29.9 C
Patiāla
Thursday, April 25, 2024
- Advertisement -spot_img

TAG

ਸਰਕਰ

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਨਿਯੁਕਤੀ ਨੂੰ ਅਯੋਗ ਕਰਾਰ...

ਡਿਫਾਲਟਰਾਂ ਖਿਲਾਫ਼ ‘ਲੁਕਆਊਟ ਸਰਕੁਲਰ’ ਜਾਰੀ ਨਹੀਂ ਕਰ ਸਕਦੇ ਸਰਕਾਰੀ ਬੈਂਕ: ਹਾਈ ਕੋਰਟ – Punjabi Tribune

ਮੁੰਬਈ: ਬੰਬੇ ਹਾਈ ਕੋਰਟ ਨੇ ਅੱਜ ਇਕ ਫੈਸਲੇ ਵਿਚ ਕਿਹਾ ਕਿ ਸਰਕਾਰੀ ਬੈਂਕਾਂ ਨੂੰ ਕਰਜ਼ਾ ਮੋੜਨ ਤੋਂ ਖੁੰਝੇ ਡਿਫਾਲਟਰਾਂ ਖਿਲਾਫ਼ ਲੁਕਆਊਟ ਸਰਕੁਲਰ (ਐੱਲਓਸੀ)...

ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਹੜਤਾਲ

ਸਰਬਜੀਤ ਸਿੰਘ ਭੰਗੂਪਟਿਆਲਾ, 22 ਅਪਰੈਲਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ‘ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ’ (ਪੀਸੀਐੱਮਐੱਸਏ) ਪੰਜਾਬ ਵੱਲੋਂ...

‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਜਮਹੂਰੀਅਤ ਖ਼ਤਮ ਹੋ ਜਾਵੇਗੀ: ਖੜਗੇ

ਸਤਨਾ(ਮੱਧ ਪ੍ਰਦੇਸ਼), 21 ਅਪਰੈਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਜੇਕਰ ‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਦੇਸ਼ ਵਿਚ...

ਬਿਹਾਰ ਵੱਲੋਂ ਸਰਕਾਰੀ ਸਕੂਲਾਂ ਦੇ 1434 ਹੈੱਡਮਾਸਟਰਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

ਪਟਨਾ, 8 ਅਪਰੈਲਬਿਹਾਰ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਰਮੀ ਤੇ ਮਿਡਲ ਸਕੂਲਾਂ ਦੇ ਕਰੀਬ 1450 ਹੈੱਡਮਾਸਟਰਾਂ ਜਾਂ ਇੰਚਾਰਜਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਬੇਰੁਜ਼ਗਾਰਾਂ ਨੇ ਸੂਬਾ ਸਰਕਾਰ ਦੀ 2 ਸਾਲਾ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

ਰਵਿੰਦਰ ਰਵੀ ਬਰਨਾਲਾ, 7 ਅਪਰੈਲ ਲੋਕ ਸਭਾ ਚੋਣਾਂ ਦਾ ਮੈਦਾਨ ਭਖਣ ਤੋਂ ਪਹਿਲਾਂ ਹੀ ਪੰਜਾਬ ਦੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ...

ਪੱਕਾ ਮੋਰਚਾ: ਸਰਕਾਰੀ ਭਰੋਸੇ ਮਗਰੋਂ ਬਾਪੂ ਲਾਭ ਸਿੰਘ ਨੇ ਮਰਨ ਵਰਤ ਖ਼ਤਮ ਕੀਤਾ

ਦਰਸ਼ਨ ਸਿੰਘ ਸੋਢੀਐੱਸਏਐੱਸ ਨਗਰ (ਮੁਹਾਲੀ), 5 ਅਪਰੈਲਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ...

ਵਿਰੋਧੀ ਧਿਰ ਤੇ ਸੁਪਰੀਮ ਕੋਰਟ ਦੇ ਦਖ਼ਲ ਬਾਅਦ ਮੋਦੀ ਸਰਕਾਰ ਮੁਫ਼ਤ ਕੋਵਿਡ-19 ਟੀਕਾਕਰਨ ਲਈ ਮਜਬੂਰ ਹੋਈ: ਕਾਂਗਰਸ

ਨਵੀਂ ਦਿੱਲੀ, 5 ਅਪਰੈਲ ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਵਿਰੋਧੀ ਧਿਰ ਦੇ ਦਬਾਅ ਅਤੇ ਸੁਪਰੀਮ ਕੋਰਟ ਦੇ ਦਖ਼ਲ ਕਾਰਨ ਮੋਦੀ ਸਰਕਾਰ ਨੂੰ ਮੁਫ਼ਤ...

ਸਰਕਾਰੀ ਹਸਪਤਾਲਾਂ 'ਚ ਲਾਵਾਰਿਸਾਂ ਬੈੱਡ ਤੱਕ ਨਹੀਂ ਮਿਲਦਾ

<pre id="tw-target-text" class="tw-data-text tw-text-large tw-ta" dir="ltr" data-placeholder="Translation" aria-label="Translated text" data-ved="2ahUKEwj2rr_4nIyFAxUDTmwGHQ0MAMUQ3ewLegQIBRAU">ਸਰਕਾਰੀ ਹਸਪਤਾਲਾਂ 'ਚ ਲਾਵਾਰਿਸਾਂ ਬੈੱਡ ਤੱਕ ਨਹੀਂ ਮਿਲਦਾ</pre> News Source link

Latest news

- Advertisement -spot_img