30.7 C
Patiāla
Saturday, October 18, 2025
- Advertisement -spot_img

TAG

ਸਕਲ

ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਤਿੰਨ ਦਿਨ ਲਈ ਛੁੱਟੀ

ਆਤਿਸ਼ ਗੁਪਤਾ/ਕੁਲਦੀਪ ਸਿੰਘ ਚੰਡੀਗੜ੍ਹ, 8 ਮਈਪੰਜਾਬ ਸਰਕਾਰ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਨੂੰ ਵੇਖਦਿਆਂ ਸੂਬੇ ਵਿੱਚ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ...

ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ

ਸਤਵਿੰਦਰ ਬਸਰਾ ਲੁਧਿਆਣਾ, 7 ਮਈ ਸਥਾਨਕ ਗਿਆਸਪੁਰਾ ਇਲਾਕੇ ਵਿੱਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿੱਡ-ਡੇਅ ਮੀਲ ਦੇ ਅਨਾਜ ਦੇ ਵੱਡੇ ਘਪਲੇ ਬਾਰੇ ਸਕੂਲ ਦੇ ਮੌਜੂਦਾ...

ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸਕੂਲਾਂ ਦੀ ਦਸ਼ਾ ਬਦਲੀ: ਢਿੱਲੋਂ

ਬੀਰਬਲ ਰਿਸ਼ੀ ਧੂਰੀ/ਸ਼ੇਰਪੁਰ, 6 ਮਈ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜਾਂ ਦਲਵੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ ਨੇ ਬਲਾਕ ਸ਼ੇਰਪੁਰ ’ਚ ਪੈਂਦੇ ਹਲਕਾ ਧੂਰੀ...

ਸੇਂਟ ਕਬੀਰ ਸਕੂਲ ਵਿੱਚ ਮਜ਼ਦੂਰ ਦਿਵਸ ਮਨਾਇਆ – Punjabi Tribune

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 30 ਅਪਰੈਲਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ’ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ। ਸਕੂਲ ਦੇ ਪ੍ਰਿੰਸੀਪਲ ਐੱਸਬੀ ਨਾਯਰ ਦੀ ਸਰਪ੍ਰਸਤੀ ਹੇਠ ਪ੍ਰਬੰਧਕ...

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਨੂੰ ਜਲਵਾਯੂ ਐਕਸ਼ਨ ਲੀਡਰਸ਼ਿਪ ਚੈਲੇਂਜ ਦਾ ਜੇਤੂ ਐਲਾਨਿਆ

ਪੱਤਰ ਪ੍ਰੇਰਕ ਮੁੱਲਾਂਪੁਰ ਗਰੀਬਦਾਸ, 27 ਅਪਰੈਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹੁਸ਼ਿਆਰਪੁਰ ਨੇ ਐੱਚਸੀਐੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੈਂਟਰ ਫਾਰ ਇਨਵਾਇਰਮੈਂਟ ਐਜੂਕੇਸ਼ਨ ਦੀ ਪਹਿਲਕਦਮੀ, ਜਨਰੇਸ਼ਨ...

ਚਾਉਕੇ ਆਦਰਸ਼ ਸਕੂਲ ਦੀ ਮੈਨੇਜਮੈਂਟ ਤੋਂ ਸਕੂਲ ਦਾ ਪ੍ਰਬੰਧ ਵਾਪਸ ਲਿਆ

ਮਨੋਜ ਸ਼ਰਮਾ ਬਠਿੰਡਾ, 26 ਅਪਰੈਲਪੀਪੀ ਮੋਡ ’ਤੇ ਚੱਲ ਰਹੇ ਵਿਵਾਦ ਗ੍ਰਸਤ ਚਾਉਕੇ ਆਦਰਸ਼ ਸਕੂਲ ਦੀ ਮੈਨੇਜਮੈਂਟ ਤੋਂ ਸਕੂਲ ਦਾ ਪ੍ਰਬੰਧ ਲਿਆ ਵਾਪਸ ਲੈ ਲਿਆ...

,ਪੰਜਾਬ ਸਰਕਾਰ ਵੱਲੋਂ ਸੱਤ ਆਈਏਐੱਸ/ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਗਿਰੀਸ਼ ਦਿਆ਼ਲਨ ਹੋਣਗੇ ਡਾਇਰੈਕਟਰ ਜਨਰਲ (ਸਕੂਲ ਸਿੱਖਿਆ)

ਚਰਨਜੀਤ ਭੁੱਲਰ ਚੰਡੀਗੜ੍ਹ, 23 ਅਪਰੈਲਪੰਜਾਬ ਸਰਕਾਰ ਨੇ ਅੱਜ ਛੇ ਆਈਏਐੱਸ ਅਤੇ ਇੱਕ ਪੀਸੀਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਗਿਰੀਸ਼...

5.8-magnitude earthquake strikes Valley: ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8 – Punjabi Tribune

ਜੰਮੂ, 12 ਅਪਰੈਲਇੱਥੇ ਅੱਜ ਭਾਰਤੀ ਸਮੇਂ ਅਨੁਸਾਰ ਇਕ ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ...

ਸਰਕਾਰੀ ਸਕੂਲਾਂ ਦੇ ਅਧਿਆਪਕ ਵੱਧ ਤਜ਼ਰਬੇਕਾਰ: ਮਾਣੂੰਕੇ – Punjabi Tribune

ਨਿੱਜੀ ਪੱਤਰ ਪ੍ਰੇਰਕਜਗਰਾਉਂ, 9 ਅਪਰੈਲਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ...

Latest news

- Advertisement -spot_img