32.8 C
Patiāla
Tuesday, April 30, 2024
- Advertisement -spot_img

TAG

ਸਰਖਆ

ਨਕਸਲੀਆਂ ਨਾਲ ਮੁਕਾਬਲੇ ’ਚ ਦੋ ਸੁਰੱਖਿਆ ਕਰਮੀ ਹਲਾਕ

ਛੱਤਰਾ (ਝਾਰਖੰਡ), 7 ਫਰਵਰੀਝਾਰਖੰਡ ਦੇ ਛੱਤਰਾ ਜ਼ਿਲ੍ਹੇ ’ਚ ਬੁੱਧਵਾਰ ਨੂੰ ਨਕਸਲੀਆਂ ਨਾਲ ਸਿੱਧੇ ਮੁਕਾਬਲੇ ’ਚ ਦੋ ਸੁਰੱਖਿਆ ਕਰਮੀ ਮਾਰੇ ਗਏ ਜਦੋਂ ਕਿ ਇਕ...

ਸੁਰੱਖਿਆ ’ਚ ਸੰਨ੍ਹ: ਪੰਜ ਮੁਲਜ਼ਮਾਂ ਵੱਲੋਂ ਦਿੱਲੀ ਪੁਲੀਸ ’ਤੇ ਤਸ਼ੱਦਦ ਦਾ ਦੋਸ਼

ਨਵੀਂ ਦਿੱਲੀ, 31 ਜਨਵਰੀ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਮਾਮਲੇ ਵਿੱਚ ਗ੍ਰਿਫ਼ਤਾਰ ਛੇ ਵਿੱਚੋਂ ਪੰਜ ਮੁਲਜ਼ਮਾਂ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਵਿਰੋਧੀ ਧਿਰਾਂ...

ਸ਼ਹਿਰ ਵਿੱਚ 1500 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ

ਆਤਿਸ਼ ਗੁਪਤਾ ਚੰਡੀਗੜ੍ਹ, 25 ਜਨਵਰੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਗਣਤੰਤਰ ਦਿਵਸ ਦੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ...

ਡੀਜੀਸੀਏ ਨੇ ਸੁਰੱਖਿਆ ਮਾਪਦੰਡਾਂ ’ਚ ਖ਼ਾਮੀਆਂ ਲਈ ਏਅਰ ਇੰਡੀਆਂ ’ਤੇ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ – Punjabi Tribune

ਨਵੀਂ ਦਿੱਲੀ, 24 ਜਨਵਰੀ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਕੁਝ ਲੰਬੀ ਦੂਰੀ ਵਾਲੇ ਰੂਟਾਂ ‘ਤੇ ਚੱਲਣ ਵਾਲੀਆਂ ਉਡਾਣਾਂ ਦੇ ਸਬੰਧ ਵਿਚ ਸੁਰੱਖਿਆ ਮਾਪਦੰਡਾਂ...

ਮਾਘੀ ਮੇਲਾ: ਸੁਰੱਖਿਆ ਪ੍ਰਬੰਧਾਂ ਲਈ 4500 ਪੁਲੀਸ ਮੁਲਾਜ਼ਮ ਤਾਇਨਾਤ

 ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 11 ਜਨਵਰੀਜ਼ਿਲ੍ਹਾ ਪੁਲੀਸ ਮੁਖੀ ਭਾਗੀਰਥ ਮੀਨਾ ਨੇ ਮਾਘੀ ਮੇਲੇ ਮੌਕੇ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ...

ਮਨੀਪੁਰ: ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ

ਇੰਫਾਲ, 7 ਜਨਵਰੀਮਨੀਪੁਰ ਦੇ ਮੋਰੇਹ ਕਸਬੇ ਵਿੱਚ ਅੱਜ ਦੇਰ ਰਾਤ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਹੋਈ। ਜ਼ਿਕਰਯੋਗ ਹੈ ਕਿ ਮੋਰੇਹ ਕਸਬਾ ਭਾਰਤ-ਮਨੀਪੁਰ...

ਸਮਾਜਿਕ ਸੁਰੱਖਿਆ ਵਿਭਾਗ ਨੇ ਵਾਹਨਾਂ ’ਤੇ ਰਿਫਲੈਕਟਰ ਲਾਏ

ਖੇਤਰੀ ਪ੍ਰਤੀਨਿਧ ਪਟਿਆਲਾ, 3 ਜਨਵਰੀ ਧੁੰਦ ਦੇ ਮੌਸਮ ਨੂੰ ਵੇਖਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲੀਸ ਪਟਿਆਲਾ ਦੇ ਸਹਿਯੋਗ ਨਾਲ ਇਥੇ ਜ਼ਿਲ੍ਹਾ...

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ

ਸ੍ਰੀਨਗਰ, 3 ਜਨਵਰੀ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਕਸ਼ਮੀਰ ਜ਼ੋਨ ਦੀ ਪੁਲੀਸ...

ਮਨੀਪੁਰ: ਹਮਲਾਵਰਾਂ ਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ, ਕਮਾਂਡੋ ਜ਼ਖ਼ਮੀ

ਚੂਰਾਚਾਂਦਪੁਰ/ਇੰਫਾਲ, 30 ਦਸੰਬਰ ਮਨੀਪੁਰ ਦੇ ਮੋਰੇਹ ਕਸਬੇ ਵਿੱਚ ਹਥਿਆਬੰਦ ਹਮਲਾਵਰਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਅੱਜ ਭਾਰੀ ਗੋਲੀਬਾਰੀ ਹੋਈ ਜਿਸ ਕਾਰਨ ਇਕ ਪੁਲੀਸ ਕਮਾਂਡੋ ਜ਼ਖ਼ਮੀ...

Latest news

- Advertisement -spot_img