26.9 C
Patiāla
Saturday, April 27, 2024
- Advertisement -spot_img

TAG

ਸਪ

ਲੋਕ ਸਭਾ ਚੋਣਾਂ: ਖਜੂਰਾਹੋ ਤੋਂ ਸਪਾ ਦੇ ਉਮੀਦਵਾਰ ਦੀ ਨਾਮਜ਼ਦਗੀ ਰੱਦ

ਪੰਨਾ (ਮੱਧ ਪ੍ਰਦੇਸ਼), 5 ਅਪਰੈਲਮੱਧ ਪ੍ਰਦੇਸ਼ ’ਚ ਵਿਰੋਧੀ ਗੱਠਜੋੜ ‘ਇੰਡੀਆ’ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਚੋਣ ਅਧਿਕਾਰੀ ਵੱਲੋਂ ਖਜੂਰਾਹੋ ਲੋਕ ਸਭਾ...

ਆਈਪੀਐੱਲ: ਧੋਨੀ ਦੀ ਥਾਂ ਗਾਇਕਵਾੜ ਬਣੇ ਚੇੱਨਈ ਸੁਪ ਰਕਿੰਗਜ਼ ਦੇ ਕਪਤਾਨ

ਚੇੱਨਈ, 21 ਮਾਰਚ ਸੱਜੇ ਹੱਥ ਦਾ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ ਸ਼ੁੱਕਰਵਾਰ ਨੂੰ ਐੱਮਏ ਚਿਦੰਬਰਮ ਸਟੇਡੀਅਮ ‘ਚ ਰਾਇਲ ਚੈਲੰਜਰਜ਼ ਬੰਗਲੌਰ ਖ਼ਿਲਾਫ਼ ਆਈਪੀਐੱਲ 2024 ਦੇ ਸੈਸ਼ਨ...

ਸੀਪੀ ਮਾਲ ਫਾਇਰਿੰਗ ਮਾਮਲਾ: ਪੰਜ ਗੈਂਗਸਟਰ ਅਸਲੇ ਸਣੇ ਪੀਲੀਭੀਤ ਤੋਂ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀਐੱਸਏਐੱਸ ਨਗਰ (ਮੁਹਾਲੀ), 8 ਮਾਰਚਇੱਥੋਂ ਦੇ ਸੈਕਟਰ-67 ਸਥਿਤ ਸੀਪੀ67 ਮਾਲ ਦੇ ਸਾਹਮਣੇ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰੇ ਗੈਂਗਸਟਰ ਰਾਜੇਸ਼ ਡੋਗਰਾ...

ਯੂਪੀ ’ਚ ਰਾਜ ਸਭਾ ਚੋਣਾਂ ਦੌਰਾਨ ਅਖਿਲੇਸ਼ ਯਾਦਵ ਨੂੰ ਝਟਕਾ, ਸਪਾ ਦੇ ਚੀਫ ਵ੍ਹਿਪ ਨੇ ਅਸਤੀਫ਼ਾ ਦਿੱਤਾ – Punjabi Tribune

ਲਖਨਊ, 27 ਫਰਵਰੀ ਉੱਤਰ ਪ੍ਰਦੇਸ਼ ਵਿੱਚ ਚੱਲ ਰਹੀਆਂ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣਾਂ ਦੌਰਾਨ ਸਮਾਜਵਾਦੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਪਾਂਡੇ ਨੇ...

ਸਵਾਮੀ ਮੌਰਿਆ ਵੱਲੋਂ ਸਪਾ ਦੇ ਅਹੁਦੇ ਤੋਂ ਅਸਤੀਫ਼ਾ – Punjabi Tribune

ਲਖਨਊ, 13 ਫਰਵਰੀ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਅੱਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ...

ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ‘ਗ਼ੈਰਮਿਆਰੀ’ ਦਵਾਈਆਂ ਦੀ ਸਪਲਾਈ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ – punjabitribuneonline.com

ਨਵੀਂ ਦਿੱਲੀ, 5 ਜਨਵਰੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਕਥਿਤ ਘਟੀਆ ਦਵਾਈਆਂ ਦੀ ਸਪਲਾਈ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ...

Soup Benefits | ਸੂਪ ਦੇ ਸੇਵਨ ਨਾਲ ਸਿਹਤ ਨੂੰ ਹੁੰਦੇ ਨੇ ਚਮਤਕਾਰੀ ਫਾਇਦੇ

<p>Benefits of soups in Winter | &nbsp;ਸੂਪ ਦੇ ਸੇਵਨ ਨਾਲ ਸਿਹਤ ਨੂੰ ਹੁੰਦੇ ਨੇ ਚਮਤਕਾਰੀ ਫਾਇਦੇ</p> <p>#Health #benefits #soups #Winter #abpsanjha #abplive&nbsp;</p> <p>&nbsp;</p> News Source link...

ਲਾਰੈਂਸ ਬਿਸ਼ਨੋਈ ਦੇ ਸੋਪੂ ਗਰੋਹ ਦਾ ਮੈਂਬਰ ਰਾਜਸਥਾਨ ਪੁਲੀਸ ਨੇ ਕਾਬੂ ਕੀਤਾ

ਜੈਪੁਰ, 1 ਜਨਵਰੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋੜੀਂਦੇ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਚਲਾਏ...

ਪਟਿਆਲਾ: ਕੋਹਲੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਬਜੀਤ ਸਿੰਘ ਭੰਗੂ ਪਟਿਆਲਾ, 20 ਸਤੰਬਰ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ...

ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੀ ਪ੍ਰਧਾਨਗੀ ਬ੍ਰਾਜ਼ੀਲਿਆਈ ਪ੍ਰਧਾਨ ਮੰਤਰੀ ਨੂੰ ਸੌਂਪੀ

ਨਵੀਂ ਦਿੱਲੀ, 10 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਅਧਿਕਾਰਤ ਤੌਰ ’ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਇਜ਼ ਇਨਾਸੀਓ ਲੂਲਾ ਡਾ ਸਿਲਵਾ ਨੂੰ...

Latest news

- Advertisement -spot_img