- Advertisement -spot_img

TAG

ਹਰਮਦਰ

Punjab news ਹਰਿਮੰਦਰ ਸਾਹਿਬ ਦੀ ਸਰਾਂ ’ਚ ਪਰਵਾਸੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਰਾਡ ਨਾਲ ਹਮਲਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 14 ਮਾਰਚ Shiromani Committee employees attacked with rods by migrant in Harmandir Sahib’s lodge ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ...

ਬਠਿੰਡਾ ਨਿਗਮ ਦੇ ਡਿਪਟੀ ਮੇਅਰ ਹਰਮਿੰਦਰ ਸਿੰਘ ਵੱਲੋਂ ਅਸਤੀਫ਼ਾ

ਪੱਤਰ ਪ੍ਰੇਰਕ ਬਠਿੰਡਾ, 21 ਜਨਵਰੀ ਬਠਿੰਡਾ ਨਿਗਮ ਦੇ ਡਿਪਟੀ ਮੇਅਰ ਮਾਸਟਰ ਹਰਮਿੰਦਰ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ...

Video: ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕਚੰਡੀਗਡ੍ਹ, 1 ਜਨਵਰੀਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 15 ਨਵੰਬਰਪਹਿਲੇ ਪਾਤਸ਼ਾਹ ਅਤੇ ਸਿਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਹਰਿਮੰਦਰ ਸਾਹਿਬ ’ਚ ਨਤਮਸਤਕ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 25 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਥੇ ਹਰਿਮੰਦਰ...

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 11 ਅਗਸਤ ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਸ੍ਰੀ ਹਰਿਮੰਦਰ...

ਗੁਜਰਾਤ: ਹਰਿਮੰਦਰ ਸਾਹਿਬ ਕੰਪਲੈਕਸ ’ਚ ਯੋਗ ਕਰਨ ਵਾਲੀ ਨੂੰ ਧਮਕੀਆਂ ਮਗਰੋਂ ਪੁਲੀਸ ਸੁਰੱਖਿਆ ਮਿਲੀ

ਵਡੋਦਰਾ, 24 ਜੂਨ ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਰਚਨਾ ਮਕਵਾਨਾ ਨੂੰ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ’ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ...

ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 29 ਅਪਰੈਲਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹੀ ਦੇ...

ਮੁੱਖ ਮੰਤਰੀ ਨੇ ਨਵਜੰਮੀ ਧੀ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 26 ਅਪਰੈਲਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਧੀ ਨਿਆਮਤ ਤੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ...

Latest news

- Advertisement -spot_img