- Advertisement -spot_img

TAG

ਸਬਧ

ਸਿਰਫ HIV ਨਹੀਂ, ਕੰਡੋਮ ਤੋਂ ਬਿਨਾਂ ਸਬੰਧ ਬਣਾਉਣ ਨਾਲ ਹੁੰਦੀਆਂ ਆਹ ਖਤਰਨਾਕ ਬਿਮਾਰੀਆਂ

<p>HIV ਵਰਗੇ ਇਨਫੈਕਸ਼ਨ ਤੋਂ ਬਚਣ ਲਈ ਕੰਡੋਮ ਤੋਂ ਬਿਨਾਂ ਸਰੀਰਕ ਸੰਬੰਧ ਨਾ ਬਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਕੀ ਤੁਸੀਂ ਜਾਣਦੇ ਹੋ ਕਿ...

ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ

ਸਤਵਿੰਦਰ ਬਸਰਾ ਲੁਧਿਆਣਾ, 7 ਮਈ ਸਥਾਨਕ ਗਿਆਸਪੁਰਾ ਇਲਾਕੇ ਵਿੱਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿੱਡ-ਡੇਅ ਮੀਲ ਦੇ ਅਨਾਜ ਦੇ ਵੱਡੇ ਘਪਲੇ ਬਾਰੇ ਸਕੂਲ ਦੇ ਮੌਜੂਦਾ...

ਬੇਅਦਬੀ ਤੇ ਬੰਦੀ ਸਿੰਘਾਂ ਸਬੰਧੀ ਰਾਸ਼ਟਰਪਤੀ ਨੂੰ ਪੱਤਰ ਭੇਜੇਗਾ ਮੋਰਚਾ – Punjabi Tribune

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 7 ਮਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਜਥੇਬੰਦੀਆ ਦੀ ਇੱਕ ਸਾਝੀ ਮੀਟਿੰਗ ਹੋਈ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ...

ਸੁਪਰੀਮ ਕੋਰਟ ਨੇ ਜੱਜਾਂ ਦੀਆਂ ਜਾਇਦਾਦਾਂ ਸਬੰਧੀ ਵੇਰਵੇ ਜਨਤਕ ਕੀਤੇ, ਜਾਣੋ ਕਿਸ ਜੱਜ ਕੋਲ ਕਿੰਨੀ ਧਨਰਾਸ਼ੀ

ਨਵੀਂ ਦਿੱਲੀ, 6 ਮਈਫੁੱਲ ਬੈਂਚ ਦੇ ਫੈਸਲੇ ਤੋਂ ਬਾਅਦ ਪਾਰਦਰਸ਼ਤਾ ਵਧਾਉਣ ਦੀ ਇਕ ਕੋੋੋੋਸ਼ਿਸ਼ ਵਜੋਂ ਸੁਪਰੀਮ ਕੋਰਟ ਨੇ ਜੱਜਾਂ ਦੀਆਂ ਜਾਇਦਾਦਾਂ ਸਬੰਧੀ ਵੇਰਵੇ...

ਗ੍ਰਹਿ ਸਕੱਤਰ ਵੱਲੋਂ ਖ਼ੁਫੀਆ ਏਜੰਸੀਆਂ ਦੇ ਮੁਖੀਆਂ ਨਾਲ ਸੁਰੱਖਿਆ ਸਬੰਧੀ ਚਰਚਾ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 24 ਅਪਰੈਲ ਟਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ’ਤੇ ਅੱਜ ਸਵੇਰੇ ਪੁਲੀਸ ਵੱਲੋਂ ਚਲਾਈ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ...

US: students facing visa issues: ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਸਬੰਧੀ ਸਮੱਸਿਆਵਾਂ

ਨਵੀਂ ਦਿੱਲੀ, 17 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਵਿਚ ਭਾਰਤੀ ਅਧਿਕਾਰੀ ਵਿਦਿਆਰਥੀ ਦੇ ਵੀਜ਼ਾ ਰੱਦ ਕਰਨ ਅਤੇ ਵੀਜ਼ਿਆਂ ਦੀ ਮਿਆਦ ਵਧਾਉਣ...

ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 16 ਅਪਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ...

Mumbai terror attack a turning point in India-Pakistan ties: Jaishankar: ਮੁੰਬਈ ਅਤਿਵਾਦੀ ਹਮਲਾ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਅਹਿਮ ਮੋੜ ਸੀ: ਜੈਸ਼ੰਕਰ

ਆਨੰਦ (ਗੁਜਰਾਤ), 15 ਅਪਰੈਲਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਕਿਹਾ ਕਿ 2008 ਦੇ ਮੁੰਬਈ ਅਤਿਵਾਦੀ ਹਮਲੇ ਨੇ ਪਾਕਿਸਤਾਨ ਨਾਲ ਸਬੰਧਾਂ ਵਿੱਚ ਇਕ ਅਹਿਮ...

Latest news

- Advertisement -spot_img