- Advertisement -spot_img

TAG

ਸਗਰਰ

ਸੰਗਰੂਰ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਪੀਟੀਆਈ ਅਧਿਆਪਕ

ਗੁਰਦੀਪ ਸਿੰਘ ਲਾਲੀਸੰਗਰੂਰ, 9 ਜੁਲਾਈਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਅੱਜ ਦੁਪਹਿਰੇ ਵਿਜੀਲੈਂਸ ਦਫ਼ਤਰ ਦੇ ਨਜ਼ਦੀਕ ਹਾਊਸਿੰਗ ਬੋਰਡ ਕਲੋਨੀ ’ਚ ਸਥਿਤ ਪਾਣੀ ਵਾਲੀ ਟੈਂਕੀ ਉਪਰ ਚੜ੍ਹ...

ਸੰਗਰੂਰ: ਖਿਡੌਣਾ ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲਾ ਪੁਲੀਸ ਨੇ ਕਾਬੂ ਕੀਤਾ

ਗੁਰਦੀਪ ਸਿੰਘ ਲਾਲੀਸੰਗਰੂਰ, 5 ਜੁਲਾਈਸੁਨਾਮ ਸ਼ਹਿਰ ’ਚੋ ਪਿਸਤੌਲ ਦਿਖਾ ਕੇ ਕਾਰ ਖੋਹਣ ਦੇ ਮਾਮਲੇ ਨੂੰ ਪੁਲੀਸ ਵਲੋਂ 48 ਘੰਟਿਆਂ ਦੇ ਅੰਦਰ ਅੰਦਰ ਸੁਲਝਾ...

ਸੰਗਰੂਰ ’ਚ ਅਧਿਆਪਕਾਂ ’ਤੇ ਲਾਠੀਚਾਰਜ ਦੇ ਵਿਰੋਧ ’ਚ 8736 ਅਧਿਆਪਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ – punjabitribuneonline.com

ਗੁਰਦੀਪ ਸਿੰਘ ਲਾਲੀਸੰਗਰੂਰ, 4 ਜੁਲਾਈ8736 ਕੱਚੇ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ...

ਸੰਗਰੂਰ: ਪੁਲੀਸ ਭਰਤੀ 2016 ਦੀ ਵੇਟਿੰਗ ਲਿਸਟ ਉਮੀਦਵਾਰ ਲੜਕੀਆਂ ਮੋਬਾੲੀਲ ਟਾਵਰ ’ਤੇ ਚੜ੍ਹੀਆਂ

ਗੁਰਦੀਪ ਸਿੰਘ ਲਾਲੀਸੰਗਰੂਰ, 3 ਜੁਲਾਈਪੰਜਾਬ ਪੁਲੀਸ ਭਰਤੀ 2016 ਦੀ ਵੇਟਿੰਗ ਲਿਸਟ ਕਲੀਅਰ ਕਰਕੇ ਨੌਕਰੀ ’ਤੇ ਜੁਆਇਨ ਕਰਾਉਣ ਦੀ ਮੰਗ ਪੂਰੀ ਕਰਾਉਣ ਲਈ ਭਰਤੀ...

ਸੰਗਰੂਰ: ਬਡਰੁੱਖਾਂ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ

ਗੁਰਦੀਪ ਸਿੰਘ ਲਾਲੀ ਸੰਗਰੂਰ, 29 ਜੂਨ ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਿੰਡ ਬਡਰੁੱਖਾਂ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ...

Latest news

- Advertisement -spot_img