- Advertisement -spot_img

TAG

ਹਜ਼ਰ

ਅਮਰੀਕਾ ਦੇ ਓਕਲਾਹੋਮਾ ’ਚ ਤੂਫਾਨ ਕਾਰਨ ਹਜ਼ਾਰਾਂ ਲੋਕ ਪ੍ਰਭਾਵਿਤ

 ਓਕਲਾਹੋਮਾ, 3 ਨਵੰਬਰ ਅਮਰੀਕੀ ਰਾਜ ਓਕਲਾਹੋਮਾ ’ਚ ਅੱਜ ਆਏ ਭਿਆਨਕ ਤੂਫਾਨ ਤੇ ਵਾਵਰੋਲਿਆਂ ਕਾਰਨ ਕਈ ਘਰਾਂ ਦੀਆਂ ਛੱਤਾਂ ਤੇ ਲੋਕਾਂ ਦੀਆਂ ਕਾਰਾਂ ਉੱਡ ਗਈਆਂ...

ਗੁਜਰਾਤ ’ਚ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ

ਨਵੀਂ ਦਿੱਲੀ, 23 ਅਕਤੂਬਰ ਗੁਜਰਾਤ ਦੇ ਅੰਕਲੇਸ਼ਵਰ ’ਚ ਦਿੱਲੀ ਪੁਲੀਸ ਅਤੇ ਗੁਜਰਾਤ ਪੁਲੀਸ ਨੇ ਸਾਂਝੀ ਕਾਰਵਾਈ ਕਰਦਿਆਂ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ 518...

ਉੜੀਸਾ ਵਿੱਚ ਬਰਡ ਫਲੂ ਕਾਰਨ ਪੰਜ ਹਜ਼ਾਰ ਤੋਂ ਵੱਧ ਮੁਰਗੀਆਂ ਮਾਰੀਆਂ – Punjabi Tribune

ਭੁਵਨੇਸ਼ਵਰ, 25 ਅਗਸਤਉੜੀਸਾ ਦੇ ਪੁਰੀ ਜ਼ਿਲ੍ਹੇ ਦੇ ਪਿਪਲੀ ਖੇਤਰ ਵਿੱਚ ਐਵੀਅਨ ਫਲੂ ਜਾਂ ਬਰਡ ਫਲੂ ਦੇ ਐਚ1ਐਨ1 ਦੀ ਲਾਗ ਲੱਗਣ ਦਾ ਪਤਾ ਲੱਗਣ...

ਰਵਨੀਤ ਬਿੱਟੂ ਵੱਲੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਤਖ਼ਤ ਸਾਹਿਬਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀ ਹਰੀ ਝੰਡੀ

 ਗੁਰਿੰਦਰ ਸਿੰਘਲੁਧਿਆਣਾ, 25 ਅਗਸਤਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ‘5 ਤਖ਼ਤ ਵਿਸ਼ੇਸ਼’ ਤੀਰਥ ਯਾਤਰਾ ਰੇਲ ਗੱਡੀ ਨੂੰ ਅੱਜ ਨਾਂਦੇੜ ਰੇਲਵੇ ਸਟੇਸ਼ਨ ਤੋਂ...

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਨਾਂਦੇੜ (ਮਹਾਰਾਸ਼ਟਰ), 20 ਅਗਸਤਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ...

ਨਸ਼ਾ ਛਡਾਊ ਕੇਂਦਰ ਵਿੱਚੋਂ ਨਸ਼ਾ ਛੱਡਣ ਵਾਲੀ ਦਵਾਈ ਦੀਆਂ ਹਜ਼ਾਰ ਗੋਲੀਆਂ ਚੋਰੀ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 13 ਅਗਸਤਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿੱਚੋਂ ਚੋਰੀ ਦਾ ਇੱਕ ਵਿਲੱਖਣ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ...

ਸਿਸੋਦੀਆ ਨੇ ਈਡੀ ਤੇ ਸੀਬੀਆਈ ਦਫ਼ਤਰ ’ਚ ਹੋਏ ਹਾਜ਼ਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 12 ਅਗਸਤ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੀਆਂ ਸ਼ਰਤਾਂ ਦਾ ਪਾਲਣ ਕਰਦੇ...

ਹਜ਼ਾਰ ਰਿਆਲ ਵਿੱਚ ਵੇਚੀ ਕੁੜੀ ਦੀ ਹੋਈ ਘਰ ਵਾਪਸੀ

ਹਤਿੰਦਰ ਮਹਿਤਾ ਜਲੰਧਰ, 28 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਅਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਮਸਕਟ (ਓਮਾਨ) ਵਿੱਚ ਵੇਚੀ...

ਸੈਂਸੈਕਸ 80 ਹਜ਼ਾਰ ਦੇ ਪਾਰ; ਨਿਫਟੀ ਵੀ ਚੜ੍ਹਿਆ – Punjabi Tribune

ਮੁੰਬਈ, 3 ਜੁਲਾਈਭਾਰਤੀ ਬਾਜ਼ਾਰ ਦਾ ਸੈਂਸੈਕਸ ਪਹਿਲੀ ਵਾਰ 80,000 ਦੇ ਅੰਕੜੇ ਨੂੰ ਪਾਰ ਕਰ ਗਿਆ ਅਤੇ ਨਿਫਟੀ ਦੇ ਸ਼ੇਅਰਾਂ ਵਿਚ ਵੀ ਵਾਧੇ ਦਾ...

ਹਰਿਆਣਾ ਸਰਕਾਰ ਨੇ ਬੁਢਾਪਾ ਸਨਮਾਨ ਭੱਤਾ ਤਿੰਨ ਹਜ਼ਾਰ ਰੁਪਏ ਮਹੀਨਾ ਕੀਤਾ

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇਥੇ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 19 ਏਜੰਡੇ ਰੱਖੇ ਗਏ,...

Latest news

- Advertisement -spot_img