- Advertisement -spot_img

TAG

ਸਤਲਜ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ 'ਸਤਲੁਜ' ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ...

ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ

   ਪੰਜਾਬ ਵਿੱਚ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਅਤੇ ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਨੇ ਇੱਕ ਅਹਿਮ...

Water Pollution: ਸਤਲੁਜ ਵਿਚ ਡਿੱਗਦਾ ਜ਼ਹਿਰੀਲਾ ਪਾਣੀ ਰੋਕਣ ਪੁੱਜੇ ‘ਕਾਲੇ ਪਾਣੀ ਦਾ ਮੋਰਚਾ’ ਦੇ ਮੈਂਬਰ ਪੁਲੀਸ ਨੇ ਹਿਰਾਸਤ ‘ਚ ਲਏ – Punjabi Tribune

ਗਗਨਦੀਪ ਅਰੋੜਾ ਲੁਧਿਆਣਾ, 3 ਦਸੰਬਰ Water Pollution: ਬੁੱਢੇ ਦਰਿਆ ਵਿੱਚ ਡਿੱਗ ਰਿਹੇ ਡਾਇੰਗਾਂ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਰੋਕਣ ਦਾ ਮੁੱਦਾ ਸ਼ਹਿਰ ਵਿੱਚ ਪੂਰੀ...

ਲੁਧਿਆਣਾ ਨੇੜੇ ਸਤਲੁਜ ਐਕਸਪ੍ਰੈਸ ‘ਤੇ ਪਥਰਾਅ ਕਾਰਨ ਬੱਚਾ ਜ਼ਖਮੀ – Punjabi Tribune

ਟ੍ਰਿਬਿਊਨ ਨਿਉਜ਼ ਸਰਵਿਸ ਲੁਧਿਆਣਾ, 6 ਸਤੰਬਰਵੀਰਵਾਰ ਰਾਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ 10 ਕਿਲੋਮੀਟਰ ਦੂਰ ਬੱਦੋਵਾਲ ਵਿਖੇ ਸ਼ਰਾਰਤੀ ਅਨਸਰਾਂ ਨੇ ਸਤਲੁਜ ਐਕਸਪ੍ਰੈਸ ‘ਤੇ ਪਥਰਾਅ ਕੀਤਾ...

ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ’ਚ ਸਹਿਮ

ਹਰਦੀਪ ਸਿੰਘ ਫ਼ਤਹਿਗੜ੍ਹ ਪੰਜਤੂਰ, 13 ਅਗਸਤ ਨੀਮ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਸਦਕਾ ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਫਿਰ ਤੋਂ ਵਧਣ...

ਸਤਲੁਜ ਸੀਨੀਅਰ ਸੈਕੰਡਰੀ ਸਕੂਲ ਨੂੰ ਬੈਸਟ ਫੈਕਲਟੀ ਐਵਾਰਡ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 16 ਮਈ ਪ੍ਰਿਥਵੀ ਅਭਯੁੱਦਿਆ ਐਜੂਕੇਟਰ ਐਸੋਸੀਏਸ਼ਨ ਭਾਰਤ ਪੀਏਏਆਈ ਐੇਮਿਟੀ ਯੂਨੀਵਰਸਿਟੀ ਜੈਪੁਰ ਵੱਲੋਂ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ਾਹਬਾਦ ਦੇ...

ਸਤਲੁਜ ਦਰਿਆ ਵਿੱਚ ਦੋ ਥਾਵਾਂ ਧੁੱਸੀ ਬੰਨ੍ਹ ਟੁੱਟਿਆ

ਪਾਲ ਸਿੰਘ ਨੌਲੀਜੰਲਧਰ,11 ਜੁਲਾਈਸਤਲੁਜ ਦਰਿਆ ਵਿੱਚ ਆਏ ਮੂੰਹ ਜ਼ੋਰ ਪਾਣੀ ਨੇ ਦੋ ਥਾਵਾਂ ਤੋਂ ਬੰਨ੍ਹ ਤੋੜ ਦਿੱਤਾ ਹੈ। ਧੁੱਸੀ ਬੰਨ੍ਹ ਵਿੱਚ ਲੰਘੀ ਰਾਤ...

ਸਤਲੁਜ ਨਾਲ ਲੱਗਦੇ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ

ਬੀ ਐੱਸ ਚਾਨਾਆਨੰਦਪੁਰ ਸਾਹਿਬ, 10 ਜੁਲਾਈਸਤਲੁਜ ਨਦੀ ਦੂਜੇ ਦਨਿ ਵੀ ਉਫਾਨ ’ਤੇ ਰਹੀ। ਬਰਸਾਤੀ ਖੱਡਾਂ, ਚੋਆਂ ਤੇ ਸਵਾਂ ਨਦੀ ਦਾ ਪਾਣੀ ਸਤਲੁਜ ਦਰਿਆ...

Latest news

- Advertisement -spot_img