35.6 C
Patiāla
Friday, May 3, 2024
- Advertisement -spot_img

TAG

ਹਣ

ਮੀਤ ਹੇਅਰ ਦਾ ਸੰਗਰੂਰ ਵਿੱਚ ਦਾਖਲ ਹੋਣ ’ਤੇ ਭਰਵਾਂ ਸਵਾਗਤ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਮਾਰਚ ਲੋਕ ਸਭਾ ਚੋਣਾਂ ਵਿੱਚ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਵੱਲੋਂ ਟਿਕਟ ਮਿਲਣ ਉਪਰੰਤ ਗੁਰਮੀਤ ਸਿੰਘ ਮੀਤ ਹੇਅਰ ਦਾ...

ਸਰਕਾਰ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਖਟਕੜ ਕਲਾਂ ਨਤਮਸਤਕ ਹੋਏ ਮੁੱਖ ਮੰਤਰੀ

ਪੱਤਰ ਪ੍ਰੇਰਕਬੰਗਾ, 16 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ’ਤੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ...

ਮਿਡ-ਡੇਅ ਮੀਲ ਕੁੱਕ ਬੀਬੀਆਂ ਨਿਰਾਸ਼ ਘਰਾਂ ਨੂੰ ਪਰਤੀਆਂ, ਕੋਈ ਮੰਤਰੀ ਨਹੀਂ ਬਹੁੜਿਆ ਤੇ ਹੁਣ 10 ਨੂੰ ਸੂਬਾ ਪੱਧਰੀ ਪ੍ਰਦਰਸ਼ਨ ਦਾ ਐਲਾਨ – Punjabi Tribune

ਦਰਸ਼ਨ ਸਿੰਘ ਸੋਢੀ ਮੁਹਾਲੀ, 7 ਮਾਰਚ ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਦੀ ਅਗਵਾਈ ਹੇਠ 10 ਮਾਰਚ ਨੂੰ...

ਖੇਲੋ ਇੰਡੀਆ ਮੁਕਾਬਲਿਆਂ ’ਚ ਤਗਮਾ ਜੇਤੂ ਵੀ ਹੁਣ ਸਰਕਾਰੀ ਨੌਕਰੀਆਂ ’ਚ ਖੇਡ ਕੋਟਾ ਲੈਣ ਦੇ ਯੋਗ: ਠਾਕੁਰ

ਨਵੀਂ ਦਿੱਲੀ, 6 ਮਾਰਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਹੈ ਕਿ ਸਾਰੇ ਖੇਲੋ ਇੰਡੀਆ ਮੁਕਾਬਲਿਆਂ ਵਿੱਚ ਤਮਗਾ ਜੇਤੂ ਹੁਣ ਸੋਧੇ ਹੋਏ...

ਅਭਿਜੀਤ ਗੰਗੋਪਾਧਿਆਏ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ

ਕੋਲਕਾਤਾ, 5 ਮਾਰਚਕਲਕੱਤਾ ਹਾਈ ਕੋਰਟ ਦੇ ਜੱਜ ਅਭਿਜੀਤ ਗੰਗੋਪਾਧਿਆਏ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁਝ ਘੰਟਿਆਂ ਬਾਅਦ ਭਾਜਪਾ ’ਚ ਸ਼ਾਮਲ ਹੋਣ...

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਪੱਤਰ ਪ੍ਰੇਰਕ ਪਠਾਨਕੋਟ, 25 ਫਰਵਰੀ ਇੱਥੋਂ ਦੇ ਸਰਨਾ ਦੇ ਵਾਰਡ ਨੰਬਰ-45 ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਨਾਲ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ...

ਐੱਸਜੀਪੀਸੀ ਚੋਣਾਂ: ਵੋਟਾਂ ਬਣਾਉਣ ਦੀ ਤਰੀਕ ’ਚ ਮੁੜ ਵਾਧਾ, ਹੁਣ 30 ਅਪਰੈਲ ਤੱਕ ਭਰੇ ਜਾ ਸਕਣਗੇ ਫਾਰਮ

ਦਰਸ਼ਨ ਸਿੰਘ ਸੋਢੀ ਮੁਹਾਲੀ, 2 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਣਾਉਣ ਦੀ ਤਰੀਕ ਵਿੱਚ ਮੁੜ ਤੀਜੀ ਵਾਰ ਵਾਧਾ ਕੀਤਾ ਗਿਆ...

ਅਸਾਮ ਬੰਦ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਅੰਦੋਲਨਕਾਰੀਆਂ ਤੋਂ ਕੀਤੀ ਜਾਵੇਗੀ: ਡੀਜੀਪੀ – Punjabi Tribune

ਗੁਹਾਟੀ, 29 ਫਰਵਰੀ ਅਸਾਮ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਨਾਗਰਿਕਤਾ (ਸੋਧ) ਕਾਨੂੰਨ ਨੂੰ ਲਾਗੂ ਕਰਨ ਖ਼ਿਲਾਫ਼ ਰਾਜ ਵਿਆਪੀ ਹੜਤਾਲ ਦੀ ਧਮਕੀ ਦੇਣ ਤੋਂ ਇਕ ਦਿਨ...

ਚੰਨੀ ਦੇ ਫੇਸਬੁੱਕ ’ਤੇ ਲਾਈਵ ਹੋਣ ਮਗਰੋਂ ਦੋ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਈਆਂ ਭਾਜੜਾਂ

ਜਗਮੋਹਨ ਸਿੰਘ ਰੂਪਨਗਰ, 25 ਫਰਵਰੀ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੂਪਨਗਰ ਨੇੜੇ ਸਤਲੁਜ ਦਰਿਆ ਵਿੱਚ ਹੋ ਰਹੇ ਖਣਨ ਦੀ ਪੋਲ...

Latest news

- Advertisement -spot_img