੋਣਗੇ ਨਵੇਂ ਗ੍ਰਹਿ ਸਕੱਤਰ

ਚੰਡੀਗੜ੍ਹ, 4 ਜੁਲਾਈਹਰਿਆਣਾ ਸਰਕਾਰ ਨੇ ਅੱਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। 1990 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਰਸਤੋਗੀ ਨਵੇਂ ਗ੍ਰਹਿ ਸਕੱਤਰ ਹੋਣਗੇ।...

ਪੀਕੇ ਮਿਸ਼ਰਾ ਮੋਦੀ ਦੇ ਮੁੜ ਪ੍ਰਿੰਸੀਪਲ ਸਕੱਤਰ ਨਿਯੁਕਤ, ਡੋਵਾਲ ਦੁਬਾਰਾ ਐੱਨਐੱਸਏ ਬਣੇ – Punjabi Tribune

ਨਵੀਂ ਦਿੱਲੀ, 13 ਜੂਨ ਸ੍ਰੀ ਪੀਕੇ ਮਿਸ਼ਰਾ ਨੂੰ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਦੀ ਨਿਯੁਕਤੀ 10 ਜੂਨ...

ਕੇਂਦਰ ਨੇ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਕਾਰਜਕਾਲ ਤਿੰਨ ਮਹੀਨਿਆਂ ਲਈ ਵਧਾਇਆ – Punjabi Tribune

ਨਵੀਂ ਦਿੱਲੀ, 28 ਮਈ ਕੇਂਦਰ ਨੇ 1987 ਬੈਚ ਦੇ ਆਈਏਐਸ ਅਧਿਕਾਰੀ ਤੇ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਸੇਵਾਕਾਲ ਹੋਰ ਤਿੰਨ ਮਹੀਨਿਆਂ ਲਈ...

ਬਹੁਤ ਦੁੱਖ ਦੀ ਗੱਲ ਹੈ ਜੰਗਲਾਂ ਦੀ ਅੱਗ ਦੇ ਮਾਮਲੇ ’ਚ ੳੁੱਤਰਾਖੰਡ ਸਰਕਾਰ ਹੱਥ ’ਤੇ ਹੱਥ ਧਰ ਕੇ ਬੈਠੀ ਰਹੀ, ਮੁੱਖ ਸਕੱਤਰ 17 ਨੂੰ...

ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਅੱਜ ਉੱਤਰਾਖੰਡ ਦੇ ਜੰਗਲਾਂ ਨੂੰ ਲੱਗੀ ਅੱਗੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ...

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ...

ਮੁਹਾਲੀ ਪ੍ਰੈਸ ਕਲੱਬ ਦੀ ਚੋਣ: ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਬਣੇ

 ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿੱਚ ਸ਼ਹਿਰ ਦੇ ਕੌਂਸਲਰ ਸੁਖਦੇਵ...

Latest news

- Advertisement -spot_img