38.5 C
Patiāla
Saturday, April 27, 2024
- Advertisement -spot_img

TAG

ਹਕ

ਭਾਰਤ ’ਚ ਮਨੁੱਖੀ ਹੱਕਾਂ ਦੀ ਉਲੰਘਣਾ ਵਾਲੀ ਅਮਰੀਕੀ ਰਿਪੋਰਟ ਪੱਖਪਾਤੀ ਕਰਾਰ – Punjabi Tribune

ਨਵੀਂ ਦਿੱਲੀ, 25 ਅਪਰੈਲਭਾਰਤ ਨੇ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਮਨੀਪੁਰ ਸਮੇਤ ਹੋਰ ਥਾਵਾਂ ’ਤੇ ਮਨੁੱਖੀ ਹੱਕਾਂ ਦੀ ਉਲੰਘਣਾ ਨਾਲ ਸਬੰਧਤ ਕਥਿਤ ਘਟਨਾਵਾਂ ਦਾ...

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਆਪਣੀ ਪਾਰਟੀ ਦੇ ਉਮੀਦਵਾਰ ਝੂੰਦਾਂ ਦੇ ਹੱਕ ’ਚ ਨਾ ਚੱਲਣ ਦਾ ਐਲਾਨ ਕੀਤਾ

ਗੁਰਦੀਪ ਸਿੰਘ ਲਾਲੀ ਸੰਗਰੂਰ, 20 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ...

ਹਾਕੀ: ਆਸਟਰੇਲੀਆ ਨੇ ਭਾਰਤ ਖ਼ਿਲਾਫ਼ ਲੜੀ 5-0 ਨਾਲ ਹੂੰਝੀ

ਪਰਥ: ਆਸਟਰੇਲੀਆ ਦੀ ਹਾਕੀ ਟੀਮ ਨੇ ਅੱਜ ਇੱਥੇ ਆਖਰੀ ਮੁਕਾਬਲੇ ਵਿੱਚ ਭਾਰਤ ਨੂੰ 3-2 ਨਾਲ ਹਰਾ ਕੇ ਲੜੀ 5-0 ਨਾਲ ਆਪਣੇ ਨਾਮ ਕਰ...

ਭੂ-ਮਾਫੀਆ ਤੋਂ ਪੀੜਤ ਕਿਸਾਨ ਦੇ ਹੱਕ ਵਿਚ ਆਵਾਜ਼ ਬੁਲੰਦ – Punjabi Tribune

ਪੱਤਰ ਪ੍ਰੇਰਕ ਭਵਾਨੀਗੜ੍ਹ, 3 ਮਾਰਚ ਇੱਥੋਂ ਨੇੜਲੇ ਪਿੰਡ ਜੌਲੀਆਂ ਵਿਚ ਭੂ-ਮਾਫੀਆ ਤੋਂ ਦੁਖੀ ਹੋ ਕੇ ਫੌਤ ਹੋਏ ਕਿਸਾਨ ਅਵਤਾਰ ਸਿੰਘ ਨਮਿਤ ਭੋਗ ਮੌਕੇ ਭਾਰਤੀ ਕਿਸਾਨ...

ਹਾਕੀ: ਭਾਰਤ ਨੇ ਸਪੇਨ ਨੂੰ 4-1 ਨਾਲ ਹਰਾਇਆ

ਭੁਬਨੇਸ਼ਵਰ, 10 ਫਰਵਰੀ ਕਪਤਾਨ ਹਰਮਨਪ੍ਰੀਤ ਸਿੰਘ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਐੱਫਆਈਐੱਚ ਪ੍ਰੋ ਲੀਗ ਮੈਚ ਵਿੱਚ...

ਐੱਫਆਈਐੱਚ ਪ੍ਰੋ ਹਾਕੀ ਲੀਗ 10 ਤੋਂ, ਸਪੇਨ ਖਿਲਾਫ਼ ਉਤਰੇਗਾ ਭਾਰਤ – Punjabi Tribune

ਭੁਬਨੇਸ਼ਵਰ, 9 ਫਰਵਰੀ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਸ਼ਨਿੱਚਰਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੀ ਐੱਫਆਈਐੱਚ ਹਾਕੀ ਪ੍ਰੋ ਲੀਗ 2023-24...

ਹਾਕੀ ਪ੍ਰੋ ਲੀਗ: ਚੀਨ ਤੋਂ ਹਾਰੀ ਭਾਰਤੀ ਮਹਿਲਾ ਹਾਕੀ ਟੀਮ

ਭੁਵਨੇਸ਼ਵਰ, 3 ਫਰਵਰੀ ਭਾਰਤੀ ਮਹਿਲਾ ਹਾਕੀ ਟੀਮ ਅੱਜ ਇੱਥੇ ਹਾਕੀ ਪ੍ਰੋ ਲੀਗ ਦੇ ਮੈਚ ਵਿੱਚ ਚੀਨ ਤੋਂ 1-2 ਨਾਲ ਹਾਰ ਗਈ। ਚੀਨ ਖ਼ਿਲਾਫ਼ ਮੇਜ਼ਬਾਨ...

ਪੈਰਿਸ ਓਲੰਪਿਕਸ: ਭਾਰਤੀ ਹਾਕੀ ਟੀਮ ਨੂੰ ਪੂਲ ਬੀ ’ਚ ਕਰਨ ਪਵੇਗੀ ਭਾਰੀ ਜੱਦੋ-ਜਹਿਦ

ਲੁਸਾਨ (ਸਵਿਟਜ਼ਰਲੈਂਡ), 22 ਜਨਵਰੀ ਏਸ਼ਿਆਈ ਖੇਡਾਂ ਦਾ ਚੈਂਪੀਅਨ ਅਤੇ ਟੋਕੀਓ ਓਲੰਪਿਕ ’ਚ ਕਾਂਸੀ ਦਾ ਤਮਗਾ ਜੇਤੂ ਭਾਰਤ ਇਸ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕਸ ਪੁਰਸ਼...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੁਖਪਾਲ ਸਿੰਘ ਖਹਿਰਾ ਦੇ ਹੱਕ ’ਚ ਆਵਾਜ਼ ਉਠਾਈ

ਜੋਗਿੰਦਰ ਸਿੰਘ ਮਾਨ ਮਾਨਸਾ, 15 ਜਨਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ...

ਹਾਕੀ: ਭਾਰਤ ਨੇ ਨਿਊਜ਼ੀਲੈਂਡ ਨੂੰ 3-1 ਨਾਲ ਹਰਾਇਆ

ਰਾਂਚੀ: ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਐਫਆਈਐਚ ਮਹਿਲਾ ਉਲੰਪਿਕ ਕੁਆਲੀਫਾਇਰ ਦੇ ਆਪਣੇ ਦੂਜੇ ਪੂਲ ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਨਿਊਜ਼ੀਲੈਂਡ ਨੂੰ...

Latest news

- Advertisement -spot_img