36.2 C
Patiāla
Sunday, May 19, 2024
- Advertisement -spot_img

TAG

ਸਖ

ਪਾਕਿਸਤਾਨ: ਰਮੇਸ਼ ਸਿੰਘ ਅਰੋੜਾ ਬਣੇ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ

ਲਾਹੌਰ, 7 ਮਾਰਚ ਤਿੰਨ ਵਾਰ ਵਿਧਾਇਕ ਰਹੇ ਰਮੇਸ਼ ਸਿੰਘ ਅਰੋੜਾ ਨੇ ਅੱਜ ਸੂਬਾ ਪੰਜਾਬ ਦੇ ਮੰਤਰੀ ਵਜੋਂ ਸਹੁੰ ਚੁੱਕੀ। ਭਾਰਤ ਦੀ ਵੰਡ ਤੋਂ ਬਾਅਦ...

ਸੁੱਖੂ ਨੇ ਸਿੰਘਵੀ ਦੀ ਹਾਰ ਦੀ ਜ਼ਿੰਮੇਵਾਰੀ ਲਈ, ਸਾਰੇ ਮਤਭੇਦ ਦੂਰ ਹੋ ਗਏ: ਸ਼ਿਵਕੁਮਾਰ – Punjabi Tribune

ਸ਼ਿਮਲਾ, 29 ਫਰਵਰੀ ਕਾਂਗਰਸ ਦੇ ਕੇਂਦਰੀ ਨਿਗਰਾਨ ਡੀਕੇ ਸ਼ਿਵਕੁਮਾਰ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਰਾਜ ਸਭਾ...

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਪੱਤਰ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 26 ਫਰਵਰੀਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ...

ਭਾਰਤੀ ਮੂਲ ਦੀ ਸਿੱਖ ਔਰਤ ਨੇ ਪਾਕਿਸਤਾਨੀ ਨਾਲ ਕੀਤਾ ਨਿਕਾਹ – Punjabi Tribune

ਇਸਲਾਮਾਬਾਦ, 22 ਫਰਵਰੀ ਜਰਮਨੀ ਦੀ ਰਹਿਣ ਵਾਲੀ ਭਾਰਤੀ ਮੂਲ ਦੀ ਸਿੱਖ ਔਰਤ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਿਅਕਤੀ ਨਾਲ ਨਿਕਾਹ ਕਰਵਾ ਲਿਆ। ਖ਼ਬਰਾਂ...

ਆਈਪੀਐੱਸ ਅਧਿਕਾਰੀ ਨੂੰ ਖ਼ਾਲਿਸਤਾਨੀ ਕਹਿਣ ਖ਼ਿਲਾਫ਼ ਕੋਲਕਾਤਾ ’ਚ ਸਿੱਖਾਂ ਨੇ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ – Punjabi Tribune

ਕੋਲਕਾਤਾ, 21 ਫਰਵਰੀ 200 ਦੇ ਕਰੀਬ ਸਿੱਖਾਂ ਨੇ ਅੱਜ ਇਥੇ ਭਾਜਪਾ ਦਫ਼ਤਰ ਦੇ ਬਾਹਰ ਆਈਪੀਐੱਸ ਅਧਿਕਾਰੀ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਪ੍ਰਦਰਸ਼ਨ ਕੀਤਾ। ਆਈਪੀਐੱਸ ਅਧਿਕਾਰੀ ਦਾ...

ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 19 ਫਰਵਰੀਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਇਕੱਠ...

ਰਾਸ਼ਨ ਘੁਟਾਲਾ: ਪੁੱਛ ਪੜਤਾਲ ਲਈ ਈਡੀ ਅੱਗੇ ਪੇਸ਼ ਨਹੀਂ ਹੋਏ ਟੀਐੱਮਸੀ ਆਗੂ ਸ਼ੇਖ

ਕੋਲਕਾਤਾ, 29 ਜਨਵਰੀ ਬਹੁ-ਕਰੋੜੀ ਰਾਸ਼ਨ ਵੰਡ ਘੁਟਾਲੇ ਦੀ ਆਰੰਭੀ ਜਾਂਚ ਤਹਿਤ ਪੁੱਛ ਪੜਤਾਲ ਲਈ ਸੰਮਨ ਕਰਨ ਦੇ ਬਾਵਜੂਦ ਤ੍ਰਿਣਮੂਲ ਕਾਂਗਰਸ ਦੇ ਆਗੂ ਸ਼ਾਹਜਹਾਂ ਸ਼ੇਖ...

ਮੈਂ ਅੱਜ ਵੀ ਸਿੱਖ ਰਹੀ ਹਾਂ : ਪਦਮ ਸ਼੍ਰੀ ਨਿਰਮਲ ਰਿਸ਼ੀ

<p>ਮੈਂ ਅੱਜ ਵੀ ਸਿੱਖ ਰਹੀ ਹਾਂ : ਪਦਮ ਸ਼੍ਰੀ ਨਿਰਮਲ ਰਿਸ਼ੀ</p> News Source link

ਲਖਨਊ: ਰੇਲਵੇ ਸਟੇਸ਼ਨ ’ਤੇ ਗੱਡੀ ਹੇਠਾਂ ਆਉਣ ਕਾਰਨ ਸਿੱਖ ਨੌਜਵਾਨ ਦੀਆਂ ਦੋਵੇਂ ਲੱਤਾ ਕੱਟੀਆਂ

ਲਖਨਊ, 20 ਦਸੰਬਰ ਮਾਂ ਦੀ ਮੌਤ ਤੋਂ ਬਾਅਦ ਡਿਪਰੈਸ਼ਨ ਦਾ ਇਲਾਜ ਕਰਵਾ ਰਹੇ 35 ਸਾਲਾ ਵਿਅਕਤੀ ਨੇ ਇਥੋਂ ਦੇ ਚਾਰਬਾਗ ਰੇਲਵੇ ਸਟੇਸ਼ਨ ’ਤੇ ਹਾਵੜਾ...

ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ, ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ: ਸ਼ਾਹ – punjabitribuneonline.com

ਨਵੀਂ ਦਿੱਲੀ, 13 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ...

Latest news

- Advertisement -spot_img