39.1 C
Patiāla
Thursday, April 25, 2024
- Advertisement -spot_img

TAG

ਸਸਦਆ

ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 20 ਅਪਰੈਲ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਵੱਲੋਂ ਦਾਇਰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸਾਂ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ...

ਗੁਜਰਾਤ ’ਚ ਲੋਕ ਸਭਾ ਚੋਣਾਂ ਲਈ ‘ਆਪ’ ਦੇ ਸਟਾਰ ਪ੍ਰਚਾਰਕਾਂ ’ਚ ਕੇਜਰੀਵਾਲ, ਜੈਨ, ਸਿਸੋਦੀਆ, ਮਾਨ ਤੇ ਸੁਨੀਤਾ ਸ਼ਾਮਲ

ਨਵੀਂ ਦਿੱਲੀ, 16 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ, ਜੋ ਸਾਰੇ ਸਲਾਖਾਂ ਪਿੱਛੇ...

ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ’ਚੋਂ ਲਿਖੀ ਚਿੱਠੀ

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ’ਚੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਚਿੱਠੀ...

ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮਨੀਸ਼ ਸਿਸੋਦੀਆ ਨੂੰ 6 ਅਪਰੈਲ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 19 ਮਾਰਚ ਇਥੋਂ ਦੀ ਅਦਾਲਤ ਨੇ ਦਿੱਲੀ ਆਬਕਾਰੀ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪਰੈਲ ਤੱਕ ਵਧਾ ਦਿੱਤੀ ਹੈ। ‘ਆਪ’...

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਸਿਸੋਦੀਆ ਤੇ ਸੰਜੈ ਸਿੰਘ ਦੀ ਜੁਡੀਸ਼ਲ ਹਿਰਾਸਤ ’ਚ ਵਾਧਾ ਕੀਤਾ

ਨਵੀਂ ਦਿੱਲੀ, 2 ਮਾਰਚ ਇਥੋਂ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਮੈਂਬਰ...

ਆਬਕਾਰੀ ਨੀਤੀ: ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ

ਨਵੀਂ ਦਿੱਲੀ, 17 ਫਰਵਰੀਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਅੱਜ ਰਾਊਜ਼...

ਸੰਜੇ ਸਿੰਘ ਤੇ ਸਿਸੋਦੀਆ ਦੀ ਨਿਆਂਇਕ ਹਿਰਾਸਤ 3 ਫਰਵਰੀ ਤੱਕ ਵਧੀ

ਨਵੀਂ ਦਿੱਲੀ: ਦਿੱਲੀ ਆਬਕਾਰੀ ‘ਘੁਟਾਲੇ’ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਅੱਜ ‘ਆਪ’ ਆਗੂਆਂ ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ...

ਸਿਸੋਦੀਆ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼

ਨਵੀਂ ਦਿੱਲੀ, 6 ਜੁਲਾਈਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਅਾਈ ਤੇ ਈਡੀ ਦੇ ਕੇਸਾਂ...

ਦਿੱਲੀ ਹਾੲੀ ਕੋਰਟ ਸਾਬਕਾ ਮੁੱਖ ਮੰਤਰੀ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਾਏਗੀ ਫ਼ੈਸਲਾ – punjabitribuneonline.com

ਨਵੀਂ ਦਿੱਲੀ, 3 ਜੁਲਾਈਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ...

Latest news

- Advertisement -spot_img