- Advertisement -spot_img

TAG

ਸਮਝਤ

ਪੀਐੱਮਓ ਨੇ ਵਣਜ ਮੰਤਰਾਲੇ ਨੂੰ ਨਿਵੇਸ਼ ਸਮਝੌਤੇ ਦੇ ਮਾਡਲ ਪਾਠ ਦੀ ਸਮੀਖਿਆ ਕਰਨ ਨੂੰ ਕਿਹਾ – Punjabi Tribune

ਨਵੀਂ ਦਿੱਲੀ, 7 ਅਪਰੈਲ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਵਣਜ ਮੰਤਰਾਲੇ ਨੂੰ ਦੁਵੱਲੇ ਨਿਵੇਸ਼ ਸਮਝੌਤੇ (ਬੀਆਈਟੀ) ਦੇ ਮਾਡਲ ਪਾਠ ਦੀ ਜਾਂਚ ਕਰਨ ਅਤੇ ਕਾਰੋਬਾਰ...

ਕੇਂਦਰ ਵੱਲੋਂ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤ੍ਰੈ-ਪੱਖੀ ਸਮਝੌਤਾ – Punjabi Tribune

ਨਵੀਂ ਦਿੱਲੀ, 2 ਮਾਰਚ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਅੱਜ...

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 27 ਫਰਵਰੀਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ...

ਲੋਕ ਸਭਾ ਚੋਣਾਂ: ਕਾਂਗਰਸ ਤੇ ‘ਆਪ’ ਵਿਚਾਲੇ ਪੰਜ ਰਾਜਾਂ ਵਿੱਚ ਸੀਟਾਂ ਦੀ ਵੰਡ ਬਾਰੇ ਸਮਝੌਤਾ ਸਿਰੇ ਚੜ੍ਹਿਆ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਫਰਵਰੀ‘ਆਪ’ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਸ਼ਨਿਚਰਵਾਰ ਨੂੰ ਇਥੇ ਅਗਾਮੀ ਲੋਕ ਸਭਾ ਚੋਣਾਂ ਲਈ ਸੀਟ ਵੰਡ ਸਮਝੌਤੇ...

ਪਾਕਿਸਤਾਨ ’ਚ ਗਠਜੋੜ ਸਰਕਾਰ ਬਣਾਉਣ ਲਈ ਸਮਝੌਤਾ ਸਿਰੇ ਚੜ੍ਹਿਆ: ਸ਼ਾਹਬਾਜ਼ ਪ੍ਰਧਾਨ ਮੰਤਰੀ ਤੇ ਜ਼ਰਦਾਰੀ ਰਾਸ਼ਟਰਪਤੀ ਬਣਨਗੇ

ਇਸਲਾਮਾਬਾਦ, 21 ਫਰਵਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਵਿਚਾਲੇ ਸਰਕਾਰ ਕਾਇਮ ਕਰਨ ਬਾਰੇ ਗੱਲਬਾਤ ਆਖਰਕਾਰ ਸਫਲ ਹੋ ਗਈ ਅਤੇ ਨਵੀਂ ਗਠਜੋੜ ਸਰਕਾਰ...

ਸੋਨੀ ਨੇ ਜ਼ੀ ਐਂਟਰਟੇਨਮੈਂਟ ਨਾਲ ਰਲੇਵੇਂ ਸਮਝੌਤੇ ਨੂੰ ਰੱਦ ਕੀਤਾ

ਨਵੀਂ ਦਿੱਲੀ, 22 ਜਨਵਰੀ ਕਲਵਰ ਮੈਕਸ ਐਂਟਰਟੇਨਮੈਂਟ ਨੇ ਜ਼ੀ ਐਂਟਰਟੇਨਮੈਂਟ ਨਾਲ ਰਲੇਵੇਂ ਦਾ ਸਮਝੌਤਾ ਖਤਮ ਕਰ ਦਿੱਤਾ ਹੈ। ਇਸ ਸਮਝੌਤੇ ਨਾਲ ਦੇਸ਼ ਵਿੱਚ 10...

ਮੋਦੀ ਤੇ ਸੂਨਕ ਵੱਲੋਂ ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ਬਾਰੇ ਵਿਚਾਰਾਂ – punjabitribuneonline.com

ਨਵੀਂ ਦਿੱਲੀ, 9 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਰਿਸ਼ੀ ਸੂਨਕ ਨੇ ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ਦੀ ਪ੍ਰਗਤੀ ਬਾਰੇ ਸਮੀਖਿਆ...

ਮੋਦੀ ਅਤੇ ਸੂਨਕ ਵੱਲੋਂ ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ਬਾਰੇ ਵਿਚਾਰਾਂ

ਨਵੀਂ ਦਿੱਲੀ, 9 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੂਨਕ ਨੇ ਭਾਰਤ-ਯੂਕੇ ਮੁਕਤ ਵਪਾਰ ਸਮਝੌਤੇ ਦੀ ਪ੍ਰਗਤੀ ਬਾਰੇ ਸਮੀਖਿਆ...

ਲੋਕ ਸਭਾ ਚੋਣਾਂ-2024 ਲਈ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਨਾਲ ਸਮਝੌਤਾ ਨਾ ਕਰਨ ਦਾ ਐਲਾਨ

ਆਤਿਸ਼ ਗੁਪਤਾ ਚੰਡੀਗੜ੍ਹ, 6 ਸਤੰਬਰ ਪੰਜਾਬ ਦੀ ਕੈਬੀਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ...

ਸੀਤਾਰਾਮਨ ਵੱਲੋਂ ਯੂਕੇ ਦੇ ਵਪਾਰ ਸਕੱਤਰ ਨਾਲ ਨਿਵੇਸ਼ ਅਤੇ ਮੁਕਤ ਵਪਾਰ ਸਮਝੌਤੇ ਬਾਰੇ ਚਰਚਾ

ਨਵੀਂ ਦਿੱਲੀ, 26 ਅਗਸਤ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਬਰਤਾਨੀਆ ਦੇ ਵਪਾਰ ਸਕੱਤਰ ਕੇਮੀ ਬਾਡੇਨੋਚ ਨਾਲ ਮੁਲਾਕਾਤ ਕਰਕੇ ਦੁਵੱਲੇ ਨਿਵੇਸ਼ ਅਤੇ ਮੁਕਤ ਵਪਾਰ ਸਮਝੌਤੇ...

Latest news

- Advertisement -spot_img