39.2 C
Patiāla
Thursday, May 9, 2024
- Advertisement -spot_img

TAG

ਸਘ

ਬਸਪਾ ਨੇ ਚੰਡੀਗੜ੍ਹ ਤੋਂ ਡਾ. ਰਿਤੂ ਸਿੰਘ ਨੂੰ ਉਮੀਦਵਾਰ ਐਲਾਨਿਆ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 2 ਮਈਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਮਹਿਲਾ ਸ਼ਕਤੀਕਰਨ ਵਿੱਚ ਭਰੋਸਾ ਪ੍ਰਗਟਾਉਂਦਿਆਂ ਦਿੱਲੀ ਦੀ...

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ...

ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ, 2 ਮਈ ਭਾਜਪਾ ਨੇ ਅੱਜ ਕਰਨ ਭੂਸ਼ਣ ਸਿੰਘ ਨੂੰ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੀ ਕੈਸਰਗੰਜ ਸੀਟ...

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਪਰੈਲ ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।...

ਬਿਕਰਮਜੀਤ ਸਿੰਘ ਖਾਲਸਾ ਵੱਲੋਂ ਬੱਸੀ ਪਠਾਣਾਂ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ

ਅਜੇ ਮਲਹੋਤਰਾ ਬਸੀ ਪਠਾਣਾਂ, 29 ਅਪਰੈਲ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਰਮਜੀਤ ਸਿੰਘ ਖਾਲਸਾ ਨੇ ਅੱਜ ਬੱਸੀ ਪਠਾਣਾਂ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਨਾਉਣ ’ਚ ਰੁੱਝੀ ਕਾਂਗਰਸ, ਬਾਜਵਾ ਤੇ ਜੀਤਮਹਿੰਦਰ ਅੱਜ ਜਾਣਗੇ ਘਰ

ਜੋਗਿੰਦਰ ਸਿੰਘ ਮਾਨ ਮਾਨਸਾ, 29 ਅਪਰੈਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ...

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਲਾਹੌਰ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਮਾਂ ਮੰਗਿਆ

ਲਾਹੌਰ, 26 ਅਪਰੈਲ ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੋਂ ਦੇ ਸ਼ਾਦਮਾਨ ਚੌਕ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਮੁੱਦੇ...

ਸਰਕਾਰ ਨੇ ਜਿਨਸੀ ਸੋਸ਼ਣ ਮਾਮਲੇ ’ਚ ਸੀਆਰਪੀਐੱਫ ਦੇ ਡੀਆਈਜੀ ਖਜਾਨ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ – Punjabi Tribune

ਨਵੀਂ ਦਿੱਲੀ, 26 ਅਪਰੈਲ ਕੇਂਦਰ ਸਰਕਾਰ ਨੇ ਨੀਮ ਫੌਜੀ ਬਲਾਂ ਵਿਚ ਕੰਮ ਕਰਨ ਵਾਲੀਆਂ ਕੁਝ ਔਰਤਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਸੀਆਰਪੀਐੱਫ...

ਸਾਬਕਾ ਵਿਧਾਇਕ ਅੰਗਦ ਸਿੰਘ ਸੜਕ ਹਾਦਸੇ ’ਚ ਜ਼ਖ਼ਮੀ – Punjabi Tribune

ਜਲੰਧਰ, 23 ਅਪਰੈਲ ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ ਉਤੇ ਹਾਦਸੇ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੇ ਮੁਲਾਜ਼ਮਾਂ ਦੇ ਵੀ ਸੱਟਾਂ...

Latest news

- Advertisement -spot_img