- Advertisement -spot_img

TAG

ਸਘ

ਸੰਜੇ ਸਿੰਘ ਤੇ ਸਿਸੋਦੀਆ ਦੀ ਨਿਆਂਇਕ ਹਿਰਾਸਤ 3 ਫਰਵਰੀ ਤੱਕ ਵਧੀ

ਨਵੀਂ ਦਿੱਲੀ: ਦਿੱਲੀ ਆਬਕਾਰੀ ‘ਘੁਟਾਲੇ’ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਅੱਜ ‘ਆਪ’ ਆਗੂਆਂ ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ...

ਈਡੀ ਨੇ ਸਾਬਕਾ ਮੰਤਰੀ ਤੇ ਕਾਂਗਰਸ ਆਗੂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ

ਜਲੰਧਰ (ਹਤਿੰਦਰ ਮਹਿਤਾ): ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਜੰਗਲਾਤ ਮਹਿਕਮੇ ਦੀ ਜ਼ਮੀਨ ’ਤੇ ਦਰੱਖ਼ਤਾਂ ਦੀ ਕਟਾਈ ਨਾਲ ਜੁੜੇ ਕਥਿਤ ਘੁਟਾਲੇ ਵਿੱਚ ਅੱਜ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੁਖਪਾਲ ਸਿੰਘ ਖਹਿਰਾ ਦੇ ਹੱਕ ’ਚ ਆਵਾਜ਼ ਉਠਾਈ

ਜੋਗਿੰਦਰ ਸਿੰਘ ਮਾਨ ਮਾਨਸਾ, 15 ਜਨਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ...

ਕਾਮਰੇਡ ਭੀਮ ਸਿੰਘ ਨੂੰ ਸ਼ਰਧਾਂਜਲੀਆਂ

ਪੱਤਰ ਪ੍ਰੇਰਕ ਲਹਿਰਾਗਾਗਾ, 14 ਜਨਵਰੀ ਕਾਮਰੇਡ ਭੀਮ ਸਿੰਘ ਆਲਮਪੁਰ ਦਾ ਸ਼ਰਧਾਂਜਲੀ ਸਮਾਗਮ ਪਿੰਡ ਆਲਮਪੁਰ ਵਿੱਚ ਆਰਐੱਮਪੀਆਈ ਵੱਲੋਂ ਕਰਵਾਇਆ ਗਿਆ। ਸਮਾਗਮ ਵਿੱਚ ਕਾਮਰੇਡ ਭੀਮ ਸਿੰਘ ਨੂੂੰ...

ਹਰਜਿੰਦਰ ਸਿੰਘ ਜਲਾਣ ਸੀਨੀਅਰ ਮੀਤ ਪ੍ਰਧਾਨ ਬਣੇ

ਭਵਾਨੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਸਿਫਾਰਿਸ਼ ਉੱਤੇ ਹਰਜਿੰਦਰ ਸਿੰਘ ਜਲਾਣ ਨੂੰ ਜ਼ਿਲ੍ਹਾ...

ਦਿੱਲੀ: ਮਾਲੀਵਾਲ, ਸੰਜੈ ਸਿੰਘ ਤੇ ਗੁਪਤਾ ਦਾ ਰਾਜ ਸਭਾ ਲਈ ਚੁਣੇ ਜਾਣਾ ਤੈਅ, ਆਪ ਉਮੀਦਵਾਰਾਂ ਖ਼ਿਲਾਫ਼ ਕਿਸੇ ਨੇ ਨਹੀਂ ਭਰੇ ਕਾਗਜ਼

ਨਵੀਂ ਦਿੱਲੀ, 12 ਜਨਵਰੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਸਵਾਤੀ ਮਾਲੀਵਾਲ, ਸੰਜੈ ਸਿੰਘ ਅਤੇ ਐੱਨਡੀ ਗੁਪਤਾ ਦੇ ਬਗ਼ੈਰ ਮੁਕਾਬਲਾ ਚੁਣੇ...

ਸੂਨਕ ਨਾਲ ਮੀਟਿੰਗ ਤੋਂ ਬਾਅਦ ਰਾਜਨਾਥ ਸਿੰਘ ਦਾ ਬਿ੍ਟੇਨ ਦੌਰਾ ਮੁਕੰਮਲ

ਲੰਡਨ, 11 ਜਨਵਰੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਿ੍ਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨਾਲ ਮੀਟਿੰਗ ਤੋਂ ਬਾਅਦ ਆਪਣਾ ਬਿ੍ਟੇਨ ਦੌਰਾ ਸਮਾਪਤ ਕੀਤਾ।...

ਹਾਈ ਕੋਰਟ ਵੱਲੋਂ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਸੋਸ਼ਲ ਮੀਡੀਆ ਤੋਂ ਵੀਡੀਓ ਹਟਾਉਣ ਦੇ ਹੁਕਮ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 10 ਜਨਵਰੀਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਇਕ ਪੱਤਰਕਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ...

ਈਡੀ ਵੱਲੋਂ ਸਾਬਕਾ ਵਿਧਾਇਕ ਦਿਲਬਾਗ ਸਿੰਘ ਗ੍ਰਿਫ਼ਤਾਰ

ਪੱਤਰ ਪ੍ਰੇਰਕਯਮੁਨਾਨਗਰ, 8 ਜਨਵਰੀਯਮੁਨਾਨਗਰ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ’ਤੇ ਪਿਛਲੇ 5 ਦਿਨਾਂ ਤੋਂ ਜਾਰੀ ਈਡੀ ਦੀ ਛਾਪੇਮਾਰੀ ਸੋਮਵਾਰ ਦੁਪਹਿਰ ਨੂੰ ਦਿਲਬਾਗ ਸਿੰਘ...

Latest news

- Advertisement -spot_img