- Advertisement -spot_img

TAG

ਸਲਹਕਰ

IAS Appointed CM Advisor: ਵੱਡਾ ਪ੍ਰਸ਼ਾਸਨਿਕ ਬਦਲਾਅ, ਸਾਬਕਾ IAS ਅਧਿਕਾਰੀ ਬਣਿਆ CM ਦਾ ਸਲਾਹਕਾਰ; ਜਾਣੋ ਨਾਮ

CM Subhendu Adhikari's Advisor: ਪੱਛਮੀ ਬੰਗਾਲ ਵਿੱਚ ਸ਼ਨੀਵਾਰ (9 ਮਈ, 2026) ਨੂੰ ਭਾਜਪਾ ਆਗੂ ਸੁਵੇਂਦੂ ਅਧਿਕਾਰੀ ਨੇ ਨਵੀਂ ਚੁਣੀ...

ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ…

Shimla News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਆਮ ਜਨਤਾ ਵਿਚਾਲੇ ਵੀ ਹਲਚਲ ਮਚਾ...

Sports Experts Advisory panel ਸਰਕਾਰ ਨੇ ਖੇਡ ਮਾਹਿਰਾਂ ਦੀ ਸਲਾਹਕਾਰ ਕਮੇਟੀ ਬਣਾਈ

ਨਵੀਂ ਦਿੱਲੀ, 9 ਫਰਵਰੀ ਸਰਕਾਰ ਨੇ ਨਵੀਂ ਪ੍ਰਤਿਭਾ ਦੀ ਪਛਾਣ ਤੇ ਉਨ੍ਹਾਂ ਨੂੰ ਤਿਆਰ ਕਰਨ, ਨਿਰਪੱਖ ਤੇ ਪਾਰਦਰਸ਼ੀ ਚੋਣ ਅਮਲ ਯਕੀਨੀ ਬਣਾਉਣ ਤੇ ਕੌਮਾਂਤਰੀ...

UT Adviser ਕੇਂਦਰੀ ਗ੍ਰਹਿ ਮੰਤਰਾਲੇ ਨੇ ਯੂਟੀ ਸਲਾਹਕਾਰ ਦਾ ਅਹੁਦਾ ਖ਼ਤਮ ਕੀਤਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 7 ਜਨਵਰੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚੋਂ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ...

Bibek Debroy passes away: ਪ੍ਰਧਾਨ ਮੰਤਰੀ ਦੇ ਆਰਥਿਕ ਸਲਾਹਕਾਰ ਬਿਬੇਕ ਦੇਬਰਾਏ ਦਾ ਦੇਹਾਂਤ

ਨਵੀਂ ਦਿੱਲੀ, 1 ਨਵੰਬਰ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ (ਈਏਸੀ-ਪੀਐਮ) ਦੇ ਚੇਅਰਮੈਨ ਬਿਬੇਕ ਦੇਬਰਾਏ ਦਾ ਸ਼ੁੱਕਰਵਾਰ ਸਵੇਰੇ ਦੇਹਾਂਤ ਹੋ ਗਿਆ। ਇਹ ਜਾਣਕਾਰੀ ਈਏਸੀ-ਪੀਐਮ...

ਅਕਾਲ ਤਖ਼ਤ ਦਾ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਫ਼ੈਸਲਾ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 28 ਅਕਤੂਬਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਅਹਿਮ ਮਤਾ ਪਾਸ ਕਰਦਿਆਂ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ...

ਸ਼ਿਵਾਜੀ ਬੁੱਤ ਮਾਮਲਾ: ਠੇਕੇਦਾਰ ਅਤੇ ਸਲਾਹਕਾਰ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿਚ ਭੇਜਿਆ

ਮੁੰਬਈ, 5 ਸਤੰਬਰਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੀ ਇੱਕ ਸਥਾਨਕ ਅਦਾਲਤ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੂਰਤੀਕਾਰ-ਠੇਕੇਦਾਰ...

ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਲਾਹਕਾਰ ਬੋਰਡ ਅਤੇ ਕਾਰਜਕਾਰੀ ਕਮੇਟੀ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 29 ਅਗਸਤਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਐਡਵਾਈਜ਼ਰੀ ਬੋਰਡ ਦੇ ਮੈਂਬਰਾਂ ਅਤੇ ਕਾਰਜਕਾਰੀ ਕਮੇਟੀ...

ਪਾਕਿਸਤਾਨ: ਇਮਰਾਨ ਖ਼ਾਨ ਦਾ ਸਿਆਸੀ ਸਲਾਹਕਾਰ ਅਗਵਾ – Punjabi Tribune

ਲਾਹੌਰ, 20 ਜੂਨ ਪਾਕਿਸਤਾਨ ਦੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਤੋਂ ਅਣਪਛਾਤਿਆਂ...

ਵਿਜੀਲੈਂਸ ਨੇ ਕੈਪਟਨ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ

ਸਰਬਜੀਤ ਸਿੰਘ ਭੰਗੂ ਪਟਿਆਲਾ, 3 ਅਗਸਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ...

Latest news

- Advertisement -spot_img