- Advertisement -spot_img

TAG

ਹਰਇਨ

Punjab news ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ 4 ਕਿਲੋ ਹੈਰੋਇਨ ਸਣੇ ਚਾਰ ਕਾਬੂ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 23 ਮਾਰਚ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫਤਾਰ...

ਸਿਰਸਾ: ਪੁਲੀਸ ਵੱਲੋਂ 25 ਕਰੋੜ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਪ੍ਰਭੂ ਦਿਆਲ ਸਿਰਸਾ, 21 ਮਾਰਚ ਪੁਲੀਸ ਨੇ ਦੋ ਨੌਜਵਾਨਾਂ ਨੂੰ 4.256 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਸੁਪਰਡੈਂਟ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ...

ਸੌ ਗਰਾਮ ਹੈਰੋਇਨ ਸਮੇਤ ਕਾਬੂ

ਪੱਤਰ ਪ੍ਰੇਰਕ ਤਰਨ ਤਾਰਨ, 20 ਮਾਰਚ ਸਰਾਏ ਅਮਨਾਤ ਖਾਂ ਦੀ ਪੁਲੀਸ ਨੇ ਇਲਾਕੇ ਦੇ ਪਿੰਡ ਭੂਸੇ ਦੀ ਰੱਖ ਨੇੜਿਉਂ ਬੀਤੀ ਸ਼ਾਮ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ...

10 ਪਿਸਤੌਲਾਂ ਅਤੇ ਦੋ ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫਤਾਰ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 18 ਮਾਰਚਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਪੁਲੀਸ...

ਅੰਮ੍ਰਿਤਸਰ ’ਚ ਭਾਰਤ ਪਾਕਿ ਸਰਹੱਦ ਨੇੜਲੇ ਪਿੰਡ ’ਚੋਂ 1.678 ਕਿਲੋ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਮਾਰਚ ਬੀਐੱਸਐੱਫ ਨੇ ਅੰਮ੍ਰਿਤਸਰ ਸੈਕਟਰ ਵਿਚ ਭਾਰਤ ਪਾਕਿ ਸਰਹੱਦ ਨੇੜੇ ਅਵਾਨ ਵਸਾਓ Awan Vasau ਪਿੰਡ ਵਿਚ ਵੱਖ ਵੱਖ ਥਾਵਾਂ ਤੋਂ...

Punjab news ਬੀਐੱਸਐੱਫ ਵੱਲੋਂ ਸਰਹੱਦੀ ਪਿੰਡ ’ਚੋਂ ਤਿੰਨ ਕਿਲੋ ਤੋਂ ਵੱਧ ਹੈਰੋਇਨ, ਦੋ ਪਿਸਤੌਲ ਤੇ ਦੋ ਮੋਬਾਈਲ ਫੋਨ ਬਰਾਮਦ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 12 ਮਾਰਚPunjab news ਬੀਐੱਸਐੱਫ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚੋਂ ਨਸ਼ੀਲਾ ਪਦਾਰਥ ਹੈਰੋਇਨ ਅਤੇ ਪਿਸਤੌਲ ਬਰਾਮਦ ਕੀਤੇ ਹਨ। ਬੀਐੱਸਐੱਫ ਅਧਿਕਾਰੀਆਂ...

ਬੀਐੱਸਐੱਫ ਵੱਲੋਂ ਡਰੋਨ ਤੇ ਢਾਈ ਕਿੱਲੋ ਹੈਰੋਇਨ ਬਰਾਮਦ

ਜਸਵੰਤ ਸਿੰਘ ਥਿੰਦ ਮਮਦੋਟ, 7 ਮਾਰਚਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸੀਮਾ ’ਤੇ ਪੈਂਦੀ ਬੀਐਸਐਫ ਦੀ ਸਰਹੱਦੀ ਚੌਂਕੀ ਰਾਜਾ ਮੋਹਤਮ ਅਤੇ ਪਿੰਡ ਖੁੰਦਰ ਹਿਠਾੜ ਦੇ ਇਲਾਕੇ ਵਿੱਚੋਂ...

ਹੈਰੋਇਨ ਤੇ ਡਿਜੀਟਲ ਕੰਡੇ ਸਣੇ ਦੋ ਕਾਬੂ

ਨਿੱਜੀ ਪੱਤਰ ਪ੍ਰੇਰਕ ਕਾਦੀਆਂ, 3 ਮਾਰਚ ਸੇਖਵਾਂ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ 10 ਗਰਾਮ ਹੈਰੋਇਨ, ਡਿਜੀਟਲ ਕੰਡਾ ਅਤੇ 1800 ਰੁਪਏ ਸਣੇ ਕਾਬੂ ਕੀਤਾ। ਇਸ...

ਬੀਐੱਸਐੱਫ ਵੱਲੋਂ ਸਰਹੱਦੀ ਖੇਤਰ ’ਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਫਰਵਰੀਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ...

ਹੈਰੋਇਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਪੱਤਰ ਪ੍ਰੇਰਕ ਅੰਬਾਲਾ, 19 ਫਰਵਰੀ ਅੰਬਾਲਾ ਪੁਲੀਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਐੱਸਪੀ ਅੰਬਾਲਾ ਸੁਰਿੰਦਰ ਸਿੰਘ ਭੋਰੀਆ ਦੇ...

Latest news

- Advertisement -spot_img