- Advertisement -spot_img

TAG

ਸਵਵ

UPSC Results: ਸਿਵਲ ਸੇਵਾਵਾਂ ਪ੍ਰੀਖਿਆ ਦੇ ਨਤੀਜੇ ਆਏ ਸਾਹਮਣੇ, ਸ਼ਕਤੀ ਦੂਬੇ ਨੇ ਟਾਪ ਕੀਤਾ

ਨਵੀਂ ਦਿੱਲੀ, 22 ਅਪਰੈਲਮੰਗਲਵਾਰ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ ਘੋਸ਼ਿਤ ਕੀਤੇ ਨਤੀਜੇ ਵਿਚ ਸ਼ਕਤੀ ਦੂਬੇ ਨੇ ਸਿਵਲ ਸੇਵਾਵਾਂ ਪ੍ਰੀਖਿਆ 2024 ਵਿਚ...

ਸਿਹਤ ਸੇਵਾਵਾਂ ਦੇ ਖੇਤਰ ’ਚ ਤੇਜ਼ੀ ਨਾਲ ਅੱਗੇ ਵਧ ਰਿਹੈ ਪੰਜਾਬ: ਕਟਾਰੀਆ – Punjabi Tribune

ਮਨੋਜ ਸ਼ਰਮਾਬਠਿੰਡਾ, 19 ਅਪਰੈਲਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਬਠਿੰਡਾ ਏਮਸ ਵਿੱਚ ਯੂਰੋਲੋਜੀ ਦੀ ਨੈਸ਼ਨਲ ਸੁਸਾਇਟੀ ਦੀ ਦੋ-ਰੋਜ਼ਾ ਵਰਕਸ਼ਾਪ ਦੇ...

Social media post: ਸੋਸ਼ਲ ਮੀਡੀਆ ਪੋਸਟ ਕਾਰਨ ਜੰਮੂ-ਕਸ਼ਮੀਰ ਦੇ ਭਦਰਵਾਹ ’ਚ ਅੰਸ਼ਕ ਬੰਦ; ਇੰਟਰਨੈੱਟ ਸੇਵਾਵਾਂ ਮੁਅੱਤਲ

ਭਦਰਵਾਹ (ਜੰਮੂ-ਕਸ਼ਮੀਰ), 5 ਅਪਰੈਲ Social media post sparks protests: ਡੋਡਾ ਜ਼ਿਲ੍ਹੇ ਦੇ ਭਦਰਵਾਹ ਸ਼ਹਿਰ ਵਿੱਚ ਸ਼ਨਿੱਚਰਵਾਰ ਨੂੰ ਇੱਕ ਹਿੰਦੂ ਸਮੂਹ ਦੇ ਆਗੂ ਵੱਲੋਂ ਕਥਿਤ...

X ’ਤੇ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਉਪਭੋਗਤਾ ਪ੍ਰੇਸ਼ਾਨ

ਨਵੀਂ ਦਿੱਲੀ, 10 ਮਾਰਚ ਅਰਬਪਤੀ ਐਲਨ ਮਸਕ ਦੀ ਮਲਕੀਅਤ ਵਾਲੇ X ’ਤੇ ਅੱਜ ਸੇਵਾਵਾਂ ’ਚ ਵਿਘਨ ਦਾ ਸਾਹਮਣਾ ਕਰਨਾ ਪਿਆ ਅਤੇ ਵਿਸ਼ਵ ਪੱਧਰ ’ਤੇ...

ਸਰਸ ਮੇਲਾ: ਵਾਲੰਟੀਅਰਾਂ ਨੇ ਵਧੀਆ ਤਰੀਕੇ ਸੇਵਾਵਾਂ ਨਿਭਾਈਆਂ

    ਗੁਰਨਾਮ ਸਿੰਘ ਅਕੀਦਾ ਪਟਿਆਲਾ, 24 ਫਰਵਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਏ ਡੀ ਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸ਼ੀਸ਼...

Civil Services Exam: ਸਿਵਲ ਸੇਵਾਵਾਂ ਪ੍ਰੀਖਿਆ ਲਈ ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ UPSC ਨੇ ਮੁੜ ਵਧਾਈ

ਆਖ਼ਰੀ ਤਾਰੀਖ਼ ਵਿਚ ਕੀਤਾ ਗਿਆ ਹੈ ਇਹ ਦੂਜਾ ਵਾਧਾ; ਤਿੰਨ ਪੜਾਵਾਂ ਵਿਚ ਲਈ ਜਾਂਦੀ ਹੈ UPSC ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਨਵੀਂ ਦਿੱਲੀ, 18 ਫਰਵਰੀ ਯੂਨੀਅਨ...

ਲੋਕਾਂ ਨੂੰ ਘਰ ਬੈਠੇ ਮਿਲਣਗੇ 406 ਸੇਵਾਵਾਂ ਦੇ ਲਾਭ

ਆਤਿਸ਼ ਗੁਪਤਾ ਚੰਡੀਗੜ੍ਹ, 6 ਫਰਵਰੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਜ਼ਰੂਰੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਯੋਜਨਾ ਤਹਿਤ...

Australia ਸਰਕਾਰੀ ਡਰਾਈਵਰ ਦੀਆਂ ਸੇਵਾਵਾਂ ਲੈਣ ਵਾਲੀ ਟਰਾਂਸਪੋਰਟ ਮੰਤਰੀ ਵੱਲੋਂ ਅਸਤੀਫਾ

ਗੁਰਚਰਨ ਸਿੰਘ ਕਾਹਲੋਂ ਸਿਡਨੀ, 4 ਜਨਵਰੀ ਨਿਊ ਸਾਊਥ ਵੇਲਸ ਦੀ ਟਰਾਂਸਪੋਰਟ ਮੰਤਰੀ ਨੂੰ ਸਰਕਾਰੀ ਡਰਾਈਵਰ ਦੀ ਦੁਰਵਰਤੋਂ ਦੇ ਦੋਸ਼ ਕਰਕੇ ਅਹੁਦਾ ਛੱਡਣਾ ਪੈ ਗਿਆ ਹੈ।...

ਕਮਿਊਨਿਟੀ ਹੈਲਥ ਸੈਂਟਰ ਦੇ ਸਟਾਫ ਨੇ ਦੋ ਘੰਟੇ ਸੇਵਾਵਾਂ ਰੱਖੀਆਂ ਠੱਪ

ਐੱਨਪੀ. ਧਵਨ ਪਠਾਨਕੋਟ, 30 ਜਨਵਰੀ ਚੌਕੀ ਇੰਚਾਰਜ ਵੱਲੋਂ ਕਮਿਊਨਟੀ ਹੈਲਥ ਸੈਂਟਰ ਘਰੋਟਾ ਦੇ ਸਟਾਫ ਨਾਲ ਡਿਊਟੀ ਦੌਰਾਨ ਦੁਰਵਿਹਾਰ ਕਰਨ ਦੇ ਰੋਸ ਵੱਜੋਂ ਸਟਾਫ ਵੱਲੋਂ ਅੱਜ...

ਮਿਸਾਲੀ ਸੇਵਾਵਾਂ ਦੇਣ ਵਾਲੇ ਡੀਸੀ ਅਤੇ ਅਧਿਕਾਰੀਆਂ ਦਾ ਸਨਮਾਨ

ਸਤਵਿੰਦਰ ਬਸਰਾ ਲੁਧਿਆਣਾ, 25 ਜਨਵਰੀ ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿੱਚ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ...

Latest news

- Advertisement -spot_img